=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ:ਵਿਆਹੀ ਹੋਈ ਮੁਟਿਆਰ ਨੇ ਇਸ ਕਾਰਨ ਕੀਤੀ ਖ਼ੁਦਕੁਸ਼ੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਮਾਪਿਆਂ ਵੱਲੋਂ ਜਿੱਥੇ ਆਪਣੀਆਂ ਧੀਆਂ ਨੂੰ ਖੁਸ਼ੀ-ਖੁਸ਼ੀ ਪਾਲਿਆ ਜਾਂਦਾ ਹੈ ਅਤੇ ਉਨ੍ਹਾਂ ਦੀ ਹਰ ਇਕ ਖਾਹਿਸ਼ ਨੂੰ ਪੂਰੇ ਕਰਨ ਵਾਸਤੇ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਪੂੰਜੀ ਲਗਾ ਦਿੱਤੀ ਜਾਂਦੀ ਹੈ। ਜਿਥੇ ਮਾਪਿਆਂ ਵੱਲੋਂ ਆਪਣੀਆਂ ਧੀਆਂ ਨੂੰ ਪੜ੍ਹਾਇਆ ਲਿਖਾਇਆ ਜਾਂਦਾ ਹੈ ਅਤੇ ਪੁੱਤਰਾਂ ਦੇ ਬਰਾਬਰ ਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਉੱਥੇ ਹੀ ਉਨ੍ਹਾਂ ਧੀਆਂ ਨੂੰ ਵਿਆਹ ਤੋਂ ਬਾਅਦ ਦਹੇਜ਼ ਦੀ ਬਲੀ ਤੱਕ ਚੜ੍ਹਨਾ ਪੈਂਦਾ ਹੈ ਤੇ ਸਹੁਰਿਆਂ ਦੇ ਅਤਿਆਚਾਰ ਤੋਂ ਤੰਗ ਆ ਕੇ ਬਹੁਤ ਸਾਰੀਆਂ ਲੜਕੀਆਂ ਵੱਲੋਂ ਆਪ ਵੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਉਥੇ ਹੀ ਕੁਝ ਲੜਕੀਆਂ ਨੂੰ ਸਹੁਰੇ ਪਰਿਵਾਰ ਵੱਲੋਂ ਦਹੇਜ਼ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ।

ਹੁਣ ਵਿਆਹੁਤਾ ਮੁਟਿਆਰ ਵੱਲੋਂ ਇਸ ਕਾਰਨ ਖੁਦਕੁਸ਼ੀ ਕੀਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਠਿੰਡਾ ਅਧੀਨ ਆਉਣ ਵਾਲੇ ਤਲਵੰਡੀ ਸਾਬੋ ਦੇ ਪਿੰਡ ਰਾਮ ਸਰਾਂ ਤੋਂ ਸਾਹਮਣੇ ਆਇਆ ਹੈ, ਜਿਥੇ ਸਹੁਰੇ ਪਰਿਵਾਰ ਵੱਲੋਂ ਦਹੇਜ ਕਾਰਨ ਤੰਗ ਪ੍ਰੇਸ਼ਾਨ ਕੀਤੇ ਜਾਣ ਤੇ ਇਕ ਵਿਆਹੁਤਾ ਮੁਟਿਆਰ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਸਹੁਰੇ ਪਰਿਵਾਰ ਤੇ ਦੋਸ਼ ਲਗਾਉਂਦੇ ਹੋਏ ਆਖਿਆ ਹੈ ਕਿ ਜਿੱਥੇ ਉਨ੍ਹਾਂ ਦੀ ਬੇਟੀ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਉਥੇ ਹੀ ਉਨ੍ਹਾਂ ਵੱਲੋਂ ਉਨ੍ਹਾਂ ਦੀ ਬੇਟੀ ਨੂੰ ਮਾਰ ਕੇ ਫਾਹਾ ਲਗਾ ਕੇ ਪੱਖੇ ਨਾਲ ਬੰਨ੍ਹ ਦਿੱਤਾ ਗਿਆ ਹੈ।

ਮਾਪਿਆਂ ਨੇ ਦੱਸਿਆ ਕਿ ਬੀਤੇ ਦਿਨੀਂ ਉਹਨਾਂ ਦੀ ਬੇਟੀ ਦੇ ਪਤੀ ਅਤੇ ਸੱਸ ਵੱਲੋਂ ਦਾਜ ਦੀ ਮੰਗ ਨੂੰ ਲੈ ਕੇ ਕੁੱਟਮਾਰ ਵੀ ਕੀਤੀ ਗਈ ਸੀ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਡੇਢ ਸਾਲ ਪਹਿਲਾਂ ਉਨ੍ਹਾਂ ਦੀ ਬੇਟੀ ਰਮਨਦੀਪ ਕੌਰ ਵਾਸੀ ਬੰਗੀ ਰੁਘੂ ਦਾ ਵਿਆਹ ਗੁਰਸੇਵਕ ਸਿੰਘ ਪਿੰਡ ਰਾਮਸਰਾ ਨਾਲ ਕੀਤਾ ਗਿਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਹੀ ਪਰਿਵਾਰ ਵੱਲੋਂ ਉਨ੍ਹਾਂ ਦੀ ਬੇਟੀ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ ਗਈ ਅਤੇ ਦਹੇਜ ਦੀ ਮੰਗ ਵੀ ਕੀਤੀ ਜਾ ਰਹੀ ਸੀ।

ਇਸ ਝਗੜੇ ਨੂੰ ਜਿੱਥੇ ਦੋ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਰਾਜ਼ੀਨਾਵਾਂ ਕਰਕੇ ਖਤਮ ਕਰਵਾਇਆ ਗਿਆ ਸੀ। ਪਰ ਪਰਿਵਾਰ ਵੱਲੋਂ ਅਕਸਰ ਹੀ ਦਹੇਜ ਦੀ ਮੰਗ ਕੀਤੀ ਜਾ ਰਹੀ ਸੀ। ਪੁਲਿਸ ਵੱਲੋਂ ਮ੍ਰਿਤਕ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਉਸ ਦੇ ਪਰਿਵਾਰ ਹਵਾਲੇ ਕਰ ਦਿੱਤਾ ਗਿਆ। ਪੁਲਿਸ ਵੱਲੋਂ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।




error: Content is protected !!