=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਕੋਰੋਨਾ ਹੋਇਆ ਬੇ ਕਾਬੂ – ਮਿਲੇ 214 ਪੌਜੇਟਿਵ ਮਰੀਜ ਮਚੀ ਹਾਹਾਕਾਰ

ਮਿਲੇ 214 ਪੌਜੇਟਿਵ ਮਰੀਜ ਮਚੀ ਹਾਹਾਕਾਰ

ਪੰਜਾਬ ਦੇ ਮਜੂਦਾ ਹਲਾਂਤਾਂ ਨੂੰ ਦੇਖਕੇ ਇੰਝ ਪ੍ਰਤੀਤ ਹੋ ਰਿਹਾ ਹੈ ਪੰਜਾਬ ਚ ਵੀ ਕੋਰੋਨਾ ਬੇ ਕਾਬੂ ਹੋਇਆ ਫਿਰਦਾ ਹੈ ਹਰ ਰੋਜ ਹੀ ਬਹੁਤ ਵੱਡੀ ਤਾਦਾਤ ਵਿਚ ਪੌਜੇਟਿਵ ਮਰੀਜ ਮਿਲ ਰਹੇ ਹਨ। ਪੰਜਾਬ ‘ਚ ਕੋਰੋਨਾ ਦਾ ਕਹਿਰ ਜਾਰੀ ਹੈ। ਰੂਪਨਗਰ ਦੀ ਡਿਪਟੀ ਕਮਿਸ਼ਨਰ ਦੇ ਪਰਿਵਾਰ ਦੇ ਛੇ ਮੈਂਬਰਾਂ ਸਮੇਤ ਸੂਬੇ ‘ਚ 214 ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਦੌਰਾਨ ਸੂਬੇ ‘ਚ ਸ਼ੁੱਕਰਵਾਰ ਨੂੰ ਕੋਰੋਨਾ ਦੇ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਸਦੇ ਨਾਲ ਹੀ ਮਰਨ ਵਾਲਿਆਂ ਦਾ ਕੁਲ ਅੰਕੜਾ 188 ‘ਤੇ ਪੁੱਜ ਗਿਆ ਹੈ।

ਮਰਨ ਵਾਲਿਆਂ ਵਿਚ ਅੰਮ੍ਰਿਤਸਰ ਦੇ 72 ਸਾਲਾ ਅਤੇ 48 ਸਾਲਾ ਵਿਅਕਤੀ ਸ਼ਾਮਲ ਹਨ। ਦੂਜੇ ਪਾਸੇ ਜਲੰਧਰ ਵਿਚ ਫ਼ੌਜ ਦੇ 17 ਜਵਾਨਾਂ ਅਤੇ ਇਕ ਆਈਏਐੱਸ ਅਫਸਰ ਸਮੇਤ ਸੂਬੇ ਵਿਚ 182 ਨਵੇਂ ਪਾਜ਼ੇਟਿਵ ਕੇਸ ਆਏ। ਰੂਪਨਗਰ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਪਤੀ ਤੇ ਪੇਂਡੂ ਵਿਕਾਸ ਵਿਭਾਗ ਦੇ ਡਾਇਰੈਕਟਰ ਵੀ ਇਨਫੈਕਟਿਡ ਪਾਏ ਗਏ। ਇਸ ਨਾਲ ਖ਼ਤਰਾ ਵੱਧ ਗਿਆ ਹੈ ਕਿਉਂਕਿ ਉਨ੍ਹਾਂ ਨੇ ਵੀਰਵਾਰ ਨੂੰ ਹੀ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਨਾਲ ਮੁਲਾਕਾਤ ਕੀਤੀ ਸੀ। ਮੰਤਰੀ ਬਾਜਵਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਤੋਂ ਕਾਫੀ ਦੂਰੀ ‘ਤੇ ਸਨ। ਪਤਾ ਲੱਗਾ ਹੈ ਕਿ ਮੰਤਰੀ ਵੀ ਆਪਣਾ ਟੈਸਟ ਕਰਵਾ ਰਹੇ ਹਨ।

ਉੱਧਰ, ਪੰਜਾਬ ਸਰਕਾਰ ਨੇ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਵਿਚ ਆਮ ਲੋਕਾਂ ਦਾ ਦਾਖ਼ਲਾ ਬੰਦ ਕਰ ਦਿੱਤਾ ਹੈ। ਇਹ ਆਦੇਸ਼ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਵੱਲੋਂ ਜਾਰੀ ਕੀਤੇ ਗਏ ਹਨ। ਆਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਹਰ ਪ੍ਰਕਾਰ ਦੀ ਡਾਕ ਆਦਿ ਰਿਸੈਪਸ਼ਨ ਕਾਊਂਟਰ ‘ਤੇ ਹੀ ਦਿੱਤੀ ਜਾਵੇ। ਕਿਸੇ ਨੂੰ ਵੀ ਵਿਭਾਗਾਂ ਦੀਆਂ ਸ਼ਾਖਾਵਾਂ ਵਿਚ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਸ਼ੁੱਕਰਵਾਰ ਨੂੰ ਜਲੰਧਰ ਵਿਚ ਸਭ ਤੋਂ ਜ਼ਿਆਦਾ 49, ਲੁਧਿਆਣਾ ਵਿਚ 42, ਮੋਹਾਲੀ ਤੇ ਪਟਿਆਲਾ ਵਿਚ 22-22 ਅਤੇ ਬਠਿੰਡਾ ਵਿਚ 15 ਕੇਸ ਆਏ। ਹੋਰ ਜ਼ਿਲ੍ਹਿਆਂ ਵਿਚ 19 ਕੇਸ ਰਿਪੋਰਟ ਹੋਏ। ਸੂਬੇ ਵਿਚ ਕੁਲ ਇਨਫੈਕਟਿਡਾਂ ਦੀ ਗਿਣਤੀ 7403 ਹੋ ਗਈ ਹੈ। ਹਾਲਾਂਕਿ ਸਰਗਰਮ ਕੇਸ 2197 ਹੀ ਹਨ।

ਸਿਵਲ ਸਕੱਤਰੇਤ ‘ਚ ਆਮ ਲੋਕਾਂ ਦਾ ਦਾਖ਼ਲਾ ਬੰਦ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਿਵਲ ਸਕੱਤਰੇਤ 1 ਤੇ 2 ਨੂੰ ਆਮ ਲੋਕਾਂ ਲਈ ਬੰਦ ਕਰ ਦਿੱਤਾ ਹੈ। ਜਨਰਲ ਪ੍ਰਸ਼ਾਸਨ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਨੇ ਇਸ ਸਬੰਧੀ ਆਦੇਸ਼ ‘ਤੇ ਦਸਤਖ਼ਤ ਕੀਤੇ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਕੋਵਿਡ-19 ਦੇ ਵੱਧਦੇ ਮਾਮਲਿਆਂ ਨੂੰ ਧਿਆਨ ‘ਚ ਰੱਖਦੇ ਹੋਏ ਕੀਤਾ ਗਿਆ ਹੈ। ਬਿਆਨ ਮੁਤਾਬਕ ਜੇਕਰ ਕਿਸੇ ਨੂੰ ਵੀ ਕੋਈ ਦਿੱਕਤ ਹੁੰਦੀ ਹੈ ਤਾਂ ਉਹ ਐਡੀਸ਼ਨਲ ਸਕੱਤਰ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦਾ ਹੈ।




error: Content is protected !!