BREAKING NEWS
Search

ਪ੍ਰਸਿੱਧ ਫ਼ਿਲਮ ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ ਬਾਰੇ ਆਈ ਇਹ ਵੱਡੀ ਤਾਜਾ ਖਬਰ , ਪ੍ਰਸੰਸਕਾਂ ਚ ਖੁਸ਼ੀ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਨੇ ਪੰਜਾਬੀ ਭਾਸ਼ਾ ਨੂੰ ਉੱਚਾ ਚੁੱਕਣ ਦੇ ਲਈ ਵੱਖੋ ਵੱਖਰੇ ਕੰਮ ਕੀਤੇ ਜਾਂਦੇ ਹਨ । ਹੁਣ ਤਕ ਅਜਿਹੀਆਂ ਬਹੁਤ ਸਾਰੀਆਂ ਹਸਤੀਆਂ ਹਨ ਜਿਨ੍ਹਾਂ ਨੇ ਵੱਖੋ ਵੱਖਰੇ ਆਪਣੇ ਟੈਲੇਂਟ ਦੇ ਜ਼ਰੀਏ ਮਾਤ ਭਾਸ਼ਾ ਪੰਜਾਬੀ ਨੂੰ ਉੱਚਾ ਚੁੱਕਣ ਦੇ ਵੱਖ ਵੱਖ ਕਾਰਜ ਕੀਤੇ ਹਨ । ਜਿਨ੍ਹਾਂ ਵਿੱਚ ਜਿੱਥੇ ਬਹੁਤ ਸਾਰੇ ਲੇਖਕ ,ਕਲਾਕਾਰ, ਗੀਤਕਾਰ ,ਸੰਗੀਤਕਾਰ ,ਸਾਹਿਤਕਾਰ ਆਦਿ ਸ਼ਾਮਿਲ ਹਨ । ਜਿਨ੍ਹਾਂ ਨੇ ਆਪਣੇ ਟੈਲੇਂਟ ਦਾ ਇਸਤੇਮਾਲ ਕਰ ਕੇ ਮਾਤ ਭਾਸ਼ਾ ਦਾ ਪੱਧਰ ਉੱਚਾ ਚੁੱਕਣ ਦਾ ਕੰਮ ਕੀਤਾ । ਗੱਲ ਕੀਤੀ ਜਾਵੇ ਜੇਕਰ ਪ੍ਰਸਿੱਧ ਫਿਲਮੀ ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ ਦੀ ਤਾਂ , ਉਨ੍ਹਾਂ ਨੇ ਪੰਜਾਬੀ ਪੱਧਰ ਨੂੰ ਉੱਚਾ ਚੁੱਕਣ ਦੇ ਲਈ ਅਹਿਮ ਕੰਮ ਕੀਤੇ ਹਨ।

ਇਸੇ ਵਿਚਕਾਰ ਹੁਣ ਪ੍ਰਸਿੱਧ ਫਿਲਮੀ ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ ਬਾਰੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਦੇ ਚਲਦੇ ਹੁਣ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ।ਦਰਅਸਲ ਇਸ ਸਾਲ ਜੋ ਮੈਟਿਨੀ ਮਾਤ ਭਾਸ਼ਾ ਸੇਵਕ ਅਫ਼ਰੀਕਨ ਸਨਮਾਨ ਪ੍ਰਸਿੱਧ ਫ਼ਿਲਮ ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ ਦਿੱਤਾ ਗਿਆ ਹੈ ।

ਜ਼ਿਕਰਯੋਗ ਹੈ ਕਿ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਮਾਰੋਹ ਕੱਲ੍ਹ ਯਾਨੀ 23 ਫਰਵਰੀ ਨੂੰ ਪਟਿਆਲਾ ਵਿਖੇ ਮੀਡੀਆ ਕਲੱਬ ਦੇ ਵਿੱਚ ਦੁਪਹਿਰ ਦੇ 2.30 ਵਜੇ ਆਯੋਜਿਤ ਕੀਤਾ ਜਾਵੇਗਾ ।

ਜਿੱਥੇ ਮਾਂ ਬੋਲੀ ਪੰਜਾਬੀ ਭਾਸ਼ਾ ਮਾਤ ਭਾਸ਼ਾ ਜਾਗਰੂਕਤਾ ਮੰਚ, ਪੰਜਾਬ ਅਤੇ ਪਟਿਆਲਾ ਮੀਡੀਆ ਕਲੱਬ ਪਟਿਆਲਾ ਦੇ ਸਾਂਝੇ ਉੱਦਮ ਨਾਲ ਆਯੋਜਿਤ ਹੋਣ ਵਾਲੇ ਇਸ ਸਨਮਾਨ ਸਮਾਰੋਹ ਦੀ ਪ੍ਰਧਾਨਗੀ ਭਾਸ਼ਾ ਵਿਭਾਗ ਦੇ ਕਾਰਜਕਾਰੀ ਡਾਇਰੈਕਟਰ ਡਾ. ਵੀਰਪਾਲ ਕੌਰ ਕਰਨਗੇ। ਸੋ ਇਸ ਵੱਡੀ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ।



error: Content is protected !!