=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪ੍ਰਧਾਨ ਮੰਤਰੀ ਮੋਦੀ ਲਈ ਆਈ ਮਾੜੀ ਖਬਰ ਰਾਤ 12 ਵਜੇ ਦੇ ਲਾਗੇ ਹੋ ਗਿਆ ਇਹ ਕੰਮ – ਇਸ ਵੇਲੇ ਦੀ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜ ਕੱਲ੍ਹ ਦੁਨੀਆਂ ਭਰ ਦੇ ਲੋਕ ਸੋਸ਼ਲ ਮੀਡੀਆ ਤੇ ਇੰਨਾ ਜ਼ਿਆਦਾ ਨਿਰਭਰ ਹੋ ਚੁੱਕੇ ਹਨ , ਕਿ ਹਰ ਦੋ ਮਿੰਟ ਬਾਅਦ ਉਨ੍ਹਾਂ ਵੱਲੋਂ ਆਪਣਾ ਫੋਨ ਚੈੱਕ ਕੀਤਾ ਜਾਂਦਾ ਹੈ ਤੇ ਫੋਨ ਤੋਂ ਹੀ ਹਰ ਪ੍ਰਕਾਰ ਦੀ ਜਾਣਕਾਰੀ ਹਾਸਲ ਕੀਤੀ ਜਾਂਦੀ ਹੈ । ਪ੍ਰਸਿੱਧ ਹਸਤੀਆਂ ਦੀ ਆਪਣੀ ਜ਼ਿੰਦਗੀ ਦੇ ਨਾਲ ਸਬੰਧਤ ਹਰ ਪ੍ਰਕਾਰ ਦੀ ਜਾਣਕਾਰੀ ਸੋਸ਼ਲ ਮੀਡੀਆ ਅਕਾਉਂਟ ਦੇ ਉਪਰ ਸਾਂਝੀ ਕਰ ਕੇ ਲੋਕਾਂ ਦੇ ਨਾਲ ਸੰਪਰਕ ਦੇ ਵਿੱਚ ਰਹਿੰਦੀਆਂ ਹਨ । ਉੱਥੇ ਹੀ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਗੱਲ ਕਰੀਏ ਤਾਂ ਨਰਿੰਦਰ ਮੋਦੀ ਸੋਸ਼ਲ ਮੀਡੀਆ ਦੇ ਉਪਰ ਕਾਫੀ ਐਕਟਿਵ ਰਹਿੰਦੇ ਹਨ , ਅਕਸਰ ਹੀ ਉਨ੍ਹਾਂ ਦੇ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਉੱਪਰ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ ਸਾਂਝੇ ਕੀਤੇ ਜਾਂਦੇ ਹਨ ।

ਸੋਸ਼ਲ ਮੀਡੀਆ ਤੇ ਜ਼ਿਆਦਾਤਰ ਐਕਟਿਵ ਰਹਿਣ ਵਾਲੀ ਹੁਣ ਭਾਰਤ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਦੇਰ ਰਾਤ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਨਾਲ ਕੁਝ ਅਜਿਹਾ ਕੰਮ ਹੋਇਆ ਜਿਸਦੀ ਚਰਚਾ ਹੁਣ ਪੂਰੇ ਦੇਸ਼ ਭਰ ਦੇ ਵਿੱਚ ਛਿੜ ਚੁੱਕੀ ਹੈ । ਦਰਅਸਲ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਦੇਰ ਰਾਤ ਕੁਝ ਹੈਕਰਸ ਦੇ ਵੱਲੋਂ ਟਵਿਟਰ ਅਕਾਊਂਟ ਹੈਕ ਕਰ ਦਿੱਤਾ ਗਿਆ । ਜਿਵੇਂ ਹੀ ਇਸ ਸੰਬੰਧੀ ਪਤਾ ਚੱਲਿਆ ਕਿ ਉਨ੍ਹਾਂ ਦਾ ਟਵਿਟਰ ਅਕਾਊਂਟ ਹੈਕ ਹੋ ਚੁੱਕਿਆ ਹੈ ਤਾਂ , ਉਨ੍ਹਾਂ ਦੇ ਟਵਿਟਰ ਅਕਾਊਂਟ ਨੂੰ ਮੁੜ ਤੋਂ ਸੁਰੱਖਿਅਤ ਕਰ ਦਿੱਤਾ ਗਿਆ ।

ਜ਼ਿਕਰਯੋਗ ਹੈ ਕਿ ਹੈਕਰਸ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੇ ਅਕਾਉਂਟ ਤੇ ਉੱਪਰ ਬਿਟਕੁਆਇਨ ਨੂੰ ਕਾਨੂੰਨੀ ਮਾਨਤਾ ਦੇਣ ਸਬੰਧੀ ਇਕ ਟਵੀਟ ਵੀ ਕੀਤਾ ਗਿਆ । ਜਦੋਂ ਹੈਕਰ ਦੇ ਵੱਲੋਂ ਹੀ ਟਵੀਟ ਕੀਤਾ ਗਿਆ ਤਾਂ ਉਸ ਨੇ ਕੁਝ ਹੀ ਮਿੰਟਾਂ ਬਾਅਦ ਅਾਪਣੇ ਟਵੀਟ ਨੂੰ ਡਿਲੀਟ ਕਰ ਦਿੱਤਾ । ਪਰ ਮੁੜ ਤੋ ਫਿਰ ਉਹੀ ਟਵੀਟ ਕਰ ਦਿੱਤਾ ਗਿਆ । ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਇਸ ਗੱਲ ਦੀ ਖ਼ੁਦ ਪੁਸ਼ਟੀ ਕੀਤੀ ਗਈ ਹੈ ਕਿ ਉਨ੍ਹਾਂ ਦਾ ਟਵਿਟਰ ਅਕਾਊਂਟ ਹੈਕ ਕੀਤਾ ਗਿਆ ਹੈ ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦਾ ਟਵਿੱਟਰ ਅਕਾਊਂਟ ਹੈਕ ਕੀਤਾ ਗਿਆ ਹੈ ਤਾਂ ਉਨ੍ਹਾਂ ਦੇ ਅਕਾਊਂਟ ਨੂੰ ਮੁੜ ਤੋਂ ਸੁਰੱਖਿਅਤ ਕਰ ਦਿੱਤਾ ਗਿਆ ਹੈ , ਤਾਂ ਜੋ ਕਿਸੇ ਤਰ੍ਹਾਂ ਦਾ ਕੁਝ ਗ਼ਲਤ ਨਾ ਹੋ ਸਕੇ । ਜ਼ਿਕਰਯੋਗ ਹੈ ਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਕਸਰ ਹੀ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਆਪਣੇ ਟਵਿੱਟਰ ਅਕਾਉਂਟ ਤੇ ਟਵੀਟ ਕਰਦੇ ਰਹਿੰਦੇ ਹਨ । ਕਈ ਵੀਡੀਓ ਵੀ ਉਨ੍ਹਾਂ ਵੱਲੋਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਤੇ ਅਜਿਹਾ ਪਹਿਲਾ ਮਾਮਲਾ ਨਹੀਂ ਹੈ ਕਿ ਜਦੋਂ ਦੇਸ਼ ਦੇ ਪ੍ਰਧਾਨਮੰਤਰੀ ਦਾ ਅਕਾਊਂਟ ਹੈਕ ਕੀਤਾ ਹੋਵੇ , ਅਜਿਹਾ ਪਹਿਲੀ ਵੀ ਪਹਿਲਾਂ ਵੀ ਕਈ ਵਾਰ ਹੋ ਚੁੱਕਿਆ ਹੈ । ਜਿਸ ਨੂੰ ਲੈ ਕੇ ਹੁਣ ਪ੍ਰਧਾਨਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੀ ਟੀਮ ਕਾਫੀ ਸਤਰਕ ਨਜ਼ਰ ਆ ਰਹੀ ਹੈ ।




error: Content is protected !!