=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਕਰੋਨਾ ਨੇ ਕਰਤੀ ਅਖੀਰ – ਇਸ ਇਕੋ ਥਾਂ ਤੋਂ ਇਕੱਠੇ ਮਿਲੇ 78 ਪੌਜੇਟਿਵ

ਇਸ ਇਕੋ ਥਾਂ ਤੋਂ ਇਕੱਠੇ ਮਿਲੇ 78 ਪੌਜੇਟਿਵ

ਜਲੰਧਰ (ਰੱਤਾ)—ਜਲੰਧਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਫਿਰ ਤੋਂ ਜਲੰਧਰ ‘ਚ ਉਸ ਸਮੇਂ ਕੋਰੋਨਾ ਦਾ ਵੱਡਾ ਧ ਮਾ ਕਾ ਹੋ ਗਿਆ ਜਦੋਂ ਇਥੇ ਕੋਰੋਨਾ ਵਾਇਰਸ ਦੇ 78 ਪਾਜ਼ੇਟਿਵ ਕੇਸ ਪਾਏ ਗਏ। ਇਨ੍ਹਾਂ ਪਾਜ਼ੇਟਿਵ ਕੇਸਾਂ ‘ਚ ਜ਼ਿਆਦਾਤਰ ਪੁਲਸ ਵਾਲੇ ਅਤੇ ਡਾਕਟਰ ਸ਼ਾਮਲ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 500 ਤੋਂ ਪਾਰ ਹੋ ਚੁੱਕਾ ਹੈ।

ਜਲੰਧਰ ‘ਚ ਕੋਰੋਨਾ ਕਾਰਨ ਹੋ ਚੁੱਕੀਆਂ ਨੇ 15 ਮੌਤਾਂ
ਜਲੰਧਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਜ਼ਿਲ੍ਹੇ ‘ਚ ਕੱਲ੍ਹ ਜਿੱਥੇ ਕੋਰੋਨਾ ਵਾਇਰਸ ਦੇ ਕਾਰਨ ਭੋਗਪੁਰ ਦੇ ਪਿੰਡ ਪਚਰੰਗਾ ਦੀ 30 ਸਾਲਾ ਜਨਾਨੀ ਦੀ ਮੌਤ ਹੋ ਗਈ ਸੀ, ਉਥੇ ਹੀ ਇਕ ਹੋਰ ਰੋਗੀ ਦੀ ਮੌਤ ਹੋਣ ਤੋਂ ਬਾਅਦ ਉਸ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ। ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਹੁਣ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦਾ ਅੰਕੜਾ 15 ਤੱਕ ਪਹੁੰਚ ਗਿਆ ਹੈ।

ਇਥੇ ਦੱਸ ਦੇਈਏ ਸਿਵਲ ਹਸਪਤਾਲ ‘ਚ ਇਲਾਜ ਅਧੀਨ ਗਲੋਬ ਕਾਲੋਨੀ ਇੰਡਸਟਰੀਅਲ ਏਰੀਆ ਦੇ 52 ਸਾਲਾ ਨਰੇਸ਼ ਕੁਮਾਰ ਅਤੇ ਪਿੰਡ ਪਚਰੰਗਾ ਦੀ 30 ਸਾਲਾ ਔਰਤ ਰੀਟਾ ਦੇਵੀ ਦੀ ਜਿੱਥੇ ਬੁੱਧਵਾਰ ਦੇਰ ਰਾਤ ਮੌਤ ਹੋ ਗਈ ਸੀ, ਉਥੇ ਹੀ ਵੀਰਵਾਰ ਨੂੰ 4 ਪੁਲਸ ਕਰਮਚਾਰੀਆਂ ਸਮੇਤ 9 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ। ਸਿਹਤ ਵਿਭਾਗ ਵੱਲੋਂ ਇਸ ਸਬੰਧੀ ਭਾਵੇਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਪਰ ਸੂਤਰਾਂ ਮੁਤਾਬਕ ਮ੍ਰਿਤਕ ਨਰੇਸ਼ ਕੁਮਾਰ ਦੀ ਕੋਰੋਨਾ ਪਾਜ਼ੇਟਿਵ ਰਿਪੋਰਟ ਉਸ ਦੀ ਮੌਤ ਤੋਂ ਬਾਅਦ ਆਈ ਹੈ, ਜਦਕਿ ਰੀਟਾ ਦੀ ਰਿਪੋਰਟ 2 ਦਿਨ ਪਹਿਲਾਂ ਆ ਚੁੱਕੀ ਹੈ।

ਜਾਣੋ ਕੀ ਪੰਜਾਬ ਦੇ ਹਾਲਾਤ
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ‘ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 3400 ਤੋਂ ਪਾਰ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 695, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 503, ਲੁਧਿਆਣਾ ‘ਚ 480, ਤਰਨਾਰਨ 186, ਮੋਹਾਲੀ ‘ਚ 191, ਹੁਸ਼ਿਆਰਪੁਰ ‘ਚ 151, ਪਟਿਆਲਾ ‘ਚ 200, ਸੰਗਰੂਰ ‘ਚ 172 ਕੇਸ, ਨਵਾਂਸ਼ਹਿਰ ‘ਚ 121, ਗਰਦਾਸਪੁਰ ‘ਚ 171 ਕੇਸ, ਮੁਕਤਸਰ 73, ਮੋਗਾ ‘ਚ 74, ਫਰੀਦਕੋਟ 89, ਫਿਰੋਜ਼ਪੁਰ ‘ਚ 59, ਫਾਜ਼ਿਲਕਾ 54, ਬਠਿੰਡਾ ‘ਚ 61, ਪਠਾਨਕੋਟ ‘ਚ 157, ਬਰਨਾਲਾ ‘ਚ 39, ਮਾਨਸਾ ‘ਚ 38, ਫਤਿਹਗੜ੍ਹ ਸਾਹਿਬ ‘ਚ 83, ਕਪੂਰਥਲਾ 51, ਰੋਪੜ ‘ਚ 83 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2600 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 700 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 90 ਲੋਕਾਂ ਦੀ ਮੌਤ ਹੋ ਚੁੱਕੀ ਹੈ।




error: Content is protected !!