=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੁੱਤਰ ਦੀ ਦਾਤ ਮਿਲਣ ਤੋਂ ਬਾਅਦ ਹੁਣ ਮਿਸ ਪੂਜਾ ਨੂੰ ਮਿਲ ਗਈ ਇਹ ਵੱਡੀ ਖੁਸ਼ੀ – ਪ੍ਰਸੰਸਕਾਂ ਨੂੰ ਕਿਹਾ ਦੁਆਵਾਂ ਦੇਣ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆਂ ਬਹੁਤ ਸਾਰੀਆਂ ਨੌਜਵਾਨ ਮੁਟਿਆਰਾਂ ਨੇ ਵੱਖ-ਵੱਖ ਖੇਤਰਾਂ ਦੇ ਵਿੱਚ ਇੱਕ ਵੱਖਰਾ ਨਾਮ ਹਾਸਲ ਕੀਤਾ ਹੈ। ਪੰਜਾਬੀ ਸੰਗੀਤ ਜਗਤ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੀਆਂ ਪੰਜਾਬੀ ਗਾਇਕਾਵਾਂ ਨੇ ਦੁਨੀਆਂ ਦੇ ਕੋਨੇ ਕੋਨੇ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਜਿਸ ਕਾਰਨ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਗਿਣਤੀ ਦੀ ਵੀ ਕੋਈ ਹੱਦ ਨਹੀਂ ਹੈ। ਜਿਨ੍ਹਾਂ ਵੱਲੋਂ ਹੁਣ ਤੱਕ ਗਾਇਕੀ ਅਤੇ ਅਦਾਕਾਰੀ ਦੇ ਨਾਲ ਬਹੁਤ ਸਾਰੇ ਰਿਕਾਰਡ ਪੈਦਾ ਕੀਤੇ ਗਏ ਹਨ। ਉੱਥੇ ਹੀ ਪੰਜਾਬੀ ਗਾਇਕੀ ਦੇ ਖੇਤਰ ਵਿਚ ਉਨ੍ਹਾਂ ਵੱਲੋਂ ਬਹੁਤ ਸਾਰੇ ਸੁਪਰਹਿੱਟ ਗੀਤ ਦਰਸ਼ਕਾਂ ਦੀ ਝੋਲੀ ਤੇ ਪੰਜਾਬੀ ਸੰਗੀਤ ਨੂੰ ਦਿੱਤੇ ਗਏ ਹਨ।

ਅਜਿਹੀਆਂ ਸਖਸੀਅਤਾਂ ਵੱਲੋਂ ਜਿੱਥੇ ਕਿਸਾਨੀ ਸੰਘਰਸ਼ ਦੇ ਵਿੱਚ ਕਿਸਾਨਾਂ ਦੀ ਭਰਪੂਰ ਹਮਾਇਤ ਕੀਤੀ ਗਈ ਹੈ। ਉਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਜਾਂਦੀ ਰਹੀ ਹੈ। ਹੁਣ ਪੁੱਤਰ ਦੀ ਦਾਤ ਮਿਲਣ ਤੋਂ ਬਾਅਦ ਮਿਸ ਪੂਜਾ ਵੱਲੋਂ ਇਹ ਵੱਡੀ ਖੁਸ਼ੀ ਸਾਂਝੀ ਕੀਤੀ ਗਈ ਹੈ ਜਿੱਥੇ ਪ੍ਰਸੰਸਕਾਂ ਨੂੰ ਦੁਆਵਾਂ ਦੇਣ ਲਈ ਕਿਹਾ ਗਿਆ ਹੈ। ਪੰਜਾਬੀ ਇੰਡਸਟਰੀ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੀ ਗਾਇਕਾ ਮਿਸ ਪੂਜਾ ਕਿਸੇ ਵੀ ਜਾਣ ਪਹਿਚਾਣ ਦੇ ਮੁਥਾਜ ਨਹੀਂ ਹੈ।

ਉੱਥੇ ਕਿ ਬੀਤੇ ਦਿਨੀਂ ਉਨ੍ਹਾਂ ਵੱਲੋਂ ਆਪਣੀ ਇਕ ਖੁਸ਼ੀ ਸਭ ਨਾਲ ਸਾਂਝੀ ਕੀਤੀ ਗਈ ਸੀ ਜਿਥੇ ਪ੍ਰਮਾਤਮਾ ਵੱਲੋਂ ਉਨ੍ਹਾਂ ਨੂੰ ਪੁੱਤਰ ਦੀ ਦਾਤ ਬਖਸ਼ੀ ਗਈ ਹੈ। ਉੱਥੇ ਕਿ ਉਨ੍ਹਾਂ ਵੱਲੋਂ ਆਪਣੇ ਨਵ ਜਨਮੇ ਪੁੱਤਰ ਅਤੇ ਪਤੀ ਦੇ ਨਾਲ ਕੁਝ ਤਸਵੀਰਾਂ ਵੀ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਗਈਆਂ ਸਨ। ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਨੂੰ ਵਧਾਈ ਦਿਤੀ ਗਈ।

ਹੁਣ ਪੁੱਤਰ ਦੀ ਖੁਸ਼ੀ ਤੋਂ ਬਾਅਦ ਉਨ੍ਹਾਂ ਵੱਲੋਂ ਇਕ ਹੋਰ ਖੁਸ਼ਖਬਰੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਜਾ ਰਹੀ ਹੈ, ਜਿਸ ਬਾਰੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੰਦੇ ਹੋਏ ਮਿਸ ਪੂਜਾ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਇੱਕ ਬਿਜ਼ਨੈਸਵੂਮੈਨ ਦੇ ਤੌਰ ਤੇ ਵੀ ਸਭ ਦੇ ਸਾਹਮਣੇ ਰੂਬਰੂ ਹੋ ਰਹੀ ਹੈ। ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਇਕ ਨਵਾਂ ਬਿਜ਼ਨਸ ਸ਼ੁਰੂ ਕਰ ਲਿਆ ਗਿਆ ਹੈ। ਜਿਸ ਵਾਸਤੇ ਉਸ ਨੇ ਆਪਣੇ ਪ੍ਰਸ਼ੰਸਕਾਂ ਨੂੰ ਦੁਆਵਾਂ ਦੇਣ ਲਈ ਆਖਿਆ ਹੈ।




error: Content is protected !!