BREAKING NEWS
Search

ਪ੍ਰਧਾਨ ਮੰਤਰੀ ਟਰੂਡੋ ਨੂੰ ਲੈ ਕੇ ਜਗਮੀਤ ਸਿੰਘ ਵਲੋਂ ਆ ਗਈ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸਤ ਪੂਰੀ ਤਰਾ ਗਰਮਾਈ ਹੋਈ ਹੈ ਉਥੇ ਹੀ ਵਿਦੇਸ਼ਾਂ ਵਿੱਚ ਵੀ ਹੋਈਆਂ ਵੋਟਾਂ ਲੋਕਾਂ ਲਈ ਚਰਚਾ ਦਾ ਵਿਸ਼ਾ ਬਣਿਆ ਰਹੀਆਂ ਹਨ। 20 ਸਤੰਬਰ ਨੂੰ ਕੈਨੇਡਾ ਵਿਚ ਹੋਈਆਂ ਚੋਣਾਂ ਉਪਰ ਸਾਰੀ ਦੁਨੀਆਂ ਦੀ ਨਜ਼ਰ ਟਿਕੀ ਹੋਈ ਸੀ। ਜਿੱਥੇ ਲਿਬਰਲ ਪਾਰਟੀ ਪ੍ਰਧਾਨ ਜਸਟਿਨ ਟਰੂਡੋ ਵੱਲੋਂ ਤੀਜੀ ਵਾਰ ਸੱਤਾ ਵਿੱਚ ਆ ਕੇ ਰਿਕਾਰਡ ਕਾਇਮ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਦੀ ਸਰਕਾਰ ਬਹੁਮਤ ਹਾਸਲ ਕਰਨ ਵਿੱਚ ਵੀ ਕਾਮਯਾਬ ਨਹੀਂ ਹੋ ਸਕੀ ਹੈ। ਪਰ ਪਿਛਲੀ ਵਾਰ ਦੇ ਮੁਕਾਬਲੇ ਇਸ ਵਾਰ ਵਧੇਰੇ ਸੀਟਾਂ ਲੈ ਕੇ ਚਲਣ ਵਿਚ ਕਾਮਜਾਬ ਜ਼ਰੂਰ ਹੋਈ ਹੈ।

ਕੈਨੇਡਾ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਵੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਹੁਣ ਪ੍ਰਧਾਨ ਮੰਤਰੀ ਟਰੂਡੋ ਨੂੰ ਲੈ ਕੇ ਜਗਮੀਤ ਸਿੰਘ ਵਲੋਂ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਜਿੱਥੇ ਕੈਨੇਡਾ ਵਿੱਚ ਹੋਈਆਂ ਵੋਟਾਂ ਵਿਚ ਜਿੱਥੇ ਲਿਬਰਲ ਸਰਕਾਰ ਨੂੰ ਸਰਕਾਰ ਬਣਾਉਣ ਦਾ ਮੌਕਾ ਮਿਲ ਚੁੱਕਾ ਹੈ। ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਕਈ ਤਰਾਂ ਦੇ ਬਿਆਨ ਵੀ ਸਾਹਮਣੇ ਆ ਰਹੇ ਹਨ। ਪਿਛਲੀ ਵਾਰ ਵੀ ਐਨ ਡੀ ਪੀ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੂੰ ਸਮਰਥਨ ਦਿੱਤਾ ਗਿਆ ਸੀ।

ਉਥੇ ਵੀ ਇਸ ਵਾਰ ਪ੍ਰਧਾਨਮੰਤਰੀ ਨੂੰ ਬਹੁਮਤ ਨਹੀਂ ਮਿਲ ਸਕਿਆ ਹੈ। ਉੱਥੇ ਹੀ ਹੁਣ ਐਨਡੀਪੀ ਪਾਰਟੀ ਵੱਲੋਂ ਆਖਿਆ ਗਿਆ ਹੈ ਕਿ ਟਰੂਡੋ ਨੂੰ ਪਤਾ ਹੋਵੇ ਕਿ ਸਮਰਥਨ ਬਦਲੇ ਐੱਨਡੀਪੀ ਕੀ ਚਾਹੁੰਦੀ ਹੈ। ਇਸ ਬਾਰੇ ਗੱਲ ਕਰਦੇ ਹੋਏ ਜਗਮੀਤ ਸਿੰਘ ਕਿਹਾ ਹੈ ਕਿ ਸਰਕਾਰ ਦੇ ਕੋਲ ਸਾਡੀਆਂ ਮੰਗਾਂ ਦੀ ਇੱਕ ਲਿਸਟ ਪਹਿਲਾਂ ਹੀ ਜਾਰੀ ਕੀਤੀ ਗਈ ਹੈ। ਆਖਰ ਐਨ ਡੀਪੀ ਦੀ ਇਸ ਮੰਗ ਉਪਰ ਪ੍ਰਧਾਨ ਮੰਤਰੀ ਵੱਲੋਂ ਸਪੱਸ਼ਟੀਕਰਨ ਦਿੱਤਾ ਜਾਂਦਾ ਹੈ ਤਾਂ ਪਿਛਲੀ ਵਾਰ ਵਾਂਗ ਹੀ ਐਂਨਡੀ ਪੀ ਵੱਲੋਂ ਵੀ ਆਪਣਾ ਸਮਰਥਨ ਦਿੱਤਾ ਜਾਵੇਗਾ।

ਕਿਉਂਕਿ ਐਨ ਡੀ ਪੀ ਪਾਰਟੀ ਦੀਆਂ ਕੁਝ ਪ੍ਰਮੁਖ ਮੰਗਾਂ ਵੀ ਹਨ। ਜਿਸ ਬਾਰੇ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਜਿਵੇਂ ਬਲੌਕ ਕਿਉਬੈਕਵਾ ਵੱਲੋਂ ਵੀ ਮੁੱਦਿਆਂ ਬੇਸਡ ਸਮਰਥਨ ਜਾਰੀ ਰਹਿਣ ਦੀ ਸੰਭਾਵਨਾ ਵੀ ਪਰਮੁੱਖ ਹੈ। ਐਨਡੀਪੀ ਲੀਡਰ ਜਗਮੀਤ ਸਿੰਘ ਨੇ ਕਿਹਾ ਹੈ ਕਿ ਪ੍ਰਾਇਮ ਮਨਿਸਟਰ ਜਸਟਿਨ ਟਰੂਡੋ ਨੂੰ ਉਹਨਾਂ ਦੀ ਪਾਰਟੀ ਦਾ ਸਮਰਥਨ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਦੀ ਪਾਰਟੀ ਦੀਆਂ ਮੰਗਾਂ ਨੂੰ ਮੰਨ ਲਿਆ ਜਾਵੇ।



error: Content is protected !!