=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੈ ਗਿਆ ਸਿਆਪਾ ਆਖਰ ਅੱਕ ਕੇ ਟਰੰਪ ਨੇ ਹੁਣੇ ਦੇ ਦਿੱਤਾ ਇਹ ਵੱਡਾ ਹੁਕਮ

ਇਸ ਵੇਲੇ ਦੀ ਵੱਡੀ ਖਬਰ ਅਮਰੀਕਾ ਤੋਂ ਆ ਰਹੀ ਹੈ ਜਿਥੇ ਕਰਨਾ ਵਾਇਰਸ ਤੋਂ ਅੱਕੇ ਹੋਏ ਟਰੰਪ ਨੇ ਵਡਾ ਐਲਾਨ ਕਰ ਦਿੱਤਾ ਹੈ ਜਿਸ ਨਾਲ ਲੱਖਾਂ ਲੋਕਾਂ ਦੇ ਸੁਪਨੇ ਟੁੱਟ ਗਏ ਹਨ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਵਾਸ਼ਿੰਗਟਨ: ਕੋਵਿਡ-19 ਮਹਾਮਾਰੀ ਨਾਲ ਜੂਝ ਰਹੇ ਅਮਰੀਕਾ ਨੇ ਇਮੀਗ੍ਰੇਸ਼ਨ ਰੋਕਣ ਦਾ ਫੈਸਲਾ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਸਵੇਰੇ ਇਹ ਵੱਡਾ ਐਲਾਨ ਕੀਤਾ। ਹੁਣ ਅਗਲੇ ਆਦੇਸ਼ ਤੱਕ ਅਮਰੀਕਾ ਵਿਚ ਕਿਸੇ ਵੀ ਬਾਹਰੀ ਵਿਅਕਤੀ ਨੂੰ ਵਸਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਟਰੰਪ ਨੇ ਇਸ ਵੱਡੇ ਫੈਸਲੇ ਦਾ ਐਲਾਨ ਆਪਣੇ ਟਵਿੱਟਰ ਅਕਾਊਂਟ ਤੋਂ ਕੀਤਾ। ਕੋਰੋਨਾਵਾਇਰਸ ਕਾਰਨ ਖੜ੍ਹੇ ਹੋਏ ਅਰਥਵਿਵਸਥਾ ‘ਤੇ ਸੰਕਟ ਨੂੰ ਦੇਖਦੇ ਹੋਏ ਟਰੰਪ ਨੇ ਇਹ ਫੈਸਲਾ ਲਿਆ।

ਟਰੰਪ ਨੇ ਮੰਗਲਵਾਰ ਸਵੇਰੇ ਟਵੀਟ ਕਰਦਿਆਂ ਐਲਾਨ ਕੀਤਾ,”ਅਦ੍ਰਿਸ਼ ਦੁਸ਼ਮਣ ਦੇ ਹਮਲੇ ਕਾਰਨ ਜਿਹੜੀ ਸਥਿਤੀ ਪੈਦਾ ਹੋਈ ਹੈ ਉਸ ਵਿਚ ਅਸੀਂ ਆਪਣੇ ਮਹਾਨ ਅਮਰੀਕੀ ਨਾਗਰਿਕਾਂ ਦੀ ਨੌਕਰੀ ਬਚਾ ਕੇ ਰੱਖਣੀ ਹੈ।ਇਸ ਨੂੰ ਦੇਖਦੇ ਹੋਏ ਮੈਂ ਇਕ ਆਰਡਰ ‘ਤੇ ਦਸਤਖਤ ਕਰ ਰਿਹਾ ਹਾਂ ਜੋ ਅਮਰੀਕਾ ਵਿਚ ਬਾਹਰੀ ਲੋਕਾਂ ਦੇ ਵਸਣ ‘ਤੇ ਰੋਕ ਲਗਾ ਦੇਵੇਗਾ।” ਟਰੰਪ ਦੇ ਇਸ ਆਦੇਸ਼ ਨਾਲ ਸਾਫ ਹੈ ਕਿ ਹੁਣ ਅਗਲੇ ਆਦੇਸ਼ ਤੱਕ ਕੋਈ ਵੀ ਵਿਦੇਸ਼ੀ ਨਾਗਰਿਕ ਅਮਰੀਕ ਦਾ ਨਾਗਰਿਕ ਨਹੀਂ ਬਣ ਪਾਵੇਗਾ ਅਤੇ ਨਾ ਹੀ ਇਸ ਲਈ ਐਪਲੀਕੇਸ਼ਨ ਦੇ ਸਕੇਗਾ।

ਜ਼ਿਕਰਯੋਗ ਹੈ ਕਿ ਦੁਨੀਆਭਰ ਤੋਂ ਲੋਕ ਅਮਰੀਕਾ ਵਿਚ ਨੌਕਰੀ ਅਤੇ ਬਿਜ਼ਨੈੱਸ ਕਰਨ ਲਈ ਜਾਂਦੇ ਹਨ ਜੋ ਕਿ ਕੁਝ ਸਮੇਂ ਦੇ ਬਾਅਦ ਉੱਥੇ ਹੀ ਸਿਟੀਜ਼ਨਸ਼ਿਪ ਲਈ ਅਪਲਾਈ ਕਰਦੇ ਹਨ। ਲੈਟਿਨ ਅਮਰੀਕਾ, ਯੂਰਪ ਤੋਂ ਵੱਡੀ ਗਿਣਤੀ ਵਿਚ ਲੋਕ ਅਮਰੀਕਾ ਆਉਂਦੇ ਹਨ। ਇਸ ਦੇ ਇਲਾਵਾ ਭਾਰਤ ਸਮੇਤ ਹੋਰ ਏਸ਼ੀਆਈ ਦੇਸ਼ਾਂ ਤੋਂ ਵੀ ਵੱਡੀ ਗਿਣਤੀ ਵਿਚ ਲੋਕ ਪਹੁੰਚਦੇ ਹਨ ਪਰ ਟਰੰਪ ਨੇ ਹੁਣ ਕਿਸੇ ਵੀ ਤਰ੍ਹਾਂ ਦੇ ਇਮੀਗ੍ਰੇਸ਼ਨ ‘ਤੇ ਰੋਕ ਲਗਾ ਦਿੱਤੀ ਹੈ।

ਭਾਵੇਂਕਿ ਇਹ ਰੋਕ ਹਾਲੇ ਅਸਥਾਈ ਰੂਪ ਨਾਲ ਲਗਾਈ ਗਈ ਹੈ। ਗੌਰਤਲਬ ਹੈ ਕਿ ਕੋਰੋਨਾਵਾਇਰਸ ਕਾਰਨ ਅਮਰੀਕਾ ਹੁਣ ਤੱਕ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੈ। ਪਿਛਲੇ ਕਰੀਬ 2 ਮਹੀਨਿਆਂ ਵਿਚ ਅਮਰੀਕਾ ਵਿਚ 1 ਕਰੋੜ ਤੋਂ ਵੱਧ ਲੋਕ ਆਪਣੀ ਨੌਕਰੀ ਗਵਾ ਚੁੱਕੇ ਹਨ ਅਤੇ ਬੇਰੋਜ਼ਗਾਰਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਲਈ ਅਪਲਾਈ ਕਰ ਚੁੱਕੇ ਹਨ। ਇਸ ਦੇ ਇਲਾਵਾ ਅਮਰੀਕੀ ਬਿਜ਼ਨੈੱਸ ‘ਤੇ ਵੀ ਭਾਰੀ ਸੰਕਟ ਛਾਇਆ ਹੈ।




error: Content is protected !!