=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਅੱਖਾਂ ‘ਚ ਮਿਰਚਾਂ ਪਾ ਲੁਟੇਰਿਆਂ ਨੇ ਕਰਤਾ ਵੱਡਾ ਕਾਂਡ

ਆਈ ਤਾਜਾ ਵੱਡੀ ਖਬਰ 

ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਕਈ ਫ਼ੈਸਲੇ ਲਏ ਜਾਂਦੇ ਹਨ। ਜਿੱਥੇ ਪੰਜਾਬ ਵਿੱਚ ਵੱਧ ਰਹੀਆਂ ਲੁੱਟ ਖੋਹ ਦੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਪੁਲਿਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਲੁੱਟ-ਖੋਹ ਦੀ ਘਟਨਾਵਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਇਸ ਤਰ੍ਹਾਂ ਦੀਆਂ ਕਈ ਘਟਨਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਨੂੰ ਡਰ ਦੇ ਮਾਹੌਲ ਦੇ ਵਿਚੋਂ ਗੁਜ਼ਰਨਾ ਪੈ ਰਿਹਾ ਹੈ,ਕਿਉਂਕਿ ਬਹੁਤ ਸਾਰੇ ਲੁੱਟ ਖੋਹ ਦੇ ਮਾਮਲਿਆਂ ਦੇ ਕਾਰਨ ਕਈ ਲੋਕਾਂ ਦੀ ਜਾਨ ਵੀ ਜਾ ਰਹੀ ਹੈ। ਹੁਣ ਅੱਖਾਂ ਵਿਚ ਮਿਰਚਾਂ ਪਾ ਕੇ ਲੁਟੇਰਿਆਂ ਵੱਲੋਂ ਵੱਡਾ ਕਾਂਡ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਿਅਕਤੀ ਤੋਂ 19 ਹਜ਼ਾਰ ਰੁਪਏ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅੱਖਾਂ ਵਿੱਚ ਮਿਰਚਾਂ ਪਾ ਕੇ ਲੁੱਟ ਲਏ ਗਏ ਹਨ। ਦੱਸ ਦਈਏ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੀੜਤ ਮਟਰੀ ਲਾਲ ਪੁੱਤਰ ਬਨਵਾਰੀ ਲਾਲ, ਨਿਵਾਸੀ ਮੌੜ ਰੋਡ ਸੁਭਾਸ਼ ਨਗਰ ਗਲੀ ਨੰਬਰ 7, ਅਮਨ ਐਚ ਪੀ ਪੰਪ ਤੇ ਤੇਲ ਪਵਾਉਣ ਵਾਸਤੇ ਬਲਮਗੜ ਰੋਡ ਉਪਰ ਗਿਆ ਸੀ। ਜਿਸ ਸਮੇਂ ਅਮਨ ਤੇਲ ਪੁਆ ਕੇ ਆ ਰਿਹਾ ਸੀ ਤਾਂ ਉਸ ਸਮੇਂ ਹੀ ਦੋ ਮੋਟਰਸਾਈਕਲਾਂ ਤੇ ਸਵਾਰ ਪੰਜ ਨੌਜਵਾਨਾਂ ਵੱਲੋਂ ਉਸ ਨੂੰ ਅੱਗੇ ਆ ਕੇ ਘੇਰ ਲਿਆ ਗਿਆ।

ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਪੀੜਤ ਨੇ ਦੱਸਿਆ ਕਿ ਇਕ ਨੌਜਵਾਨ ਨੇ ਉਸ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ ਜਿਸ ਕਾਰਣ ਉਸਨੂੰ ਕੁੱਝ ਵੀ ਦਿਖਾਈ ਨਹੀਂ ਦਿੱਤਾ ਅਤੇ ਉਸ ਦੇ ਕੋਲੋਂ 19 ਹਜ਼ਾਰ ਰੁਪਏ ਲੁੱਟ ਲਏ ਗਏ। ਦੋਸ਼ੀ ਜਿਥੇ ਇਸ ਘਟਨਾ ਨੂੰ ਅੰਜਾਮ ਦੇ ਕੇ ਘਟਨਾ ਸਥਾਨ ਤੋਂ ਫਰਾਰ ਹੋ ਗਏ। ਉੱਥੇ ਹੀ ਨੌਜਵਾਨ ਨੇ ਦੱਸਿਆ ਕਿ ਉਨ੍ਹਾਂ ਸਾਰਿਆਂ ਦੇ ਮੂੰਹ ਬੰਨੇ ਹੋਏ ਸਨ।

ਪੁਲਿਸ ਵੱਲੋਂ ਜਿਥੇ ਸ਼ਿਕਾਇਤਕਰਤਾ ਦੀ ਸ਼ਿਕਾਇਤ ਦੇ ਆਧਾਰ ਤੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਉਥੇ ਹੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਜਿਹੇ ਮਾਮਲਿਆਂ ਦੇ ਚਲਦਿਆਂ ਹੋਇਆਂ ਲੋਕਾਂ ਵਿਚ ਵੀ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।




error: Content is protected !!