=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਕੁੜੀ ਨੂੰ ਇਸ ਤਰਾਂ ਮਿਲੀ ਮੌਤ ਦੇਖ ਹਰ ਕੋਈ ਰਹਿ ਗਿਆ ਹੈਰਾਨ – ਮਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ

ਸੂਬੇ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਦੀ ਮੌਤ ਕੁਦਰਤੀ ਹੁੰਦੀ ਹੈ ਅਤੇ ਕਈ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਕੁਝ ਅਜਿਹੀਆਂ ਮੌਤਾਂ ਕਈ ਤਰ੍ਹਾਂ ਦੇ ਸ਼ੰਕੇ ਖੜੇ ਕਰ ਦਿੰਦੀਆਂ ਹਨ ਜਿਸ ਨੂੰ ਲੈ ਕੇ ਲੋਕਾਂ ਵੱਲੋਂ ਕਈ ਤਰਾਂ ਦੇ ਵਿਚਾਰ ਸਾਂਝੇ ਕੀਤੇ ਜਾਂਦੇ ਹਨ। ਦੇਸ਼ ਵਿੱਚ ਜਿੱਥੇ ਔਰਤਾਂ ਵੱਲੋਂ ਮਰਦਾਂ ਦੇ ਬਰਾਬਰ ਮੋਢੇ ਨਾਲ ਮੋਢਾ ਜੋੜ ਕੇ ਚਲਿਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੀਆਂ ਕੁੜੀਆਂ ਨੂੰ ਵਿਆਹ ਤੋਂ ਬਾਅਦ ਘਰੇਲੂ ਝਗੜਿਆਂ ਦੇ ਕਾਰਨ ਮੌਤ ਦਾ ਸ਼ਿਕਾਰ ਵੀ ਹੋਣਾ ਪੈਂਦਾ ਹੈ।

ਬਹੁਤ ਸਾਰੇ ਸਾਰੇ ਪਰਵਾਰਾਂ ਵੱਲੋਂ ਕਈ ਵਾਰ ਨਵ-ਵਿਆਹੁਤਾ ਲੜਕੀ ਨੂੰ ਦਾਜ ਦਹੇਜ ਲਈ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ ਜਿਸ ਦੇ ਚਲਦਿਆਂ ਹੋਇਆਂ ਕਈ ਲੜਕੀਆਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਹੁਣ ਪੰਜਾਬ ਵਿੱਚ ਇੱਕ ਜਗ੍ਹਾ ਤੇ ਕੁੜੀ ਦੀ ਹੋਈ ਮੌਤ ਨਾਲ ਸਾਰੇ ਹੈਰਾਨ ਰਹਿ ਗਏ ਹਨ ਜਿਸ ਕਾਰਨ ਇਲਾਕੇ ਵਿੱਚ ਹਾਹਾਕਾਰ ਮਚ ਗਈ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਰਨਾਲਾ ਤੋਂ ਸਾਹਮਣੇ ਆਈ ਹੈ ਜਿੱਥੇ ਸ਼ੇਖਾ ਰੋਡ ਤੇ ਗਲੀ ਨੰਬਰ ਪੰਜ ਵਿੱਚ ਰਹਿਣ ਵਾਲੀ 31 ਸਾਲਾਂ ਚੰਚਲ ਗਰਗ ਪਤਨੀ ਪੰਕਜ ਗਰਗ ਦੀ ਭੇਦ-ਭਰੇ ਹਲਾਤਾ ਵਿੱਚ ਮੌਤ ਹੋ ਗਈ ਹੈ।

ਦੱਸਿਆ ਗਿਆ ਹੈ ਕਿ ਇਸ ਔਰਤ ਦਾ ਵਿਆਹ 6 ਸਾਲ ਪਹਿਲਾਂ ਹੋਇਆ ਸੀ। ਪਰ ਉਸਦੀ ਮੌਤ ਨੂੰ ਲੈ ਕੇ ਕਈ ਤਰਾਂ ਦੇ ਸਵਾਲ ਪੈਦਾ ਹੋ ਗਏ ਹਨ। ਕਿਉਂਕਿ ਉਸ ਦੇ ਗਲੇ ਅਤੇ ਸਰੀਰ ਉਪਰ ਕੁਝ ਨਿਸ਼ਾਨ ਵੀ ਦੇਖੇ ਗਏ ਹਨ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮ੍ਰਿਤਕ ਦੇ ਘਰ ਵਿਚ ਰੱਖਵਾ ਦਿੱਤਾ ਗਿਆ ਹੈ ਉਥੇ ਹੀ ਪੋਸਟ ਮਾਰਟਮ ਵੀ ਕਰਵਾਇਆ ਜਾਵੇਗਾ।

ਉਸ ਤੋਂ ਬਾਅਦ ਹੀ ਇਸ ਔਰਤ ਦੀ ਹੋਈ ਮੌਤ ਦੀ ਪੁਸ਼ਟੀ ਹੋ ਸਕੇਗੀ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੱਕੀ ਹਲਾਤਾਂ ਵਿੱਚ ਹੋਈ ਇਸ ਔਰਤ ਦੀ ਹੋਈ ਮੌਤ ਨੂੰ ਲੈ ਕੇ ਇਸ ਇਲਾਕੇ ਵਿੱਚ ਵੀਰਵਾਰ ਸ਼ਾਮ ਤੋਂ ਹੀ ਸਹਿਮ ਦਾ ਮਾਹੌਲ ਦੇਖਿਆ ਜਾ ਰਿਹਾ ਹੈ।




error: Content is protected !!