ਆਈ ਤਾਜ਼ਾ ਵੱਡੀ ਖਬਰ

ਇਸ ਸਮੇਂ ਜਿਥੇ ਪੰਜਾਬ ਵਿਚ ਸਿਆਸਤ ਦਾ ਮਾਹੌਲ ਗਰਮਾਇਆ ਹੋਇਆ ਹੈ ਅਤੇ ਸਰਕਾਰ ਵੱਲੋਂ ਅਮਨ ਅਤੇ ਸ਼ਾਂਤੀ ਬਣਾ ਕੇ ਰੱਖਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਚੁਕੰਨੇ ਰਹਿਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਆਏ ਦਿਨ ਹੀ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰਦੀਆਂ ਹਨ। ਜਿੱਥੇ ਇਸ ਸਮੇਂ ਸਿਆਸੀ ਮਾਹੌਲ ਬਣਿਆ ਹੋਇਆ ਹੈ ਉਥੇ ਹੀ ਕੁਝ ਦਿਨਾਂ ਤੋਂ ਹੋਣ ਵਾਲੀ ਬਰਸਾਤ ਦੇ ਕਾਰਨ ਵੀ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਬਹੁਤ ਸਾਰੀਆਂ ਮੰਦਭਾਗੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ। ਜਿਨ੍ਹਾਂ ਦਾ ਖੁਲਾਸਾ ਹੋਣ ਤੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ।

ਹੁਣ ਪੰਜਾਬ ਵਿੱਚ ਇੱਥੇ ਗਲੀ ਵਿੱਚ ਖੜ੍ਹੇ ਪਾਣੀ ਵਿੱਚੋਂ ਜੋ ਮਿਲਿਆ ਹੈ ਉਸ ਨੂੰ ਵੇਖ ਕੇ ਇਲਾਕਾ ਨਿਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਦੇ ਬਸਤੀ ਗੁਜ਼ਾਂ ਸਥਿਤ ਆਰੀਆ ਸੀਨੀਅਰ ਸਕੈਂਡਰੀ ਸਕੂਲ ਦੇ ਨਜ਼ਦੀਕ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿਛਲੇ ਕੁਝ ਦਿਨਾਂ ਤੋਂ ਹੋਣ ਵਾਲੀ ਬਰਸਾਤ ਦੇ ਕਾਰਨ ਗਲੀਆਂ ਵਿੱਚ ਕਾਫੀ ਪਾਣੀ ਖੜਾ ਹੈ।

ਉੱਥੇ ਹੀ ਇਸ ਜਗ੍ਹਾ ਦੀ ਇੱਕ ਗਲੀ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਤੇ ਲੋਕਾਂ ਵਿਚ ਡਰ ਪੈਦਾ ਹੋ ਗਿਆ ਹੈ। ਇਸ ਲਾਸ਼ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਲੋਕਾਂ ਵੱਲੋਂ ਪੁਲਿਸ ਨੂੰ ਇਤਲਾਹ ਕੀਤੀ ਗਈ। ਜਿਸ ਤੋਂ ਬਾਅਦ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਭੇਜ ਦਿਤਾ ਗਿਆ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਮ੍ਰਿਤਕ ਵਿਅਕਤੀ ਦੀ ਤਲਾਸ਼ੀ ਲੈਣ ਦੌਰਾਨ ਉਸ ਦੇ ਕੋਲੋਂ ਕੋਈ ਵੀ ਆਈ ਡੀ ਪਰੂਫ ਬਰਾਮਦ ਨਹੀਂ ਹੋਇਆ ਹੈ। ਜਿਸ ਕਾਰਨ ਇਸ ਵਿਅਕਤੀ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵਿਅਕਤੀ ਦੀ ਪਹਿਚਾਣ ਕਰਨ ਲਈ ਵੀ ਕੋਸ਼ਿਸ਼ ਜਾਰੀ ਹੈ।


ਤਾਜਾ ਜਾਣਕਾਰੀ
ਪੰਜਾਬ : ਗਲੀ ਚ ਖੜ੍ਹੇ ਪਾਣੀ ’ਚੋਂ ਜੋ ਮਿਲਿਆ ਦੇਖ ਇਲਾਕੇ ਚ ਪਈ ਦਹਿਸ਼ਤ – ਪੁਲਸ ਕਰ ਇਹ ਕਾਰਵਾਈ
ByadminJanuary 10, 2022Comments Off on ਪੰਜਾਬ : ਗਲੀ ਚ ਖੜ੍ਹੇ ਪਾਣੀ ’ਚੋਂ ਜੋ ਮਿਲਿਆ ਦੇਖ ਇਲਾਕੇ ਚ ਪਈ ਦਹਿਸ਼ਤ – ਪੁਲਸ ਕਰ ਇਹ ਕਾਰਵਾਈ
Previous Postਪੰਜਾਬ ਚ ਵੋਟਾਂ ਦੇ ਐਲਾਨ ਤੋਂ ਬਾਅਦ ਮੋਦੀ ਨੂੰ ਲੈ ਕੇ ਆਈ ਵੱਡੀ ਖਬਰ – ਕੀਤੀ ਗਈ ਇਹ ਕਾਰਵਾਈ
Next Postਪਬਜੀ ਗੇਮ ਖੇਡਦਿਆਂ 2 ਭਰਾਵਾਂ ਨੂੰ ਮਿਲੀ ਇਕਠੀਆ ਅਚਾਨਕ ਇਸ ਤਰਾਂ ਮੌਤ – ਤਾਜਾ ਵੱਡੀ ਖਬਰ