ਆਈ ਤਾਜ਼ਾ ਵੱਡੀ ਖਬਰ

ਦੁਨੀਆਂ ਵਿੱਚ ਫੈਲੀ ਬਿਮਾਰੀ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਉਥੇ ਹੀ ਵਾਪਰ ਰਹੇ ਸੜਕ ਹਾਦਸਿਆ ਬਿਮਾਰੀਆਂ ਅਤੇ ਹੋਰ ਅਚਾਨਕ ਸਾਹਮਣੇ ਆਉਣ ਵਾਲੀਆਂ ਦੁਰਘਟਨਾਵਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਮੁੰਬਈ ਦੇ ਵਿੱਚ ਵੀ ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਇਸ ਕਰੋਨਾ ਦੀ ਚਪੇਟ ਵਿਚ ਆਈਆਂ ਸਨ। ਕੁਝ ਵਲੋ ਇਸ ਕਰੋਨਾ ਉਪਰ ਜਿੱਤ ਹਾਸਲ ਕਰ ਲਈ ਗਈ ਸੀ ਅਤੇ ਕੁਝ ਆਪਣੀ ਜ਼ਿੰਦਗੀ ਦੀ ਬਾਜ਼ੀ ਹਾਰ ਗਈਆਂ ਹਨ। ਇਕ ਤੋਂ ਬਾਅਦ ਇਕ ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਈ ਗੰਭੀਰ ਬਿਮਾਰੀਆਂ ਦੇ ਚਲਦੇ ਹੋਏ ਵੀ ਇਸ ਦੁਨੀਆਂ ਤੋਂ ਦੂਰ ਜਾ ਰਹੇ ਹਨ। ਹੁਣ ਪੰਜਾਬੀ ਇੰਡਸਟਰੀ ਨੂੰ ਇਕ ਵੱਡਾ ਝਟਕਾ ਲੱਗਾ ਹੈ ਜਿਥੇ ਇਸ ਚੋਟੀ ਦੇ ਮਸ਼ਹੂਰ ਅਦਾਕਾਰ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਫ਼ਿਲਮਾਂ ਦੇ ਵਿੱਚ ਇੱਕ ਹਾਸ ਰਸ ਕਾਮੇਡੀਅਨ ਵਜੋਂ ਆਪਣੀ ਅਦਾਕਾਰੀ ਦਾ ਜਾਦੂ ਬਿਖੇਰਨ ਵਾਲੇ ਸੁਰਿੰਦਰ ਸ਼ਰਮਾਂ ਦਾ ਦਿਹਾਂਤ ਹੋਣ ਦਾ ਦੁਖਦ ਸਮਾਚਾਰ ਸਾਹਮਣੇ ਆਇਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸਾਹਮਣੇ ਆਉਂਦੇ ਹੀ ਪੰਜਾਬੀ ਫ਼ਿਲਮ ਇੰਡਸਟਰੀ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਉਨ੍ਹਾਂ ਵੱਲੋਂ ਜਿੱਥੇ ਬਹੁਤ ਸਾਰੀਆਂ ਫਿਲਮਾਂ ਦੇ ਵਿੱਚ ਪਾਏ ਗਏ ਹਾਸਰਸ ਕਿਰਦਾਰਾਂ ਨੂੰ ਲੋਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ ਉਥੇ ਹੀ ਉਨ੍ਹਾਂ ਦੇ ਜਾਣ ਨਾਲ ਮਨੋਰੰਜਨ ਜਗਤ ਵਿੱਚ ਪਿਆ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਵੱਲੋਂ ਕਈ ਪੰਜਾਬੀ ਫਿਲਮਾਂ ਅਤੇ ਕਮੇਡੀਅਨ ਸ਼ੋਅ ਦੇ ਵਿੱਚ ਕੰਮ ਕੀਤਾ ਗਿਆ ਸੀ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਸ਼ਖਸੀਅਤਾਂ ਵੱਲੋਂ ਉਹਨਾਂ ਦੇ ਦੇਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।

Home ਤਾਜਾ ਜਾਣਕਾਰੀ ਪੰਜਾਬੀ ਇੰਡਸਟਰੀ ਨੂੰ ਲਗਿਆ ਵੱਡਾ ਝਟਕਾ, ਇਸ ਚੋਟੀ ਦੇ ਮਸ਼ਹੂਰ ਅਦਾਕਾਰ ਦੀ ਹੋਈ ਮੌਤ- ਤਾਜਾ ਵੱਡੀ ਖਬਰ

ਤਾਜਾ ਜਾਣਕਾਰੀ
ਪੰਜਾਬੀ ਇੰਡਸਟਰੀ ਨੂੰ ਲਗਿਆ ਵੱਡਾ ਝਟਕਾ, ਇਸ ਚੋਟੀ ਦੇ ਮਸ਼ਹੂਰ ਅਦਾਕਾਰ ਦੀ ਹੋਈ ਮੌਤ- ਤਾਜਾ ਵੱਡੀ ਖਬਰ
ByadminJune 27, 2022Comments Off on ਪੰਜਾਬੀ ਇੰਡਸਟਰੀ ਨੂੰ ਲਗਿਆ ਵੱਡਾ ਝਟਕਾ, ਇਸ ਚੋਟੀ ਦੇ ਮਸ਼ਹੂਰ ਅਦਾਕਾਰ ਦੀ ਹੋਈ ਮੌਤ- ਤਾਜਾ ਵੱਡੀ ਖਬਰ
Previous Postਪੰਜਾਬ ਚ ਇਥੇ ਮਜੂਦਰ ਨੂੰ ਲਗਿਆ ਸੀ ਕਰੰਟ, ਪੁਰਾਣੇ ਬਜ਼ੁਰਗਾਂ ਦੇ ਨੁਕਤੇ ਅਨੁਸਾਰ 3 ਘੰਟੇ ਮਿਟੀ ਚ ਦੱਬ ਕੇ ਆਇਆ ਹੋਸ਼
Next Postਬਲਬੀਰ ਰਾਜੇਵਾਲ ਵਲੋਂ ਆਇਆ ਵੱਡਾ ਬਿਆਨ, ਲੋਕਾਂ ਨੇ ‘ਆਪ’ ਦੇ ਦਿਮਾਗ ਤੇ ਚੜ੍ਹਿਆ ਬੁਖਾਰ ਉਤਾਰਿਆ