=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੋਤੇ ਨੂੰ ਦਾਦੀ ਨੇ ਕਿਹਾ ਪੜਾਈ ਕਰਨ ਲਈ, ਸੁਣਦੇ ਹੀ ਮਾਸੂਮ ਨੇ ਜੋ ਕੀਤਾ ਸੋਚਿਆ ਵੀ ਨਹੀਂ ਸੀ

ਆਈ ਤਾਜਾ ਵੱਡੀ ਖਬਰ 

ਮਾਪਿਆਂ ਵੱਲੋਂ ਜਿਥੇ ਬੱਚਿਆਂ ਦੇ ਬਿਹਤਰ ਭਵਿੱਖ ਨੂੰ ਦੇਖਦੇ ਹੋਏ ਬਹੁਤ ਸਾਰੇ ਉਪਰਾਲੇ ਕੀਤੇ ਜਾਦੇ ਹਨ। ਉਥੇ ਹੀ ਬੱਚਿਆਂ ਦੇ ਭਵਿੱਖ ਵਾਸਤੇ ਮਾਪਿਆਂ ਵੱਲੋਂ ਆਪਣੀ ਜਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਨੂੰ ਵੀ ਨਿਸ਼ਾਵਰ ਕਰ ਦਿੱਤਾ ਜਾਂਦਾ ਹੈ। ਪਰ ਕਈ ਵਾਰ ਅਜਿਹੀਆ ਕਈ ਘਟਨਾਵਾਂ ਵੀ ਸਾਹਮਣੇ ਆ ਜਾਂਦੀਆਂ ਹਨ,ਜੋ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਬਹੁਤ ਸਾਰੇ ਬੱਚਿਆਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਜਿਸ ਨਾਲ ਮਾਂ-ਪਿਉ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਪੋਤੇ ਨੂੰ ਦਾਦੀ ਨੇ ਕਿਹਾ ਪੜਾਈ ਕਰਨ ਲਈ,ਤੇ ਜਿੱਥੇ ਸੁਣਦੇ ਹੀ ਮਾਸੂਮ ਨੇ ਜੋ ਕੀਤਾ ਸੋਚਿਆ ਵੀ ਨਹੀਂ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਯਮਨਾਨਗਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਬੱਚੇ ਵੱਲੋਂ ਇਸ ਲਈ ਖੁਦਕੁਸ਼ੀ ਕਰ ਲਈ ਗਈ। ਕਿਉਂਕਿ ਉਸ ਦੀ ਦਾਦੀ ਨੇ ਉਸ ਨੂੰ ਪੜ੍ਹਾਈ ਕਰਨ ਲਈ ਆਖਿਆ ਸੀ। ਜਿੱਥੇ ਬੱਚੇ ਨੇ ਪਿਤਾ ਦੇ ਡਰ ਤੋਂ ਅਜਿਹਾ ਕਦਮ ਚੁੱਕ ਲਿਆ। ਇਕ ਦਾਦੀ ਵਲੋ ਆਪਣੇ ਪੋਤੇ ਨੂੰ ਪੜ੍ਹਾਈ ਕਰਨ ਵਾਸਤੇ ਆਖਿਆ ਗਿਆ। ਇਸ ਦੇ ਨਾਲ ਹੀ ਦਾਦੀ ਨੇ ਆਖਿਆ ਕਿ ਅਗਰ ਉਹ ਪੜ੍ਹਾਈ ਨਹੀਂ ਕਰੇਗਾ ਤਾਂ ਉਸ ਦੇ ਪਾਪਾ ਉਸ ਨੂੰ ਡਾਂਟਣਗੇ ਜਾਂ ਮਾਰਨਗੇ।

ਦਾਦੀ ਵੱਲੋਂ ਅਜਿਹਾ ਆਖੇ ਜਾਣ ਤੇ ਜਿਥੇ ਬੱਚੇ ਦੇ ਦਿਲ ਵਿੱਚ ਡਰ ਬੈਠ ਗਿਆ ਅਤੇ ਉਸ ਵਲੋ ਆਪਣੇ ਪਾਪਾ ਦੇ ਡਰ ਦੇ ਕਾਰਨ ਅਜਿਹਾ ਕਦਮ ਚੁੱਕਿਆ ਗਿਆ। ਬੱਚਾ ਜਿੱਥੇ ਆਪਣੇ ਕਮਰੇ ਵਿੱਚ ਪੜ੍ਹਾਈ ਕਰ ਰਿਹਾ ਸੀ। ਉੱਥੇ ਹੀ ਉਸ ਦੇ ਮਨ ਵਿਚ ਅਜਿਹਾ ਡਰ ਪੈਦਾ ਹੋਇਆ ਕਿ ਉਸ ਬੱਚੇ ਨੇ ਪੜ੍ਹਦੇ-ਪੜ੍ਹਦੇ ਹੀ ਆਪਣੇ ਕਮਰੇ ਵਿਚ ਫਾਹਾ ਲੈ ਲਿਆ ਅਤੇ ਖੁਦਕੁਸ਼ੀ ਕਰ ਲਈ।

ਇਹ ਕਦਮ ਜਿੱਥੇ ਬੱਚੇ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਚੁੱਕਿਆ ਗਿਆ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਇਸ ਘਟਨਾ ਕਾਰਨ ਜਿੱਥੇ ਪਰਿਵਾਰ ਗਹਿਰੇ ਸਦਮੇ ਵਿਚ ਹੈ ਉਥੇ ਹੀ ਬੱਚਿਆਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਚੁੱਕੇ ਗਏ ਕਦਮਾਂ ਨੂੰ ਲੈ ਕੇ ਹੋਰ ਬੱਚਿਆਂ ਦੇ ਮਾਪੇ ਵੀ ਚਿੰਤਾ ਵਿਚ ਹਨ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!