BREAKING NEWS
Search

ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਕਤਲ ਨੂੰ ਲੈਕੇ ਸੁਖਬੀਰ ਬਾਦਲ ਨੇ ਦਿੱਤਾ ਇਹ ਵੱਡਾ ਬਿਆਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜ ਸਿੱਧੂ ਮੂਸੇਵਾਲਾ ਦੀ ਮੌਤ ਨੇ ਜਿੱਥੇ ਸਾਰੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ ਉਥੇ ਹੀ ਉਸਦੀ ਮੌਤ ਨਾਲ ਜੁੜੀਆਂ ਹੋਈਆਂ ਖਬਰਾਂ ਸਾਹਮਣੇ ਆਈਆਂ ਹਨ। ਮਾਨਸਾ ਜ਼ਿਲ੍ਹੇ ਤੋਂ ਚੋਣਾਂ ਲੜਨ ਵਾਲਾ ਇਹ ਨੌਜਵਾਨ ਜਿੱਥੇ ਉਸ ਸਮੇਂ ਚੋਣਾਂ ਹਾਰ ਗਿਆ ਸੀ ਉਥੇ ਹੀ ਅੱਜ ਉਸ ਉਪਰ ਅੰਨੇਵਾਹ ਕੀਤੀ ਫਾਇਰਿੰਗ ਦੇ ਵਿਚ ਆਪਣੀ ਜ਼ਿੰਦਗੀ ਦੀ ਜੰਗ ਵੀ ਹਾਰ ਗਿਆ ਹੈ। ਹੁਣ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਕਤਲ ਨੂੰ ਲੈਕੇ ਸੁਖਬੀਰ ਬਾਦਲ ਨੇ ਦਿੱਤਾ ਇਹ ਵੱਡਾ ਬਿਆਨ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਉਸ ਸਮੇਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਜਦੋਂ ਉਹ ਆਪਣੇ ਘਰ ਤੋਂ ਆਪਣੇ ਸਾਥੀਆਂ ਦੇ ਨਾਲ ਜੀਪ ਵਿਚ ਆਪ ਸਵਾਰ ਹੋ ਕੇ ਜਾ ਰਿਹਾ ਸੀ ਉਸ ਉਪਰ ਤਾਬੜ ਤੋੜ ਗੋਲੀਆ ਚਲਾਈਆ ਗਈਆਂ ਸਨ ਹੁਣ ਇਸ ਘਟਨਾ ਨੂੰ ਲੈ ਕੇ ਸੁਖਬੀਰ ਬਾਦਲ ਵੱਲੋਂ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ

। ਜਿੱਥੇ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਇਸ ਘਟਨਾ ਨੂੰ ਲੈ ਕੇ ਦੁੱਖ ਜਾਹਿਰ ਕੀਤਾ ਗਿਆ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਵਾਪਰੀ ਮੰਦਭਾਗੀ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ ਗਿਆ ਹੈ। ਜਿੱਥੇ ਰੋਸ ਜਾਹਿਰ ਕਰਦੇ ਹੋਏ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਲੋਕਾਂ ਦੀ ਸਕਿਓਰਟੀ ਵਿਚ ਕਟੌਤੀ ਕੀਤੀ ਗਈ ਹੈ ਉਨ੍ਹਾਂ ਵਿੱਚ ਹੀ ਸਿੱਧੂ ਵੀ ਸ਼ਾਮਲ ਸੀ ਜਿਸ ਦੀ ਕਟੌਤੀ ਵਿਚ ਬੀਤੇ ਕੱਲ ਕਟੌਤੀ ਕੀਤੀ ਗਈ ਸੀ ਅਤੇ ਇਹ ਮੰਦਭਾਗੀ ਘਟਨਾ ਵਾਪਰ ਗਈ ਹੈ।

ਹੁਣ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿਥੇ ਆਮ ਆਦਮੀ ਪਾਰਟੀ ਨੂੰ ਇਸ ਸਾਰੀ ਘਟਨਾ ਲਈ ਦੋਸ਼ੀ ਠਹਿਰਾਇਆ ਹੈ। ਕਿਉਂਕਿ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਬਹੁਤ ਸਾਰੇ ਲੋਕਾਂ ਦੀ ਸਕਿਉਰਟੀ ਵਿਚ ਕਟੌਤੀ ਕੀਤੀ ਗਈ ਸੀ ਜਿਨ੍ਹਾਂ ਵਿੱਚ ਸਿੱਧੂ ਮੂਸੇਵਾਲਾ ਦਾ ਨਾਂ ਵੀ ਸ਼ਾਮਲ ਹੈ।

ਉੱਥੇ ਹੀ ਉਨ੍ਹਾਂ ਨੇ ਮੀਡੀਆ ਨੂੰ ਰੂ-ਬ-ਰੂ ਹੁੰਦੇ ਹੋਏ ਆਖਿਆ ਗਿਆ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਦੇ ਜ਼ਿੰਮੇਵਾਰ ਪੰਜਾਬ ਸਰਕਾਰ ਹੈ।



error: Content is protected !!