=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 485 ਕੋਰੋਨਾ ਪੌਜੇਟਿਵ ਮਰੀਜ – ਮਚੀ ਹਾਹਾਕਾਰ

ਇਕੋ ਥਾਂ ਤੋਂ ਇਕੱਠੇ ਮਿਲੇ 485 ਕੋਰੋਨਾ ਪੌਜੇਟਿਵ ਮਰੀਜ

ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਅੱਜ ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ 9 ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ, ਜਿਸ ਵਿਚ 8 ਮਿ੍ਰਤਕ ਮਰੀਜ਼ ਲੁਧਿਆਣਾ ਨਾਲ ਜਦਕਿ 1 ਮਿ੍ਰਤਕ ਮਰੀਜ਼ ਫ਼ਤਿਹਗੜ੍ਹ ਸਾਹਿਬ ਨਾਲ ਸਬੰਧ ਰੱਖਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ 485 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚ 462 ਲੁਧਿਆਣਾ ਨਾਲ ਜਦਕਿ 23 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ।

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ।

ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!