=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਚਾਵਾਂ ਨਾਲ ਵਿਆਹੀ ਧੀ ਦੀ ਲਾਸ਼ ਦੇਖ ਮਾਪਿਆਂ ਦੀਆਂ ਨਿਕਲੀਆਂ ਧਾਹਾਂ

ਆਈ ਤਾਜਾ ਵੱਡੀ ਖਬਰ 

ਚਾਵਾਂ ਨਾਲ ਧੀ ਨੂੰ ਪਾਲਦੇ , ਪੜਾਉਂਦੇ ਤੇ ਵਿਆਹੁੰਦੇ ਹਨ l ਪਰ ਜਦੋ ਵਿਆਹ ਤੋਂ ਬਾਅਦ ਸੋਹਰੇ ਪਰਿਵਾਰ ਵਿੱਚ ਧੀਆਂ ਦੁਖੀ ਹੁੰਦੀਆਂ ਹਨ ਤਾਂ ਮਾਪਿਆਂ ਦੀ ਜੀਉਂਦੇ ਜੀ ਜਾਨ ਨਿਕਲ ਜਾਂਦੀ ਹੈ l ਤਾਜ਼ਾ ਮਾਮਲਾ ਸਾਂਝਾ ਕਰਾਂਗੇ ਜਿੱਥੇ ਚਾਵਾਂ ਨਾਲ ਵਿਆਹੀ ਧੀ ਦੀ ਲਾਸ਼ ਦੇਖ ਕੇ ਬਜ਼ੁਰਗ ਮਾਪਿਆਂ ਦੀਆਂ ਧਾਹਾਂ ਨਿਕਲ ਗਈਆਂ l ਮਾਮਲਾ ਸੰਗਤ ਮੰਡੀ ਤੋਂ ਸਾਹਮਣੇ ਆਇਆ, ਜਿੱਥੇ ਦੇ ਪਿੰਡ ਝੁੰਬਾ ਵਿਖੇ ਢਾਈ ਸਾਲ ਪਹਿਲਾਂ ਵਿਆਹੀ ਇੱਕ ਕੁੜੀ ਦੇ ਬੱਚਾ ਨਾ ਹੋਣ ਕਾਰਨ ਸ਼ੱਕੀ ਹਾਲਤ ‘ਚ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਜਿਸ ਕਾਰਨ ਕੁੜੀ ਦੇ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ , ਵਿਆਹੁਤਾ ਦੇ ਮਾਪਿਆਂ ਤੇ ਪਰਿਵਾਰਕ ਮੈਂਬਰਾਂ ਵੱਲੋਂ ਕੁੜੀ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੇ ਬੱਚਾ ਨਾ ਹੋਣ ਕਾਰਨ , ਮਾਰਨ ਦੇ ਗੰਭੀਰ ਦੋਸ਼ ਲਾਏ ਹਨ।

ਜਿਸ ਕਾਰਨ ਹੁਣ ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕੁੜੀ ਦੇ ਸੋਹਰਾ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ , ਓਥੇ ਹੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਕੁੜੀ ਦੇ ਪਿਤਾ ਨੇ ਦੱਸਿਆ ਕਿ ਜਸਪ੍ਰੀਤ ਕੌਰ ਦਾ ਵਿਆਹ ਢਾਈ ਸਾਲ ਪਹਿਲਾ ਆਪਣੀ ਹੈਸੀਅਤ ਮੁਤਾਬਕ ਕੀਤਾ ਸੀ।

ਜਿਸ ਤੋਂ ਬਾਅਦ ਸੋਹਰੇ ਪਰਿਵਾਰ ਵਲੋਂ ਦਾਜ ਦਹੇਜ ਲਈ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ , ਉਹਨਾਂ ਨੇ ਪਹਿਲਾ ਹੀ ਸਹੁਰਾ ਪਰਿਵਾਰ ਨੂੰ ਕਾਰ ਦੇ ਨਾਲ ਨਾਲ ਨਕਦ ਪੈਸੇ ਤੇ ਸੋਨਾ ਵੀ ਦਿੱਤਾ ਸੀ, ਪਰ ਵਿਆਹ ਤੋਂ ਥੋੜ੍ਹਾ ਸਮਾਂ ਬਾਅਦ ਹੀ ਸਹੁਰਾ ਪਰਿਵਾਰ ਉਨ੍ਹਾਂ ਦੀ ਕੁੜੀ ਨੂੰ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਲੱਗ ਪਏ , ਤੇ ਉਸਦੀ ਕੁੱਟਮਾਰ ਕਰਦੇ ਸਨ । ਉਨ੍ਹਾਂ ਦੱਸਿਆ ਕਿ ਕਈ ਵਾਰ ਲੜਾਈ-ਝਗੜੇ ਕਾਰਨ ਜਸਪ੍ਰੀਤ ਤੇ ਸਹੁਰਾ ਪਰਿਵਾਰ ਦਾ ਆਪਸ ਵਿੱਚ ਸਮਝੌਤਾ ਕਰਵਾਇਆ ।’

ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਫੋਨ ਕਰ ਕੇ ਦੱਸਿਆ ਜਾਂਦਾ ਹੈ ਕਿ ਜਸਪ੍ਰੀਤ ਨੂੰ ਬੇਹੋਸ਼ ਹੋਣ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ , ਇਸ ਲਈ ਉਹ ਜਲਦੀ ਪਹੁੰਚਣ। ਹਸਪਤਾਲ ਪਹੁੰਚਣ ਤੇ ਪਤਾ ਚਲਿਆ ਤਾਂ ਉਨ੍ਹਾਂ ਦੀ ਧੀ ਦੀ ਸਾਹਮਣੇ ਲਾਸ਼ ਪਈ ਸੀ। ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ l




error: Content is protected !!