=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਅਮਰੀਕਾ ਤੋਂ ਪੰਜਾਬ ਖਿੱਚ ਲਿਆਈ ਮੌਤ , ਏਅਰਪੋਰਟ ਤੋਂ ਘਰ ਪਰਤਦਿਆਂ ਵਿਅਕਤੀ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ 

ਇੱਕ ਪਾਸੇ ਜਿੱਥੇ ਵੱਡੀ ਗਿਣਤੀ ਵਿੱਚ ਪੰਜਾਬੀ ਨੌਜਵਾਨ ਮੁੰਡੇ ਕੁੜੀਆਂ ਹਰ ਸਾਲ ਵਿਦੇਸ਼ੀ ਧਰਤੀ ਤੇ ਆਪਣੇ ਚੰਗੇ ਭਵਿੱਖ ਦੀ ਤਲਾਸ਼ ਵਿੱਚ ਜਾਂਦੇ ਹਨ। ਜਿੱਥੇ ਉਨਾਂ ਦੇ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਜਿਸ ਵਿੱਚ ਉਹਨਾਂ ਦੀ ਜਾਨ ਤੱਕ ਚਲੀ ਜਾਂਦੀ । ਪਰ ਹੁਣ ਇਕ ਅਜਿਹੀ ਮੰਦਭਾਗੀ ਖਬਰ ਸਾਂਝੀ ਕਰਾਂਗੇ, ਜਿੱਥੇ ਅਮਰੀਕਾ ਤੋਂ ਪੰਜਾਬ ਆਏ ਵਿਅਕਤੀ ਨੂੰ ਮੌਤ ਖਿੱਚ ਕੇ ਲੈ ਕੇ ਆਈ, ਤੇ ਏਅਰਪੋਰਟ ਤੋਂ ਘਰ ਪਰਤਦਿਆਂ ਸਾਰ ਹੀ ਵਿਅਕਤੀ ਦੀ ਮੌਤ ਹੋ ਗਈ। ਮਾਮਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਮਾਧੋਪੁਰ ਦੀ ਹੈ ਜਿੱਥੇ ਇਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਹਾਦਸੇ ਦੇ ਵਿੱਚ ਨੌਜਵਾਨ ਦੀ ਮੌਤ ਹੋ ਗਈ l

ਇਨਾ ਹੀ ਨਹੀਂ ਇਸ ਹਾਦਸੇ ਵਿੱਚ 2 ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਸਤਵੰਤ ਸਿੰਘ ਲਗਭਗ 2 ਮਹੀਨੇ ਪਹਿਲਾਂ ਅਮਰੀਕਾ ਗਏ ਸਨ। 2 ਮਹੀਨੇ ਲਗਾਉਣ ਤੋਂ ਬਾਅਦ ਜਦੋਂ ਬੀਤੇ ਦਿਨੀਂ ਉਹ ਅਮਰੀਕਾ ਤੋਂ ਵਾਪਸ ਆਏ ਤਾਂ, ਇਸ ਦੌਰਾਨ ਜਦੋਂ ਉਹ ਉਸਦੇ ਪਿਤਾ ਸਤਵੰਤ ਸਿੰਘ ਨੂੰ ਲੈ ਕੇ ਦਿੱਲੀ ਤੋਂ ਵਾਪਸ ਆ ਰਹੇ ਸੀ ਤਾਂ ਸੰਦੀਪ ਸਿੰਘ ਕਾਰ ਨੂੰ ਬਹੁਤ ਤੇਜ਼ ਚਲਾ ਰਿਹਾ ਸੀ ਤੇ ਉਸਦੇ ਪਿਤਾ ਸਤਵੰਤ ਸਿੰਘ ਨੇ ਕਾਰ ਡਰਾਈਵਰ ਸੰਦੀਪ ਸਿੰਘ ਨੂੰ ਕਾਰ ਹੌਲੀ ਚਲਾਉਣ ਨੂੰ ਕਿਹਾ।

ਉਸ ਦੇ ਪਿਤਾ ਸਤਵੰਤ ਸਿੰਘ ਕਾਰ ਦੇ ਅੱਗੇ ਵਾਲੀ ਕਨੈਕਟਰ ਸੀਟ ‘ਤੇ ਬੈਠੇ ਸਨ, ਜਦੋਂ ਉਹ ਮਾਧੋਪੁਰ ਨੇੜੇ ਪਹੁੰਚੇ ਤਾਂ ਡਰਾਈਵਰ ਸੰਦੀਪ ਸਿੰਘ ਨੇ ਤੇਜ਼ ਰਫਤਾਰ ਅਤੇ ਲਾਪਰਵਾਹੀ ਨਾਲ ਕਾਰ ਚਲਾਉਂਦੇ ਹੋਏ ਆਪਣੀ ਸਾਈਡ ਅੱਗੇ ਜਾ ਰਹੇ ਟਰੱਕ ਨੰਬਰ ਪੀਬੀ 11ਸੀਆਰ 4048 ਦੇ ਪਿੱਛੇ ਕਾਰ ਦੀ ਕਨੈਕਟਰ ਵਾਲੀ ਸਾਈਡ ਮਾਰ ਦਿੱਤੀ, ਜਿਸ ਨਾਲ ਉਹ ਸਾਰੇ ਜਾਣੇ ਕਾਰ ਵਿਚ ਫਸ ਗਏ।

ਜਿਸ ਤੋਂ ਬਾਅਦ ਆਲੇ ਦੁਆਲੇ ਦੇ ਲੋਕਾਂ ਦੀ ਭੀੜ ਇਕੱਠੇ ਹੋਣੀ ਸ਼ੁਰੂ ਹੋ ਗਈ ਤੇ ਲੋਕਾਂ ਵੱਲੋਂ ਜਿੱਥੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਉੱਥੇ ਹੀ ਇਸ ਘਟਨਾ ਦੇ ਵਿੱਚ ਅਮਰੀਕਾ ਤੋਂ ਆਏ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ। ਉਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਦੀਆਂ ਟੀਮਾਂ ਨੇ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਹੈ।




error: Content is protected !!