ਆਈ ਤਾਜ਼ਾ ਵੱਡੀ ਖਬਰ
ਬਰਸਾਤੀ ਮੌਸਮ ਦੇ ਵਿੱਚ ਜਿੱਥੇ ਕਈ ਘਟਨਾਵਾਂ ਵਾਪਰ ਜਾਂਦੀਆਂ ਹਨ ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਵਿੱਚ ਸੋਗ ਦੀ ਲਹਿਰ ਪੈਦਾ ਕਰਦੀਆਂ ਹਨ। ਇਸ ਸਮੇਂ ਪੰਜਾਬ ਵਿੱਚ ਜਿਥੇ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਉਥੇ ਹੀ ਤੋਂ ਬਾਅਦ ਇਕ ਅਜਿਹੇ ਦੁਖਦਾਈ ਹਾਦਸਾ ਜੋੜ ਕੇ ਰੱਖ ਦੇਂਦੇ ਹਨ,ਜਿਸ ਬਾਰੇ ਸੋਚਿਆ ਵੀ ਨਹੀਂ ਗਿਆ ਹੁੰਦਾ। ਕਰੋਨਾ ਦੇ ਦੌਰਾਨ ਜਿੱਥੇ ਪਹਿਲਾਂ ਹੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਸੀਂ ਘਟਨਾਵਾਂ ਦੇ ਚਲਦਿਆਂ ਹੋਇਆਂ ਵੀ ਲੋਕਾਂ ਦੇ ਮਨ ਉਪਰ ਗਹਿਰਾ ਅਸਰ ਪੈਂਦਾ ਹੈ ਅਤੇ ਘਰ ਵਿਚ ਸੋਗ ਦੀ ਲਹਿਰ ਫ਼ੈਲ ਜਾਂਦੀ ਹੈ। ਬਰਸਾਤੀ ਮੌਸਮ ਦੇ ਵਿੱਚ ਹੋਣ ਵਾਲੇ ਛੋਟੇ-ਛੋਟੇ ਹਾਦਸੇ ਅਜਿਹੇ ਗੰਭੀਰ ਰੂਪ ਅਖਤਿਆਰ ਕਰ ਲੈਂਦੇ ਹਨ ਜਿਸ ਨਾਲ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟਦਾ ਹੈ।
ਛੋਟੀ ਜਿਹੀ ਅਣਗਹਿਲੀ ਏਚਲਦਿਆਂ ਹੋਇਆਂ ਬਾਬਰ ਵਾਲੇ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਖੇਤਾਂ ਵਿਚ ਕੰਮ ਕਰਦੇ ਹੋਏ ਪੰਜਾਬ ਵਿੱਚ ਅਤੇ ਨੌਜਵਾਨ ਮੁੰਡੇ ਦੀ ਮੌਤ ਹੋਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ। ਸਭ ਜਾਣਕਾਰੀ ਅਨੁਸਾਰ ਇਹ ਮਾਮਲਾ ਬਰੇਟਾ ਦੇ ਅਧੀਨ ਆਉਂਦੇ ਪਿੰਡ ਕੁਲਰੀਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਕਿ 33 ਸਾਲਾ ਨੌਜਵਾਨ ਦੀ ਖੇਤਾਂ ਵਿੱਚ ਮੋਟਰ ਤੇ ਕੰਮ ਕਰਦੇ ਹੋਏ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਚਾਇਤੀ ਮੈਂਬਰ ਜੁਗਰਾਜ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਮ੍ਰਿਤਕ ਨੌਜਵਾਨ 33 ਸਾਲਾ ਸੰਸਾਰ ਸਿੰਘ ਉਸ ਸਮੇਂ ਇਸ ਮੌਤ ਦਾ ਸ਼ਿਕਾਰ ਹੋ ਗਿਆ ਜਦੋਂ ਉਹ ਆਪਣੇ ਖੇਤਾਂ ਵਿੱਚ ਮੋਟਰ ਬੰਦ ਕਰਨ ਗਿਆ ਹੋਇਆ ਸੀ। ਫਸਲ ਨੂੰ ਪਾਣੀ ਲਗਾਉਣ ਵਾਸਤੇ ਜਿਥੇ ਮੋਟਰ ਨੂੰ ਚਾਲੂ ਕੀਤਾ ਗਿਆ ਸੀ ਉਥੇ ਹੀ ਇਸ ਨੂੰ ਬੰਦ ਕਰਦੇ ਹੋਏ ਸੰਸਾਰ ਸਿੰਘ ਨੂੰ ਭਾਰੀ ਝਟਕਾ ਲੱਗਾ।
ਜਿਸ ਤੋਂ ਫਿਰ ਬਾਅਦ ਵਿੱਚ ਸੰਸਾਰ ਸਿੰਘ ਵੱਲੋਂ ਹਿੰਮਤ ਨਾ ਸਹਾਰਦੇ ਹੋਏ ਕੋਸ਼ਿਸ਼ ਕੀਤੀ ਗਈ ਅਤੇ ਅਤੇ ਮੋਟਰ ਬੰਦ ਕੀਤੀ ਜਾ ਰਹੀ ਸੀ ਉਸ ਸਮੇਂ ਉਸ ਨੂੰ ਕਰੰਟ ਦਾ ਝਟਕਾ ਲੱਗਿਆ। ਕਰੰਟ ਲੱਗਣ ਕਾਰਨ ਘਟਨਾ ਸਥਾਨ ਤੇ ਮ੍ਰਿਤਕ ਦੀ ਮੌਤ ਹੋ ਗਈ ਅਤੇ ਉਸ ਦੇ ਪਰਿਵਾਰ ਵਿੱਚ ਵਿਚ ਪਿੱਛੇ ਉਸ ਦੀ ਪਤਨੀ ਤੋਂ ਇਲਾਵਾ ਇਕ ਧੀ ਹੈ।
ਤਾਜਾ ਜਾਣਕਾਰੀ