=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ :ਕਲਯੁਗੀ ਪੁੱਤ ਵਲੋਂ ਮਾਂ ਪਿਓ ਦੀ ਕੁੱਟਮਾਰ ਕਰ ਕੱਢਿਆ ਘਰ ਤੋਂ ਬਾਹਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਵਧ ਰਹੀ ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਦਲਦਲ ਦੇ ਕਾਰਨ ਜਿੱਥੇ ਬਹੁਤ ਸਾਰੇ ਨੌਜਵਾਨ ਆਪਣੀ ਜਵਾਨੀ ਨੂੰ ਗਾਲ ਰਹੇ ਹਨ। ਓਥੇ ਹੀ ਅਜਿਹੇ ਨੌਜਵਾਨਾਂ ਵੱਲੋਂ ਆਪਣੇ ਨਸ਼ੇ ਦੀ ਲੱਤ ਪੂਰੀ ਕਰਨ ਵਾਸਤੇ ਜਿੱਥੇ ਆਪਣੇ ਪਰਿਵਾਰ ਨਾਲ ਲੜਾਈ ਝਗੜਾ ਕੀਤਾ ਜਾਂਦਾ ਹੈ ਉਥੇ ਹੀ ਮਾਂ-ਬਾਪ ਦੀ ਮਾਰ ਕੁਟਾਈ ਕੀਤੀ ਜਾਂਦੀ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ । ਹੁਣ ਪੰਜਾਬ ਵਿੱਚ ਕਲਯੁਗੀ ਪੁੱਤ ਵਲੋਂ ਮਾਂ ਪਿਓ ਦੀ ਕੁੱਟਮਾਰ ਕਰਕੇ ਘਰ ਤੋਂ ਬਾਹਰ ਕੱਢਿਆ ,ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਦੇ ਅਧੀਨ ਆਉਂਦੇ ਪਿੰਡ ਖਾਂਬਰਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਕਲਯੁਗੀ ਪੁੱਤ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਆਪਣੇ ਮਾਤਾ-ਪਿਤਾ ਉਪਰ ਹਮਲਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ । ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਪਿਤਾ ਕਰਮ ਚੰਦ ਨੇ ਦੱਸਿਆ ਕਿ ਉਹਨਾਂ ਤਾਂ ਛੋਟਾ ਬੇਟਾ ਪਵਨ ਕੁਮਾਰ ਜਿੱਥੇ ਨਸ਼ੇ ਦਾ ਆਦੀ ਹੈ ਜਿਸਦੇ ਚਲਦਿਆਂ ਹੋਇਆਂ ਉਸ ਵੱਲੋਂ ਘਰ ਆ ਕੇ ਪੈਸੇ ਮੰਗੇ ਜਾਂਦੇ ਹਨ ਅਤੇ ਆਪਣੇ ਮਾਤਾ ਪਿਤਾ ਦੀ ਕੁੱਟਮਾਰ ਕੀਤੀ ਜਾਂਦੀ ਹੈ ਜਿਸ ਕਾਰਨ ਮੇਰੇ ਸੱਜੇ ਹੱਥ ਦੀਆਂ ਉਂਗਲਾਂ ਤੋੜ ਦਿੱਤੀਆਂ ਸਨ।

ਜੋ ਹਰ ਰੋਜ਼ ਦੀ ਸ਼ਰਾਬ ਪੀਣ ਲਈ ਪੈਸੇ ਮੰਗਦਾ ਹੈ ਅਤੇ ਉਨ੍ਹਾਂ ਵੱਲੋਂ ਆਪਣੇ ਘਰ ਦੀ ਇੱਜ਼ਤ ਦੇ ਚਲਦਿਆਂ ਹੋਇਆਂ ਕਿਸੇ ਨਾਲ ਕੋਈ ਵੀ ਗੱਲ ਨਹੀਂ ਕੀਤੀ ਗਈ । ਤੇ ਜਿੱਥੇ ਉਸ ਵੱਲੋਂ ਹੁਣ ਘਰ ਆ ਕੇ ਆਪਣੀ ਮਾਂ ਨੂੰ ਗਾਲੀ-ਗਲੋਚ ਕੀਤਾ ਗਿਆ ਅਤੇ ਪਿਤਾ ਵੱਲੋਂ ਰੋਕੇ ਜਾਣ ਤੇ ਉਸ ਉਪਰ ਲੋਹੇ ਦੀ ਰਾਡ ਨਾਲ ਹਮਲਾ ਕੀਤਾ ਗਿਆ ਸੀ ਜਦੋਂ ਉਸ ਦੀ ਮਾਂ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਉਪਰ ਵੀ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਗਿਆ।

ਜਿਸ ਤੋਂ ਬਾਅਦ ਆਪਣੇ ਬਜ਼ੁਰਗ ਮਾਂ ਬਾਪ ਨੂੰ ਘਸੀਟ ਕੇ ਘਰ ਤੋਂ ਬਾਹਰ ਕੱਢ ਦਿੱਤਾ ਗਿਆ। ਪੀੜਤ ਮਾਤਾ ਪਿਤਾ ਵੱਲੋਂ ਪੁਲਿਸ ਅੱਗੇ ਆਪਣੀ ਜਾਨ ਬਚਾਉਣ ਦੀ ਗੁਹਾਰ ਲਗਾਈ ਗਈ ਹੈ। ਜਿਸ ਤੋਂ ਬਾਅਦ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।




error: Content is protected !!