BREAKING NEWS
Search

ਪੰਜਾਬ ਆਈ NRI ਕੁੜੀ ਨੂੰ ਮਿਲੀ ਇਸ ਤਰਾਂ ਮੌਤ – ਮਚਿਆ ਬਵਾਲ ਪੁਲਸ ਨੇ ਕੀਤੀ ਇਹ ਕਾਰਵਾਈ

ਆਈ ਤਾਜਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਜਿਥੇ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਨੌਜਵਾਨ ਕੁੜੀਆਂ ਮੁੰਡੇ ਆਪਣੀ ਉੱਚ ਵਿਦਿਆ ਹਾਸਲ ਕਰਨ ਲਈ ਕੈਨੇਡਾ ਜਾਂਦੇ ਹਨ। ਜਿੱਥੇ ਉਨ੍ਹਾਂ ਵੱਲੋਂ ਭਾਰੀ ਮਿਹਨਤ ਕੀਤੀ ਜਾਂਦੀ ਹੈ ਅਤੇ ਆਪਣਾ ਇੱਕ ਵੱਖਰਾ ਸਥਾਨ ਹਾਸਲ ਕੀਤਾ ਜਾਂਦਾ ਹੈ। ਵਿਦੇਸ਼ਾਂ ਵਿਚ ਵਸਣ ਵਾਲੀਆਂ ਬਹੁਤ ਸਾਰੀਆਂ ਲੜਕੀਆਂ ਆਪਣੇ ਪਰਿਵਾਰ ਵਿੱਚ ਪੰਜਾਬ ਆ ਕੇ ਆਪਣੇ ਵਿਆਹ ਨੂੰ ਲੈ ਕੇ ਬਹੁਤ ਸਾਰੇ ਸੁਪਨੇ ਸੰਜੋਂਦੀਆਂ ਹਨ। ਜਿੱਥੇ ਬਹੁਤ ਸਾਰੇ ਪਰਵਾਰਾਂ ਵੱਲੋਂ ਇਨ੍ਹਾਂ ਲੜਕੀਆਂ ਦੀ ਸਹਾਇਤਾ ਦੇ ਨਾਲ ਆਪਣੇ ਪੁੱਤਰਾਂ ਨੂੰ ਵਿਦੇਸ਼ ਭੇਜ ਦਿੱਤਾ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਲਾਲਚ ਵੱਸ ਬਹੁਤ ਸਾਰੀਆਂ ਲੜਕੀਆਂ ਨੂੰ ਦਾਜ ਤੱਕ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ।

ਹੁਣ ਪੰਜਾਬ ਆਈ ਵਿਦੇਸ਼ੀ ਕੁੜੀ ਨੂੰ ਮਿਲੀ ਇਸ ਤਰਾਂ ਮੌਤ ,ਜਿੱਥੇ ਮਚਿਆ ਬਵਾਲ ,ਪੁਲਸ ਵਲੋਂ ਕੀਤੀ ਗਈ ਇਹ ਕਾਰਵਾਈ । ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੰਜਾਬ ਦੀਆਂ ਬਹੁਤ ਸਾਰੀਆਂ ਲੜਕੀਆਂ ਵਿਦੇਸ਼ਾਂ ਵਿਚ ਗਈਆਂ ਹੋਈਆਂ ਹਨ ਅਤੇ ਉਥੇ ਆਪਣਾ ਇਕ ਵੱਖਰਾ ਸਥਾਨ ਹਾਸਲ ਕਰਨ ਤੋਂ ਬਾਅਦ ਆ ਕੇ ਵਿਆਹ ਕਰਵਾ ਰਹੀਆਂ ਹਨ। ਪਰ ਬਹੁਤ ਸਾਰੇ ਅਜਿਹੇ ਲੋਕ ਵੀ ਹਨ ਜਿਨ੍ਹਾਂ ਵੱਲੋਂ ਲਾਲਚ ਵਸ ਆਪਣੇ ਪੁੱਤਰਾਂ ਦਾ ਵਿਆਹ ਵਿਦੇਸ਼ ਰਹਿੰਦੀਆਂ ਕੁੜੀਆਂ ਨਾਲ ਕੀਤਾ ਜਾਂਦਾ ਹੈ।

ਹੁਣ ਇਕ ਅਜਿਹਾ ਹੀ ਮਾਮਲਾ ਫ਼ਰੀਦਕੋਟ ਅਧੀਨ ਆਉਂਦੇ ਪਿੰਡ ਸਠਿਆਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਐੱਨ.ਆਰ.ਆਈ. ਵਿਆਹੁਤਾ ਲੜਕੀ ਹਰਮਨਪ੍ਰੀਤ ਕੌਰ ਸਠਿਆਲਾ ਦਾ ਕਤਲ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਫ਼ਰੀਦਕੋਟ ਦੇ ਹੀ ਗੁਰੂ ਤੇਗ ਬਹਾਦਰ ਨਗਰ ਵਿੱਖੇ 27 ਸਾਲਾਂ ਦੀ ਹਰਮਨਪ੍ਰੀਤ ਕੌਰ ਵਿਆਹ ਤੋਂ ਬਾਅਦ ਆਪਣੇ ਸੋਹਰੇ ਪਰਿਵਾਰ ਕੋਲ ਆਈ ਹੋਈ ਸੀ।

ਜਿੱਥੇ ਉਸ ਲੜਕੀ ਨੂੰ ਸਹੁਰੇ ਪਰਿਵਾਰ ਵੱਲੋਂ ਫਾਹਾ ਦੇ ਕੇ ਮਾਰੇ ਜਾਣ ਦਾ ਦੋਸ਼ ਕੁੜੀ ਦੇ ਪਰਿਵਾਰ ਵੱਲੋਂ ਲਗਾਇਆ ਗਿਆ ਹੈ। ਜਿਥੇ ਲੜਕੀ ਦੇ ਪਰਿਵਾਰ ਵੱਲੋਂ ਸਹੁਰੇ ਉਪਰ ਉਸ ਦੀ ਬੇਟੀ ਨੂੰ ਮਾਰੇ ਜਾਣ ਦੇ ਦੋਸ਼ ਲਗਾਏ ਗਏ ਹਨ ਉਥੇ ਹੀ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਲੜਕੀ ਦਾ ਅੰਤਿਮ ਸੰਸਕਾਰ ਉਸ ਦੇ ਪਿੰਡ ਸਠਿਆਲਾ ਵਿਖੇ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਲੜਕੀ ਹਰਮਨਪ੍ਰੀਤ ਕੌਰ ਕੈਨੇਡਾ ਵਿੱਚ ਪੀ ਆਰ ਸੀ। ਇਸ ਘਟਨਾ ਦੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।



error: Content is protected !!