=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੁਲਸ ਵਾਲੇ ਮੁੰਡੇ ਵਲੋਂ ਕਤਲ ਕੀਤੀ ਔਰਤ ਦੇ ਮਾਮਲੇ ਚ ਹੁਣ ਹੋ ਗਿਆ ਰੂਹ ਕੰਬਾਊ ਖੁਲਾਸਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਲਗਾਤਾਰ ਸੜਕ ਹਾਦਸੇ ਵਿਚ ਵਾਧਾ ਹੋ ਰਿਹਾ ਹੈ ਉਥੇ ਹੀ ਅਪਰਾਧਿਕ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਕਾਰਨ ਹੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ। ਜਿਨ੍ਹਾਂ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜੇ ਹੋ ਜਾਂਦੇ ਹਨ। ਜਿੱਥੇ ਕੁਝ ਲੋਕਾਂ ਵੱਲੋਂ ਰਿਸ਼ਤਿਆਂ ਨੂੰ ਤਾਰ ਤਾਰ ਕਰਦੇ ਹੋਏ ਉਨ੍ਹਾਂ ਰਿਸ਼ਤਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਜੋ ਉਨ੍ਹਾਂ ਨੂੰ ਆਪਣੇ ਨਜ਼ਦੀਕ ਲੱਗਦੇ ਹਨ। ਹੁਣ ਪੁਲਸ ਵਾਲੇ ਮੁੰਡੇ ਵੱਲੋਂ ਕਤਲ ਕੀਤੀ ਔਰਤ ਦੇ ਮਾਮਲੇ ਵਿੱਚ ਇਹ ਰੂਹ ਕੰਬਾਉਣ ਵਾਲਾ ਖੁਲਾਸਾ ਹੋ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਲੁਧਿਆਣਾ ਦੇ ਹੈਬੋਵਾਲ ਦੀ ਦੁਰਗਾਪੁਰੀ ਇਲਾਕੇ ਵਿੱਚ ਇੱਕ ਪੁਲਿਸ ਵਾਲੇ ਨੌਜਵਾਨ ਵੱਲੋਂ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ ਸੀ। ਜੋ ਕਿਰਾਏ ਦੇ ਮਕਾਨ ਵਿੱਚ ਪਤੀ-ਪਤਨੀ ਬਣ ਕੇ ਰਹਿ ਰਹੇ ਸਨ। ਜਿੱਥੇ ਉਸ ਨੌਜਵਾਨ ਵੱਲੋਂ ਆਪਣੀ ਏ ਕੇ 47 ਰਾਈਫਲ ਦੇ ਨਾਲ ਗੋਲੀ ਮਾਰ ਕੇ ਔਰਤ ਨੂੰ ਕਤਲ ਕਰ ਦਿੱਤਾ ਗਿਆ ਸੀ। ਜਿਸ ਪਿੱਛੋਂ ਆਪਣੇ ਤੇ ਵੀ ਗੋਲੀ ਚਲਾ ਲੈ ਗਈ ਸੀ ਜਿਸ ਕਾਰਨ ਉਸ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਸੀ। ਮ੍ਰਿਤਕਾਂ ਤਾਂ ਪਤੀ ਵਿਦੇਸ਼ ਵਿਚ ਰਹਿ ਰਿਹਾ ਸੀ, ਜੋ ਵਾਪਸ ਪਰਤ ਚੁਕਾ ਹੈ।

ਮ੍ਰਿਤਕਾਂ ਨਿਧੀ ਦੇ ਪੁੱਤਰ ਵੱਲੋਂ ਦੱਸਿਆ ਗਿਆ ਹੈ ਕਿ ਪੁਲਿਸ ਮੁਲਾਜ਼ਮ ਉਸ ਦੀ ਮਾਤਾ ਨੂੰ ਕੁੱਟਮਾਰ ਕਰਦਾ ਸੀ ਅਤੇ ਹਥਿਆਰ ਦਿਖਾ ਕੇ ਡਰਾਉਂਦਾ ਸੀ। ਪੁਲਿਸ ਵੱਲੋਂ ਘਰ ਦੀ ਤਲਾਸ਼ੀ ਲੈ ਜਾਣ ਤੇ ਸਿਮਰਨ ਦੀ ਵਰਦੀ, ਹੱਥਕੜੀ ਅਤੇ 91 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਉੱਥੇ ਹੀ ਮ੍ਰਿਤਕਾ ਦੇ ਪਤੀ ਅਮਨਦੀਪ ਸਿੰਘ ਨੇ ਦੱਸਿਆ ਹੈ ਕਿ ਉਸ ਨੂੰ ਇਸ ਸਾਰੀ ਘਟਨਾ ਬਾਰੇ ਕੋਈ ਵੀ ਜਾਣਕਾਰੀ ਨਹੀਂ ਸੀ ਜਦ ਕਿ ਉਹ ਆਪਣੇ ਬੱਚਿਆਂ ਨਾਲ ਵੀਡੀਓ ਕਾਲ ਦੇ ਜ਼ਰੀਏ ਗੱਲ ਕਰਦਾ ਸੀ। ਇਸ ਨੂੰ ਸਿਰਫ ਇਹ ਪਤਾ ਸੀ ਕਿ ਉਸ ਦੀ ਪਤਨੀ ਆਪਣੇ ਬੱਚਿਆਂ ਦੇ ਨਾਲ ਰਹਿ ਰਹੀ ਹੈ। ਮ੍ਰਿਤਕਾਂ ਦੇ ਬੇਟੇ ਵੱਲੋਂ ਆਪਣੇ ਪਿਤਾ ਨੂੰ ਸਾਰੀ ਗੱਲ ਫ਼ੋਨ ਉਪਰ ਦੱਸੀ ਗਈ ਸੀ। ਜਿਸ ਵੱਲੋਂ ਤੁਰੰਤ ਹੀ ਆਪਣੇ ਇੱਕ ਦੋਸਤ ਨੂੰ ਭੇਜਿਆ ਗਿਆ ਤਾਂ ਉਸ ਸਮੇਂ ਤੱਕ ਨਿਧੀ ਦੀ ਮੌਤ ਹੋ ਚੁੱਕੀ ਸੀ। ਦੋਸ਼ੀ ਅਜੇ ਵੀ ਹਸਪਤਾਲ ਦੇ ਆਈਸੀਯੂ ਵਿਚ ਹੈ।




error: Content is protected !!