=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਅੱਜ ਇਥੇ ਹੋ ਗਈ ਜਲ ਥਲ- ਦੇਖੋ ਤਸਵੀਰਾਂ ਅਤੇ ਆਉਣ ਵਾਲੇ ਮੌਸਮ ਦਾ ਹਾਲ

ਦੇਖੋ ਤਸਵੀਰਾਂ ਅਤੇ ਆਉਣ ਵਾਲੇ ਮੌਸਮ ਦਾ ਹਾਲ

ਬਠਿੰਡਾ ’ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਜਾਣਕਾਰੀ ਮੁਤਾਬਕ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਬਠਿੰਡਾ ਦੇ ਕੁੱਝ ਇਲਾਕਿਆਂ ’ਚ ਪਾਣੀ ਭਰ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਲੋਕ ਇਸ ਬਰਸਾਤ ਦੇ ਪਾਣੀ ਤੋਂ ਪਰੇਸ਼ਾਨ ਹਨ ਅਤੇ ਸਰਕਾਰ ਸੁੱਤੀ ਹੋਈ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਇਹ ਇਕੱਲੇ ਬਠਿੰਡਾ ਸ਼ਹਿਰ ਦਾ ਅਜਿਹਾ ਹਾਲ ਨਹੀਂ ਨਹੀਂ ਇਸ ਤੋਂ ਇਲਾਵਾ ਬਠਿੰਡਾ ਸ਼ਹਿਰ ਦੇ ਨਾਲ ਲੱਗਦੇ 14-15 ਪਿੰਡਾਂ ਦਾ ਅਜਿਹਾ ਹਾਲ ਹੈ।

ਸ਼ਹਿਰਵਾਸੀਆਂ ਦੇ ਮੁਤਾਬਕ ਜ਼ਿਲ੍ਹੇ ’ਚ ਮੀਂਹ ਦੇ ਪਾਣੀ ਦਾ ਕੋਈ ਨਿਕਾਸ ਦਾ ਪ੍ਰਬੰਧ ਨਹੀਂ ਹੈ। ਦੱਸਣਯੋਗ ਹੈ ਕਿ ਮਾਨਸੂਨ ਦੇ ਪਹਿਲੇ ਮੀਂਹ ਨਾਲ ਹੀ ਬਠਿੰਡਾ ਸ਼ਹਿਰ ਦਾ ਪਾਣੀ ਨਾਲ ਬੁਰਾ ਹਾਲ ਹੋ ਗਿਆ ਹੈ। ਮੀਂਹ ਦੇ ਨਿਕਾਸੀ ਪਾਣੀ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਆਉਣ ਵਾਲੇ ਦਿਨਾਂ ’ਚ ਬਠਿੰਡਾ ਵਾਸੀਆਂ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਇਸ ਲਈ ਬਠਿੰਡਾ ਦੇ ਲੋਕਾਂ ਦਾ ਕਹਿਣਾ ਹੈ ਕਿ ਇਸ ਦੇ ਪੰਜਾਬ ਸਰਕਾਰ ਪੁਖਤਾ ਪ੍ਰਬੰਧ ਕਰੇ ਤਾਂ ਜੋ ਮੀਂਹ ਦੇ ਪਾਣੀ ਦੀ ਸਹੀ ਤਰ੍ਹਾਂ ਨਿਕਾਸੀ ਹੋ ਸਕੇ ਅਤੇ ਲੋਕਾਂ ਨੂੰ ਇਸ ਸਬੰਧੀ ਕੋਈ ਪਰੇਸ਼ਾਨੀ ਨਾ ਆਵੇ।

ਮੌਨਸੂਨ ਨੂੰ ਲੈ ਕੇ ਦਿੱਲੀ-ਐਨਸੀਆਰ ਦੇ ਲੋਕਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਮੁਤਾਬਕ, ਮੌਨਸੂਨ ਦਿੱਲੀ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਦੇ ਬਹਾਦਰ ਸ਼ਾਹ ਜ਼ਫਰ ਮਾਰਗ ‘ਤੇ ਮੀਂਹ ਸ਼ੁਰੂ ਹੋ ਗਿਆ ਹੈ।ਮੌਸਮ ਵਿਭਾਗ ਦੇ ਖੇਤਰੀ ਭਵਿੱਖਬਾਣੀ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਦੱਸਿਆ ਕਿ ਦੱਖਣ-ਪੱਛਮੀ ਮੌਨਸੂਨ ਨੇ ਪੱਛਮੀ ਰਾਜਸਥਾਨ, ਪੂਰਬੀ ਰਾਜਸਥਾਨ, ਹਰਿਆਣਾ ਦੇ ਪੂਰਬੀ ਹਿੱਸਿਆਂ ਦੇ ਨਾਲ-ਨਾਲ ਦਿੱਲੀ, ਪੂਰੇ ਉੱਤਰ ਪ੍ਰਦੇਸ਼, ਪੰਜਾਬ ਦੇ ਜ਼ਿਆਦਾਤਰ ਹਿੱਸੇ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਦਸਤਕ ਦਿੱਤੀ। ਦਿੱਲੀ-ਐਨਸੀਆਰ ਲਈ ਵੀ ਰਾਹਤ ਦੀ ਖ਼ਬਰ ਹੈ ਕਿ ਮੌਨਸੂਨ ਦੇ ਬੱਦਲਾਂ ਨੇ ਰਾਜਧਾਨੀ ਨੂੰ ਘੇਰ ਲਿਆ ਹੈ। ਇਸ ਦੇ ਨਾਲ ਹੀ ਵੀਰਵਾਰ ਨੂੰ ਮੌਨਸੂਨ ਦੀ ਆਮਦ ਦਾ ਐਲਾਨ ਕੀਤਾ ਗਿਆ।

ਮੌਸਮ ਵਿਭਾਗ ਦੇ ਖੇਤਰੀ ਪੂਰਵ ਅਨੁਮਾਨ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਕਿਹਾ ਕਿ ਮੌਨਸੂਨ ਵੀਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਦਸਤਕ ਦੇਵੇਗਾ। ਇਸ ਨਾਲ ਮੀਂਹ ਦਾ ਦੌਰ ਸ਼ੁਰੂ ਹੋ ਜਾਵੇਗਾ, ਜੋ ਕਈ ਦਿਨਾਂ ਤੱਕ ਚੱਲੇਗਾ। ਇਹ ਨਾ ਸਿਰਫ ਗਰਮੀ ਤੋਂ ਰਾਹਤ ਪ੍ਰਦਾਨ ਕਰੇਗਾ, ਬਲਕਿ ਨਮੀ ਨੂੰ ਵੀ ਘੱਟ ਕਰੇਗਾ। ਮੌਸਮ ਦੀ ਭਵਿੱਖਬਾਣੀ ਮੁਤਾਬਕ, ਵੀਰਵਾਰ ਦਿਨ ਭਰ ਬੱਦਲਵਾਈ ਰਹੇਗੀ। ਚੰਗੀ ਬਾਰਸ਼ ਹੋਣ ਦੀ ਵੀ ਸੰਭਾਵਨਾ ਹੈ। ਮੌਨਸੂਨ ਦੇ ਆਉਣ ਨਾਲ ਭਾਰੀ ਬਾਰਸ਼ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਓਰੇਂਜ ਅਲਰਟ ਵੀ ਜਾਰੀ ਕਰ ਦਿੱਤਾ ਹੈ।

ਮੌਸਮ ਵਿਭਾਗ ਦੇ ਖੇਤਰੀ ਭਵਿੱਖਬਾਣੀ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਮੁਤਾਬਕ, ਮੌਨਸੂਨ ਦੇ ਆਉਣ ਦਾ ਐਲਾਨ ਕਰਨ ਲਈ ਸਾਰੇ ਮੌਸਮ ਵਿਭਾਗ ਦੇ ਪਿਛਲੇ 24 ਘੰਟਿਆਂ ਦੇ ਬਾਰਸ਼ ਦੇ ਅੰਕੜਾ ਹੋਣਾ ਚਾਹੀਦਾ ਹੈ। ਦੱਸ ਦਈਏ ਕਿ ਮੌਨਸੂਨ ਆਮ ਤੌਰ ‘ਤੇ 27 ਜੂਨ ਨੂੰ ਦਿੱਲੀ ਆ ਜਾਂਦਾ ਹੈ, ਪਰ ਇਸ ਵਾਰ ਪਹਿਲਾਂ ਆ ਰਿਹਾ ਹੈ। ਮੌਸਮ ਵਿਗਿਆਨੀਆਂ ਅਨੁਸਾਰ ਅਗਲੇ ਤਿੰਨ ਦਿਨਾਂ ਤਕ ਬਾਰਸ਼ ਨਾਲ ਦਿੱਲੀ ਵਿੱਚ ਲਗਪਗ 36 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਮੌਨਸੂਨ ਦੇ ਆਉਣ ਦੀ ਸੰਭਾਵਨਾ ਦੇ ਮੱਦੇਨਜ਼ਰ ਦਿੱਲੀ ਸਵੇਰੇ ਤੋਂ ਹੀ ਬੱਦਲਵਾਈ ਹੋਈ ਸੀ, ਪਰ ਦੁਪਹਿਰ ਤੇ ਫਿਰ ਧੁੱਪ ਨਾਲ ਮੀਂਹ ਪੈ ਗਿਆ। ਇਸ ਨਾਲ ਗਰਮੀ ਤੇ ਤਾਪਮਾਨ ਵਿੱਚ ਕਮੀ ਤੋਂ ਵੀ ਕੁਝ ਰਾਹਤ ਮਿਲੀ। ਬੁੱਧਵਾਰ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਘੱਟ ਕੇ 34.6 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਘੱਟੋ ਘੱਟ ਤਾਪਮਾਨ 28.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਵਾ ਦੀ ਨਮੀ ਦਾ ਪੱਧਰ 100 ਤੋਂ 70 ਪ੍ਰਤੀਸ਼ਤ ਸੀ। ਸ਼ਾਮ 5:30 ਵਜੇ ਤੱਕ ਸਫਦਰਜੰਗ ਖੇਤਰ ਵਿੱਚ 14.6 ਮਿਲੀਮੀਟਰ ਅਤੇ ਲੋਧੀ ਰੋਡ ਖੇਤਰ ਵਿੱਚ 3.8 ਮਿਲੀਮੀਟਰ ਰਿਕਾਰਡ ਕੀਤਾ ਗਿਆ।




error: Content is protected !!