=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪ੍ਰਧਾਨ ਮੰਤਰੀ ਮੋਦੀ ਦੇ ਕੋਲੋਂ CM ਚੰਨੀ ਨੇ ਕੀਤੀ ਇਹ ਖਾਸ ਮੰਗ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ

ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ।ਉਵੇਂ ਹੀ ਸਿਆਸੀ ਪਾਰਟੀਆਂ ਵੱਲੋਂ ਐਲਾਨ ਕੀਤੇ ਜਾਣ ਦਾ ਸਿਲਸਿਲਾ ਵੀ ਲਗਾਤਾਰ ਵਧ ਰਿਹਾ ਹੈ। ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਭਰਮਾਉਣ ਲਈ ਆਏ ਦਿਨ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਾਸਤੇ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਸਿਰਫ ਵੋਟਾਂ ਦੇ ਲਈ ਵਰਤੇ ਜਾਣ ਵਾਲੇ ਝੂਠੇ ਵਾਅਦੇ ਵੀ ਦੱਸੇ ਜਾ ਰਹੇ ਹਨ।

ਹੁਣ ਪ੍ਰਧਾਨ ਮੰਤਰੀ ਮੋਦੀ ਦੇ ਕੋਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤੀ ਇਹ ਖਾਸ ਮੰਗ , ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਪੰਜਾਬ ਵਿੱਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਮੰਗਾਂ ਨੂੰ ਮੰਨਿਆ ਜਾ ਰਿਹਾ ਹੈ। ਉਥੇ ਹੀ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਗਿਆ ਹੈ। ਇੱਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨਾਂ ਦੇ ਮਸਲੇ ਨੂੰ ਲੈ ਕੇ ਇਹ ਚਿੱਠੀ ਲਿਖੀ ਗਈ ਹੈ।

ਪ੍ਰਧਾਨ ਮੰਤਰੀ ਨੂੰ ਲਿਖੀ ਇਸ ਚਿੱਠੀ ਵਿੱਚ ਕਿਸਾਨਾਂ ਦੇ ਪੂਰਨ ਕਰਜਾ ਮੁਆਫੀ ਦੀ ਮੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਗਈ ਹੈ। ਕਰਜਾ ਮਾਫੀ ਵਾਸਤੇ ਇਹ ਪੱਤਰ ਉਨ੍ਹਾਂ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਖਿਆ ਗਿਆ ਹੈ। ਜਿੱਥੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਕਿਸਾਨਾਂ ਦੇ ਕਰਜ਼ੇ ਨੂੰ ਵੇਖਦੇ ਹੋਏ ਮੁਆਫ ਕਰਨ ਵਾਸਤੇ ਪਹਿਲ ਕਰਨ।

ਉਥੇ ਹੀ ਉਨ੍ਹਾਂ ਵੱਲੋਂ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਸੂਬਾ ਸਰਕਾਰ ਵੱਲੋਂ ਵੀ ਬਣਦਾ ਯੋਗਦਾਨ ਪਾਇਆ ਜਾਵੇਗਾ। ਜਿਸ ਵਾਸਤੇ ਸੂਬਾ ਸਰਕਾਰ ਤਿਆਰ ਹੈ। ਚਰਨਜੀਤ ਸਿੰਘ ਚੰਨੀ ਦੀ ਲਿਖੀ ਚਿੱਠੀ ਦੇ ਉਪਰ ਅਗਰ ਕੇਂਦਰ ਸਰਕਾਰ ਵੱਲੋਂ ਧਿਆਨ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦਾ ਕਰਜ਼ਾ ਮਾਫ ਕਰ ਦਿੱਤਾ ਜਾਂਦਾ ਹੈ ਤਾਂ ਕਿਸਾਨਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ।




error: Content is protected !!