=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੁੱਤ ਨੂੰ ਵਿਦੇਸ਼ ਭੇਜਣ ਲਈ ਆਈਲੈਟਸ ਵਾਲੀ ਕੁੜੀ ਨਾਲ ਕਰਵਾਇਆ ਵਿਆਹ, ਕੈਨੇਡਾ ਜਾ ਕੇ ਨੂੰਹ ਨੇ ਚਾੜ੍ਹ ’ਤਾ ਚੰਨ

ਆਈ ਤਾਜਾ ਵੱਡੀ ਖਬਰ 

ਪ੍ਰੇਮ ਦੀ ਭਾਸ਼ਾ ਵੱਖਰੀ ਤੇ ਮਨ ਨੂੰ ਮੋਹਣ ਵਾਲੀ ਹੁੰਦੀ ਹੈ , ਇਸ ਭਾਸ਼ਾ ਨੂੰ ਹਰ ਕੋਈ ਨਹੀਂ ਸਮਝ ਸਕਦਾ l ਪਰ ਜਦੋ ਕਿਸੇ ਨਾਲ ਪਿਆਰ ਦੀ ਸ਼ੁਰਆਤ ਹੁੰਦੀ ਹੈ ਤਾਂ ਦੁਨੀਆ ਨੂੰ ਵੇਖਣ ਦਾ ਨਜ਼ਰਿਆਂ ਹੀ ਬਦਲ ਜਾਂਦਾ ਹੈ l ਪਰ ਦੂਜੇ ਪਾਸੇ ਜਦੋ ਇਹ ਪਿਆਰ ਇੱਕ ਖ਼ਤਰਨਾਕ ਰੂਪ ਧਾਰਨ ਕਰ ਲੈਂਦਾ ਹੈ ਤਾਂ ਕਈ ਤਰਾਂ ਦੀਆਂ ਅਪਰਾਧਕ ਵਾਰਦਾਤਾਂ ਵਾਪਰਦੀਆਂ ਹਨ l ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ ਜਿੱਥੇ ਕੁੜੀ ਨੂੰ ਮਿਲਣ ਗਏ ਮੁੰਡੇ ਦਾ ਕਤਲ ਕਰ ਦਿੱਤਾ ਗਿਆ l

ਮਾਮਲਾ ਮੋਗਾ ਤੋਂ ਸਾਹਮਣੇ ਆਇਆ ,ਜਿਥੇ ਆਪਣੀ ਪ੍ਰੇਮਿਕਾ ਦੇ ਘਰ ਉਸਨੂੰ ਮਿਲਣ ਗਏ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ , ਕੁੜੀ ਦੇ ਪਰਿਵਾਰ ਵਾਲਿਆਂ ਨੇ ਹੂ ਮੁੰਡਾ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਇੰਨਾ ਹੀ ਨਹੀਂ, ਸਗੋਂ ਨੌਜਵਾਨ ਦੀ ਲਾਸ਼ ਨੂੰ ਪਟੜੀ ਕੋਲ ਸੁੱਟ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿਚ ਲੜਕੀ ਦੇ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਹਿਰਾਸਤ ਵਿਚ ਲਿਆ । ਉਥੇ ਹੀ ਦੱਸਦਿਆਂ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਵਡੂਵਾਲ ਵਾਸੀ ਸਾਜਨ ਉਮਰ 20 ਸਾਲ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਕਿ ਮ੍ਰਿਤਕ ਰਾਤ ਨੂੰ ਆਪਣੀ ਪ੍ਰੇਮਿਕਾ ਦੇ ਘਰ ਗਿਆ ਸੀ, ਜਿੱਥੇ ਲੜਕੀ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਦੇਖ ਲਿਆ ਤੇ ਗੁਸੇ ਵਿਚ ਆ ਕੇ ਓਹਨਾ ਰੱਸੀ ਨਾਲ ਗਲਾ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ। ਅੱਜ ਸਵੇਰੇ ਲੋਹਗੜ੍ਹ ਨਹਿਰ ਪਟਰੀ ਕੋਲ ਇਸ ਨੋਜਵਾਨ ਦੀ ਲਾਸ਼ ਬਰਾਮਦ ਕੀਤੀ ਗਈ ।

ਜਿਸ ਤੋਂ ਬਾਅਦ ਆਲੇ ਦੁਆਲੇ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਜਾ ਕੇ ਲਾਸ਼ ਕਬਜ਼ੇ ਵਿਚ ਲਈ। ਪਛਾਣ ਦੇ ਬਾਅਦ ਨੌਜਵਾਨ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦਿੱਤੀ। ਫਿਲਹਾਲ ਪੁਲਿਸ ਵਲੋਂ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ ।




error: Content is protected !!