=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪ੍ਰੇਮਿਕਾ ਦਾ ਕਤਲ ਕਰ 35 ਟੁਕੜੇ ਕਰਕੇ ਰੋਜ ਰਾਤ ਨੂੰ ਸ਼ਹਿਰ ਚ ਸੁਟਦਾ ਸੀ ਪ੍ਰੇਮੀ – ਸੁਣ ਲੋਕਾਂ ਦੇ ਉਡੇ ਹੋਸ਼

ਆਈ ਤਾਜ਼ਾ ਵੱਡੀ ਖਬਰ 

ਅੱਜਕਲ ਦੇ ਦੌਰ ਵਿਚ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਪ੍ਰੇਮ ਵਿਆਹ ਕਰਵਾਉਣ ਨੂੰ ਪਹਿਲ ਦਿੱਤੀ ਜਾਂਦੀ ਹੈ ਉਥੇ ਹੀ ਬਹੁਤ ਸਾਰੇ ਨੌਜਵਾਨ ਜਿੱਥੇ ਕੰਮਕਾਰ ਦੇ ਸਿਲਸਿਲੇ ਵਿਚ ਆਪਣੇ ਘਰ ਤੋਂ ਬਾਹਰ ਰਹਿੰਦੇ ਹਨ। ਜਿੱਥੇ ਕਈ ਵਾਰ ਕੰਮ ਵਾਲੀ ਜਗ੍ਹਾ ਤੇ ਹੀ ਆਪਸੀ ਰਿਸ਼ਤੇ ਕਾਇਮ ਹੋ ਜਾਂਦੇ ਹਨ। ਉੱਥੇ ਹੀ ਇਕ ਦੂਜੇ ਨੂੰ ਜਾਨਣ ਤੋਂ ਬਾਅਦ ਬਹੁਤ ਸਾਰੇ ਨੌਜਵਾਨ ਲੜਕੇ ਅਤੇ ਲੜਕੀਆਂ ਵੱਲੋਂ ਆਪਸ ਵਿੱਚ ਇਕੱਠੇ ਰਹਿਣ ਦਾ ਫੈਸਲਾ ਕਰ ਲਿਆ ਜਾਂਦਾ ਹੈ ਜਿੱਥੇ ਕੁੱਝ ਪਰਿਵਾਰ ਅਜਿਹੇ ਰਿਸ਼ਤਿਆਂ ਨੂੰ ਸਹਿਮਤੀ ਨਹੀਂ ਦਿੰਦੇ। ਜਿਸ ਦੇ ਚਲਦਿਆਂ ਹੋਇਆਂ ਕਈ ਅਜਿਹੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ ਜੋ ਪਰਿਵਾਰ ਦੀ ਸੋਚ ਤੋਂ ਪਰ੍ਹੇ ਹੁੰਦੀਆਂ ਹਨ।

ਹੁਣ ਇੱਥੇ ਪ੍ਰੇਮਿਕਾ ਦਾ ਕਤਲ ਕਰ ਕੇ 35 ਟੁਕੜੇ ਕਰ ਕੇ ਹਰ ਰੋਜ਼ ਰਾਤ ਨੂੰ ਸ਼ਹਿਰ ਵਿੱਚ ਪ੍ਰੇਮੀ ਵੱਲੋਂ ਸੁੱਟੇ ਗਏ ਹਨ ਜਿਸ ਬਾਰੇ ਸੁਣ ਕੇ ਲੋਕਾਂ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਦਿੱਲੀ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਲੜਕੇ ਵੱਲੋਂ ਆਪਣੀ ਪ੍ਰੇਮਿਕਾ ਦਾ ਕਤਲ ਕਰਕੇ ਉਸ ਦੀ ਲਾਸ਼ ਦੇ 35 ਟੁਕੜੇ ਕਰ ਕੇ ਵੱਖ-ਵੱਖ ਜਗ੍ਹਾ ਤੇ ਸੁੱਟ ਕੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਜਿੱਥੇ ਮੁੰਬਈ ਵਿੱਚ ਮਲਾਡ ਦੀ ਰਹਿਣ ਵਾਲੀ ਇਕ 26 ਸਾਲਾ ਲੜਕੀ ਸ਼ਰਧਾ ਮਲਟੀਨੈਸ਼ਨਲ ਕੰਪਨੀ ਵਿਚ ਕਾਲ ਸੈਂਟਰ ਵਿਚ ਕੰਮ ਕਰਦੀ ਸੀ ਅਤੇ ਉਸ ਦੇ ਨਾਲ ਹੀ ਉਸ ਜਗ੍ਹਾ ਤੇ ਕੰਮ ਕਰਨ ਵਾਲੇ ਆਫ਼ਤਾਬ ਦੇ ਨਾਲ 2019 ਵਿੱਚ ਮਿਲਣ ਤੋਂ ਬਾਅਦ ਦੋਵੇਂ ਇਕ ਦੂਸਰੇ ਨੂੰ ਪਸੰਦ ਕਰਦੇ ਸਨ ਅਤੇ ਪਰਿਵਾਰਿਕ ਵਿਰੋਧ ਦੇ ਚੱਲਦਿਆਂ ਹੋਇਆਂ ਦੋਵੇਂ ਹੀ ਜਿਥੇ ਮੁੰਬਈ ਤੋਂ ਦਿੱਲੀ ਸ਼ਿਫਟ ਹੋ ਗਏ ਸਨ।

ਉੱਥੇ ਹੀ ਉਨ੍ਹਾਂ ਵਿਚ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਆਪਸੀ ਤਣਾਅ ਵਧ ਗਿਆ। ਜਿਸਦੇ ਚਲਦਿਆਂ ਹੋਇਆਂ ਪ੍ਰੇਮੀ ਵੱਲੋਂ ਆਪਣੀ ਪ੍ਰੇਮਿਕਾ ਦਾ ਕਤਲ ਕਰ ਦਿਤਾ ਗਿਆ। ਜਿੱਥੇ ਸ਼ਰਧਾ ਦੇ ਇਕ ਦੋਸਤ ਲਛਮਣ ਵੱਲੋਂ ਉਸ ਨਾਲ ਕਈ ਦਿਨ ਗੱਲ ਨਾ ਹੋਣ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਤਾਂ ਉਸ ਦੇ ਪਿਤਾ ਵੱਲੋਂ ਦੱਸਿਆ ਗਿਆ ਕਿ ਉਹ ਆਪਣੀ ਮਾਂ ਨੂੰ ਦੱਸਿਆ ਗਿਆ ਸੀ ਕਿ ਉਸ ਨਾਲ ਕੁੱਟਮਾਰ ਕੀਤੀ ਜਾਂਦੀ ਹੈ।

ਜਿਸ ਤੋਂ ਬਾਅਦ ਪਿਤਾ ਵੱਲੋਂ ਆਪਣੀ ਬੇਟੀ ਦੇ ਘਰ ਜਾ ਕੇ ਵੇਖਿਆ ਗਿਆ ਤਾਂ ਉੱਥੇ ਤਾਲਾ ਲੱਗਾ ਹੋਇਆ ਦੇਖ ਕੇ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਗਈ।




error: Content is protected !!