=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਇਥੇ ਨੌਜਵਾਨ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ , ਦੇਖਣ ਵਾਲਿਆਂ ਦੀਆਂ ਨਿਕਲੀਆਂ ਧਾਹਾਂ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਜਿਥੇ ਕੁਦਰਤੀ ਕਰੋਪੀ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਉਥੇ ਹੀ ਕੁਝ ਵਾਪਰਨ ਵਾਲੇ ਹਾਦਸਿਆਂ ਨੇ ਅਣਗਿਣਤ ਲੋਕਾਂ ਦੀ ਜਾਨ ਲੈ ਲਈ ਹੈ। ਪੰਜਾਬ ਵਿੱਚ ਜਿੱਥੇ ਪਿਛਲੇ ਕੁਝ ਮਹੀਨਿਆਂ ਤੋਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਪੰਜਾਬ ਅਤੇ ਹਿਮਾਚਲ ਵਿਚ ਹੋਣ ਵਾਲੀ ਭਾਰੀ ਬਰਸਾਤ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਨੇ ਵੀ ਕਈ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਹੈ। ਇਸ ਤੋਂ ਇਲਾਵਾ ਅਸਮਾਨੀ ਬਿਜਲੀ ਪੈਣ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਮੌਤ ਹੋਈ ਹੈ।

ਪੰਜਾਬ ਵਿੱਚ ਜਿੱਥੇ ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਉਥੇ ਹੀ ਅਚਾਨਕ ਵਾਪਰਨ ਵਾਲੇ ਹਾਦਸਿਆਂ, ਬਿਮਾਰੀਆਂ ,ਅਤੇ ਸੜਕ ਹਾਦਸਿਆਂ ਵਿੱਚ ਨੌਜਵਾਨਾਂ ਦੀ ਮੌਤ ਦੀਆਂ ਖਬਰਾਂ ਆ ਰਹੀਆਂ ਹਨ। ਅਚਾਨਕ ਵਾਪਰਨ ਵਾਲੇ ਹਾਦਸਿਆਂ ਵਿਚ ਹੋਈਆਂ ਨੌਜਵਾਨਾਂ ਦੀਆਂ ਮੌਤਾਂ ਲੋਕਾਂ ਨੁੰ ਦੁੱਖ ਦੇ ਮਾਹੌਲ ਵਿੱਚ ਲੈ ਜਾਂਦੀਆਂ ਹਨ। ਅਜਿਹੇ ਹਾਦਸਿਆਂ ਦਾ ਅਸਰ ਸਾਡੇ ਸਮਾਜਿਕ ਪੱਧਰ ਉੱਪਰ ਵੀ ਪੈਂਦਾ ਹੈ। ਹੁਣ ਪੰਜਾਬ ਵਿੱਚ ਇਥੇ ਨੌਜਵਾਨ ਨੂੰ ਇਸ ਤਰ੍ਹਾਂ ਦਰਦਨਾਕ ਮੌਤ ਮਿਲੀ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਪੰਜਾਬ ਵਿੱਚ ਆਏ ਦਿਨ ਵੀ ਵਾਪਰਨ ਵਾਲੇ ਬਹੁਤ ਸਾਰੇ ਹਾਦਸਿਆਂ ਵਿਚ ਕਈ ਨੌਜਵਾਨਾਂ ਦੀ ਜਾਨ ਜਾ ਰਹੀ ਹੈ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਕਾਲਾ ਸੰਘਿਆਂ ਦੇ ਨਜ਼ਦੀਕ ਪੈਂਦੇ ਪਿੰਡ ਸੰਧੂ ਚੱਠਾ ਵਿਖੇ ਇਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਸ ਨੌਜਵਾਨ ਨੂੰ ਟਰਾਸਫਾਰਮ ਤੋਂ ਕਰੰਟ ਲੱਗਿਆ, ਵਾਪਰੇ ਇਸ ਹਾਦਸੇ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਸੰਧੂ ਚੱਠਾ ਵਜੋਂ ਹੋਈ ਹੈ।

ਮ੍ਰਿਤਕ ਨੌਜਵਾਨ ਆਪਣੇ ਪਰਿਵਾਰ ਵਿੱਚ ਪਿੱਛੇ ਆਪਣੇ ਬਜ਼ੁਰਗ ਮਾਪਿਆਂ ਅਤੇ ਪਤਨੀ ਨੂੰ ਛੱਡ ਗਿਆ ਹੈ। ਇਸ ਨੌਜਵਾਨ ਦੀ ਉਮਰ 45 ਸਾਲ ਦੱਸੀ ਗਈ ਹੈ। ਇਸ ਨੌਜਵਾਨ ਜਸਵਿੰਦਰ ਸਿੰਘ ਦੀ ਕਰੰਟ ਲੱਗਣ ਨਾਲ ਹੋਈ ਮੌਤ ਦੀ ਖਬਰ ਮਿਲਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਵੱਖ ਵੱਖ ਲੋਕਾਂ ਵੱਲੋਂ ਪੀੜਤ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।




error: Content is protected !!