BREAKING NEWS
Search

ਪੰਜਾਬ :ਇਹ ਸਾਰਾ ਪਿੰਡ ਕਰਤਾ ਸੀਲ, ਇਲਾਕੇ ਚੋ ਮਿਲੇ 8 ਕਰੋਨਾ ਪੌਜੇਟਿਵ

ਆਈ ਤਾਜਾ ਵੱਡੀ ਖਬਰ

ਡੇਰਾਬੱਸੀ- ਇਥੋਂ ਦੇ ਮੁਬਾਰਿਕਪੁਰ ਖੇਤਰ ਵਿਚ ਕਰੋਨਾ ਦੇ ਅੱਠ ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਖੇਤਰ ਵਿਚ ਮਰੀਜ਼ਾਂ ਦੀ ਗਿਣਤੀ 9 ਹੋ ਗਈ ਹੈ। ਲੰਘੇ ਦਿਨ ਵੀ ਇਥੇ 42 ਸਾਲਾਂ ਦੇ ਇਕ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਈ ਸੀ ਜੋ ਕੁਛ ਦਿਨ ਪਹਿਲਾਂ ਦਿੱਲੀ ਤੋਂ ਪਰਤਿਆ ਸੀ।

ਸਿਹਤ ਵਿਭਾਗ ਵੱਲੋਂ ਮਰੀਜ਼ ਦੇ ਪਰਿਵਾਰਕ ਮੈਂਬਰ ਅਤੇ ਸੰਪਰਕ ਵਿਚ ਆਉਣ ਵਾਲੇ ਕੁੱਲ 42 ਲੋਕਾਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ਵਿੱਚੋਂ ਅੱਜ ਅੱਠ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਖੇਤਰ ਵਿਚ ਅੱਠ ਨਵੇਂ ਮਾਮਲੇ ਆਉਣ ਨਾਲ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਪ੍ਰਸ਼ਾਸਨ ਵਲੋਂ ਇਹਤਿਆਤ ਵਰਤਦੇ ਹੋਏ ਪਿੰਡ ਮੁਬਾਰਿਕਪੁਰ ਨੂੰ ਸੀਲ ਕਰ ਦਿੱਤਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!