=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪ੍ਰਕਾਸ਼ ਸਿੰਘ ਬਾਦਲ ਲਈ ਆਈ ਵੱਡੀ ਮਾੜੀ ਖਬਰ – ਇਸ ਖਾਸ ਦੀ ਹੋਈ ਅਚਾਨਕ ਮੌਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਖ਼ਬਰਾਂ ਜਿਥੇ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿੱਥੇ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਵੀ ਵੱਖ-ਵੱਖ ਪਾਰਟੀਆਂ ਦੇ ਵਰਕਰ ਆਏ ਦਿਨ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਰਹੇ ਹਨ। ਉਥੇ ਹੀ ਰਾਜਨੀਤੀ ਜਗਤ ਨਾਲ ਸੰਬੰਧ ਰੱਖਣ ਵਾਲੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਵੀ ਹੋਈਆਂ ਹਨ। ਜਿੱਥੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੀਆ ਹਨ। ਉਥੇ ਹੀ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਅਤੇ ਬਿਮਾਰੀਆਂ ਦੀ ਚਪੇਟ ਵਿੱਚ ਵੀ ਆ ਰਹੀਆਂ ਹਨ। ਹੁਣ ਪਰਕਾਸ਼ ਸਿੰਘ ਬਾਦਲ ਲਈ ਆਈ ਵੱਡੀ ਮਾੜੀ ਖਬਰ , ਜਿੱਥੇ ਇਸ ਖਾਸ ਦੀ ਹੋਈ ਅਚਾਨਕ ਮੌਤ, ਜਿਸ ਨਾਲ ਸੋਗ ਦੀ ਲਹਿਰ ਫ਼ੈਲ ਗਈ ਹੈ ਜਿਸ ਬਾਰੇ ਤਾਂ ਸਭ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਭਾਰੀ ਘਾਟਾ ਪਿਆ ਹੈ ਜਦੋਂ ਕਾਫੀ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਵਿਚ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਰਹਿਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਸੀਨੀਅਰ ਅਕਾਲੀ ਆਗੂ ਜਥੇਦਾਰ ਮਹਿੰਦਰ ਸਿੰਘ ਮੁਖੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਸ਼੍ਰੋਮਣੀ ਅਕਾਲੀ ਦਲ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਉਥੇ ਹੀ ਉਨ੍ਹਾਂ ਦੀ ਕਮੀ ਸ਼੍ਰੋਮਣੀ ਅਕਾਲੀ ਦਲ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਦੱਸਿਆ ਗਿਆ ਹੈ ਕਿ ਜਿੱਥੇ ਉਹ ਸਿਹਤ ਸੰਬੰਧੀ ਸਮੱਸਿਆਵਾਂ ਦੇ ਨਾਲ ਪਿਛਲੇ ਕਾਫੀ ਸਮੇਂ ਤੋਂ ਜੂਝ ਰਹੇ ਸਨ। ਉਥੇ ਹੀ ਸੰਖੇਪ ਬਿਮਾਰੀ ਤੋਂ ਪਿੱਛੋਂ ਉਨ੍ਹਾਂ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ ਕਾਫੀ ਲੰਮੇ ਸਮੇਂ ਤੱਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਸਹਿਯੋਗ ਕਰਦੇ ਰਹੇ ਹਨ।

ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ ਨੂੰ ਬਾਅਦ ਦੁਪਹਿਰ ਲੁਧਿਆਣਾ ਤੇ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਣ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਵੱਖ-ਵੱਖ ਸ਼ਖਸੀਅਤਾਂ ਵੱਲੋਂ ਉਹਨਾਂ ਦੇ ਪਰਿਵਾਰ ਨਾਲ ਗਹਿਰੀ ਹਮਦਰਦੀ ਜਾਹਿਰ ਕੀਤੀ ਗਈ ਹੈ।




error: Content is protected !!