=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਕੁੜੀ ਨੇ ਪਤੀ ਨੂੰ ਛੱਡ ਕਰਵਾਇਆ ਸੀ ਆਸ਼ਿਕ ਨਾਲ ਵਿਆਹ, ਇਕ ਸਾਲ ਬਾਅਦ ਹੁਣ ਉਸਨੇ ਵੀ ਚਾੜਤਾ ਚੰਨ

ਆਈ ਤਾਜਾ ਵੱਡੀ ਖਬਰ

ਕਈ ਪਰਿਵਾਰ ਜਿਥੇ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਟੁੱਟ ਜਾਂਦੇ ਹਨ ਉਥੇ ਹੀ ਕੁਝ ਲੋਕਾਂ ਦੀ ਗਲਤੀ ਦੇ ਨਾਲ ਵੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਵੀ ਨਹੀਂ ਗਿਆ ਹੁੰਦਾ। ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਅੱਜ ਦੇ ਦੌਰ ਵਿੱਚ ਪ੍ਰੇਮ ਵਿਆਹ ਕਰਵਾਉਣ ਨੂੰ ਪਹਿਲ ਦਿੱਤੀ ਜਾਂਦੀ ਹੈ ਉਥੇ ਹੀ ਸਾਹਮਣੇ ਆਉਣ ਵਾਲੇ ਅਜਿਹੇ ਮਾਮਲੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ, ਜਿਸ ਨਾਲ ਕੇ ਘਰ ਵੀ ਖਰਾਬ ਹੋ ਜਾਂਦੇ ਹਨ। ਕਿਉਂਕਿ ਬਹੁਤ ਸਾਰੇ ਨੌਜਵਾਨਾਂ ਵੱਲੋਂ ਗਲਤ ਲਏ ਗਏ ਫੈਸਲੇ ਉਨ੍ਹਾਂ ਲਈ ਗਲਤ ਸਾਬਤ ਹੋ ਜਾਂਦੇ ਹਨ ਜਿਸ ਦਾ ਖਮਿਆਜਾ ਪਰਿਵਾਰ ਨੂੰ ਵੀ ਭੁਗਤਨਾ ਪੈ ਜਾਂਦਾ ਹੈ।

ਹੁਣ ਇੱਕ ਕੁੜੀ ਵੱਲੋਂ ਆਪਣੇ ਪਤੀ ਨੂੰ ਛੱਡ ਕੇ ਆਸ਼ਿਕ ਨਾਲ ਵਿਆਹ ਕਰਵਾਇਆ ਗਿਆ ਸੀ ਜਿਥੇ ਹੁਣ ਇੱਕ ਸਾਲ ਬਾਅਦ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਸਾਲ ਪਹਿਲਾਂ ਇਕ ਵਿਆਹੁਤਾ ਲੜਕੀ ਵੱਲੋਂ ਆਪਣੇ ਪ੍ਰੇਮੀ ਨਾਲ ਵਿਆਹ ਕਰਵਾਉਣ ਦੀ ਖਾਤਰ ਆਪਣੇ ਪਤੀ ਨੂੰ ਤਲਾਕ ਦੇ ਦਿੱਤਾ ਗਿਆ ਸੀ ਅਤੇ ਆਪਣੇ ਦੋ ਬੱਚਿਆਂ ਨੂੰ ਛੱਡ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਸ ਵੱਲੋਂ ਇਕ ਸਾਲ ਤੱਕ ਆਪਣੇ ਪਤੀ ਨਾਲ ਸਹੀ ਜ਼ਿੰਦਗੀ ਬਤੀਤ ਕੀਤੀ ਗਈ।

ਉੱਥੇ ਹੀ ਹੁਣ ਉਨ੍ਹਾਂ ਦੇ ਵਿਚਕਾਰ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਉਸ ਦਾ ਪਤੀ ਉਸ ਦੇ ਨਾਲ ਨਹੀਂ ਰਹਿਣਾ ਚਾਹੁੰਦਾ ਹੈ ਅਤੇ ਉਸ ਦਾ ਪਤੀ ਉਸ ਨੂੰ ਛੱਡ ਕੇ ਕਿਧਰੇ ਚਲਾ ਗਿਆ ਹੈ ਜਿਸ ਦੀ ਪਤਨੀ ਵੱਲੋਂ ਭਾਲ਼ ਕੀਤੀ ਜਾ ਰਹੀ ਹੈ। ਇਸ ਪ੍ਰੇਸ਼ਾਨੀ ਦੇ ਕਾਰਨ ਜਿੱਥੇ ਪਤਨੀ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਉਥੇ ਹੀ ਉਸ ਨੂੰ ਹਸਪਤਾਲ ਗੁਆਂਢੀਆਂ ਵੱਲੋਂ ਦਾਖ਼ਲ ਕਰਾਇਆ ਗਿਆ ਹੈ ਜਿਸ ਵੱਲੋਂ ਹੁਣ ਪੁਲਿਸ ਨੂੰ ਮਾਮਲਾ ਦਰਜ ਕਰਵਾਇਆ ਗਿਆ ਹੈ।

ਪੁਲੀਸ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਵਿਆਹੁਤਾ ਦੇ ਸਹੁਰੇ ਪਰਿਵਾਰ ਵੱਲੋਂ ਉਸ ਦੇ ਪਤੀ ਨੂੰ ਬੇਦਖਲ ਕੀਤਾ ਗਿਆ ਹੈ ਉਥੇ ਹੀ ਕੁੱਟਮਾਰ ਅਤੇ ਉਸ ਨੂੰ ਛੱਡਣ ਵਾਸਤੇ ਉਸਦੇ ਪਤੀ ਉੱਪਰ ਦਬਾਅ ਬਣਾਏ ਜਾਣ ਦੇ ਇਲਜ਼ਾਮ ਲਾਏ ਗਏ ਹਨ। ਪੀੜਤ ਨੇ ਦੱਸਿਆ ਕਿ ਉਸ ਵੱਲੋਂ ਡਰਾਉਣ ਧਮਕਾਉਣ ਦੇ ਚਲਦਿਆਂ ਹੋਇਆਂ ਹੀ ਉਸ ਨੇ ਆਪਣੇ ਪਹਿਲੇ ਪਤੀ ਨੂੰ ਤਲਾਕ ਦਿਤਾ ਸੀ ਅਤੇ ਆਪਣੇ ਬੱਚਿਆਂ ਨੂੰ ਛੱਡ ਦਿੱਤਾ ਸੀ।




error: Content is protected !!