=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੁੱਤ ਆਪਣੀ ਮਾਂ ਦੀ ਲਾਸ਼ ਦੇ ਨਾਲ 5 ਦਿਨ ਰਿਹਾ ਸੌਂਦਾ, ਲਾਸ਼ ਨੂੰ ਲੁਕੋ ਕੇ ਬਦਬੂ ਛਪਾਉਣ ਲਈ ਚਲਾਉਂਦਾ ਰਿਹਾ ਅਗਰਬੱਤੀ

ਆਈ ਤਾਜਾ ਵੱਡੀ ਖਬਰ 

ਮਾਂ-ਬਾਪ ਦਾ ਜਿੱਥੇ ਆਪਣੇ ਬੱਚੇ ਦੀ ਖੁਸ਼ੀ ਵਾਸਤੇ ਆਪਣੀ ਜ਼ਿੰਦਗੀ ਦੀਆਂ ਸਾਰੀਆਂ ਖ਼ੁਸ਼ੀਆਂ ਨੂੰ ਨਿਸ਼ਾਵਰ ਕਰ ਦਿੱਤਾ ਜਾਂਦਾ ਹੈ। ਉਥੇ ਹੀ ਬੱਚਿਆਂ ਦੇ ਰਸਤੇ ਵਿੱਚ ਆਉਣ ਵਾਲੇ ਦੁੱਖਾਂ ਨੂੰ ਵੀ ਮਾਂ-ਬਾਪ ਵੱਲੋਂ ਆਪਣੇ ਉਪਰ ਲੈ ਲਿਆ ਜਾਂਦਾ ਹੈ ਤੇ ਆਪਣੇ ਬੱਚਿਆਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕੀਤਾ ਜਾਂਦਾ ਹੈ। ਅਜਿਹੇ ਬਹੁਤ ਸਾਰੇ ਕਿੱਸੇ ਸਾਹਮਣੇ ਆ ਜਾਂਦੇ ਹਨ ਪਰ ਅੱਜ ਦੇ ਦੌਰ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਜਿਨ੍ਹਾਂ ਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ ਕਿਉਂਕਿ ਅੱਜ ਦੇ ਦੌਰ ਵਿਚ ਬਹੁਤ ਸਾਰੇ ਇਨਸਾਨ ਵੱਲੋਂ ਆਪਣੇ ਮਾਂ-ਬਾਪ ਨਾਲ ਕੀਤੇ ਜਾਂਦੇ ਪਿਆਰ ਨੂੰ ਦੇਖਦੇ ਹੋਏ ਅਜਿਹੀਆਂ ਘਟਨਾਵਾਂ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ।

ਹੁਣ ਪੁੱਤ ਵੱਲੋਂ ਆਪਣੀ ਮਾਂ ਦੀ ਲਾਸ਼ ਨੂੰ ਪੰਜ ਦਿਨ ਲੁਕੋ ਕੇ ਰੱਖਿਆ ਗਿਆ ਹੈ ਅਤੇ ਉਸਦੇ ਨਾਲ ਸੌਂਦਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗੋਰਖਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਟੀਚਰ ਦੇ ਅਹੁਦੇ ਤੋਂ ਰਿਟਾਇਰ ਇਕ ਔਰਤ ਦੀ ਲੰਬੀ ਬਿਮਾਰੀ ਦੇ ਚਲਦਿਆਂ ਮੌਤ ਹੋ ਗਈ ਹੈ। ਉਥੇ ਹੀ ਉਸ ਦੇ ਪੁੱਤਰ ਵੱਲੋਂ ਆਪਣੀ ਮਾਂ ਦੀ ਮੌਤ ਦੀ ਜਾਇੱਕੋਣਕਾਰੀ ਕੂ ਕਿਸੇ ਨੂੰ ਨਹੀਂ ਦਿੱਤੀ ਗਈ ਅਤੇ ਆਪਣੀ 82 wਸਾਲਾਂ ਦੀ ਬਜ਼ੁਰਗ ਮਾਂ ਦੀ ਲਾਸ਼ ਨੂੰ ਪੰਜ ਦਿਨ ਤੱਕ ਆਪਣੇ ਘਰ ਵਿੱਚ ਲੁਕੋ ਕੇ ਰੱਖਿਆ ਗਿਆ ਹੈ। ਅਤੇ ਆਪਣੀ ਮਾਂ ਦੀ ਲਾਸ਼ ਨਾਲ ਸੌਂਦਾ ਰਿਹਾ ਹੈ।

ਇਸ ਵਿਅਕਤੀ ਵੱਲੋਂ ਜਿਥੇ ਆਪਣੀ ਮਾਂ ਦੀ ਲਾਸ਼ ਨੂੰ ਬੈੱਡ ਦੇ ਹੇਠਾਂ ਲੁਕੋ ਕੇ ਰੱਖਿਆ ਗਿਆ ਸੀ ਅਤੇ ਉਸ ਵਿਚੋਂ ਆਉਣ ਵਾਲੀ ਬਦਬੂ ਦੂਰ ਕਰਨ ਵਾਸਤੇ ਅਗਰਬੱਤੀਆਂ ਲਗਾਈਆਂ ਜਾਂਦੀਆਂ ਸਨ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਕੁੱਝ ਲੋਕਾਂ ਨੂੰ ਉਸ ਸਮੇਂ ਹੋਈ ਜਦੋਂ ਉਹਨਾਂ ਨੂੰ ਬਦਬੂ ਆਉਣ ਲਗੀ ਅਤੇ ਪੁਲਸ ਨੂੰ ਸੂਚਿਤ ਕੀਤਾ ਗਿਆ।

ਪੁਲੀਸ ਵੱਲੋਂ ਜਿਥੇ ਘਟਨਾ ਸਥਾਨ ਤੇ ਪਹੁੰਚ ਕਰਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ ਉਥੇ ਉਸ ਦੇ ਬੇਟੇ ਨਿਖਿਲ ਮਿਸ਼ਰਾ ਨੂੰ ਵੀ ਹਿਰਾਸਤ ਵਿਚ ਲੈ ਕੇ ਇਸ ਸਬੰਧੀ ਪੁੱਛਗਿੱਛ ਕੀਤੀ ਗਈ ਹੈ। ਜੋ ਮਾਨਸਿਕ ਤੌਰ ਤੇ ਬੀਮਾਰ ਹੈ। ਪੁਲੀਸ ਵੱਲੋਂ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।




error: Content is protected !!