ਆਈ ਤਾਜਾ ਵੱਡੀ ਖਬਰ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ।

ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 56 ਮੌਤਾਂ ਹੋਈਆਂ ਹਨ ਜਦੋਂ ਕਿ 2160 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 22278 ਹੋ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 97689 ਹੋ ਗਈ ਹੈ ਜਦੋਂ ਕਿ 72598 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਪੰਜਾਬ ਚ ਅੱਜ ਆਏ 2160 ਪੌਜੇਟਿਵ ਕੇਸ ਅਤੇ ਹੋਈਆਂ ਏਨੀਆਂ ਮੌਤਾਂ
ByadminSeptember 20, 2020Comments Off on ਪੰਜਾਬ ਚ ਅੱਜ ਆਏ 2160 ਪੌਜੇਟਿਵ ਕੇਸ ਅਤੇ ਹੋਈਆਂ ਏਨੀਆਂ ਮੌਤਾਂ
Previous Postਪੰਜਾਬ ਚ ਸਕੂਲਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਹੋਏ – ਇਹਨਾਂ ਕਲਾਸਾਂ ਦੇ ਬਚੇ ਜਾ ਸਕਦੇ ਹਨ ਸਕੂਲ
Next Postਕ੍ਰਿਸ ਗੇਲ ਨੂੰ ਇਸ ਕਾਰਨ ਨਹੀਂ ਖਿਡਾਇਆ ਪੰਜਾਬ ਦੀ ਟੀਮ ਨੇ ਪਹਿਲਾ ਮੈਚ,ਕਾਰਨ ਜਾਣ ਸਾਰੇ ਹੋ ਰਹੇ ਹੈਰਾਨ