=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਅੱਜ ਕੋਰੋਨਾ ਨੇ ਕੀਤੀ ਅਖੀਰ ਹੋਈਆਂ ਏਨੀਆਂ ਜਿਆਦਾ ਮੌਤਾਂ ਅਤੇ ਆਏ ਏਨੇ ਪੌਜੇਟਿਵ

ਆਈ ਤਾਜਾ ਵੱਡੀ ਖਬਰ 

ਸੂਬੇ ਅੰਦਰ ਪਿਛਲੇ ਮਹੀਨੇ ਤੋਂ ਕਰੋਨਾ ਦਾ ਕਹਿਰ ਵਧਦਾ ਨਜ਼ਰ ਆ ਰਿਹਾ ਹੈ। ਵਿਸ਼ਵ ਵਿਚ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਤਾਲਾ ਬੰਦੀ ਕੀਤੀ ਜਾ। ਭਾਰਤ ਦੇ ਵਿੱਚ ਵੀ ਬਹੁਤ ਸਾਰੇ ਸੂਬੇ ਕਰੋਨਾ ਤੋਂ ਵਧੇਰੇ ਪ੍ਰਭਾਵਿਤ ਹੋ ਰਹੇ ਹਨ। ਮਹਾਰਾਸ਼ਟਰ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਵਿਚ ਮੂਹਰਲੀ ਕਤਾਰ ਵਿਚ ਆਉਂਦਾ ਹੈ। ਜਿੱਥੇ ਕਈ ਜਗ੍ਹਾ ਉਪਰ ਤਾਲਾ ਬੰਦੀ ਕੀਤੀ ਗਈ ਹੈ ਅਤੇ ਬਹੁਤ ਜਗ੍ਹਾ ਤੇ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਅੰਦਰ ਵੀ ਆਏ ਦਿਨ ਕਰੋਨਾ ਕੇਸਾਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ।

ਸੂਬਾ ਸਰਕਾਰ ਵੱਲੋਂ ਕਰੋਨਾ ਤੋਂ ਵੱਧ ਪ੍ਰਭਾਵਤ ਹੋਣ ਵਾਲੇ ਜਿਲਿਆਂ ਵਿਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਨੂੰ ਲਾਗੂ ਕਰਦੇ ਹੋਏ 31 ਮਾਰਚ ਤੱਕ ਲਈ ਸਕੂਲ ਅਤੇ ਕਾਲਜ ਨੂੰ ਬੰਦ ਕਰ ਦਿੱਤਾ ਗਿਆ ਹੈ। ਉਥੇ ਹੀ, ਵਿਆਹ ,ਧਾਰਮਿਕ ਅਤੇ ਹੋਰ ਸਮਾਜਿਕ ਹੋਣ ਵਾਲੇ ਇਕੱਠ ਦੀ ਗਿਣਤੀ ਵੀ 20 ਲੋਕਾਂ ਤੱਕ ਸੀਮਤ ਕੀਤੀ ਗਈ ਹੈ। ਸਿਨੇਮਾ ਹਾਲ ਅਤੇ ਮਾਲਜ਼ ਦੀ ਗਿਣਤੀ ਵੀ ਘੱਟ ਕਰ ਦਿੱਤੀ ਗਈ ਹੈ। ਪੰਜਾਬ ਅੰਦਰ ਪਿਛਲੇ ਕਈ ਦਿਨਾਂ ਤੋਂ ਕਰੋਨਾ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਜੋ ਸੂਬਾ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਸਰਕਾਰ ਵੱਲੋਂ ਸੂਬੇ ਅੰਦਰ ਸਾਰੇ ਨਿੱਜੀ ਹਸਪਤਾਲਾਂ ਨੂੰ ਵੀ ਬੈਡ ਦੀ ਸਮਰੱਥਾ ਵਧਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਚ ਅੱਜ ਕੋਰੋਨਾ ਕਾਰਨ ਹੋਈਆਂ ਏਨੀਆਂ ਜਿਆਦਾ ਮੌਤਾਂ ਅਤੇ ਆਏ ਏਨੇ ਪੌਜੇਟਿਵ ਮਾਮਲੇ। ਪੰਜਾਬ ‘ਚ ਕੋਰੋਨਾ ਕਾਰਨ 69 ਹੋਰ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 24 ਘੰਟਿਆਂ ‘ਚ 2963 ਕੋਰੋਨਾ ਦੇ ਕੇਸ ਦਰਜ ਹੋਏ ਹਨ। ਸੂਬੇ ‘ਚ 23917 ਲੋਕਾਂ ਦਾ ਕੋਰੋਨਾ ਇਲਾਜ ਚੱਲ ਰਿਹਾ ਹੈ।

ਸੂਬਾ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸੂਬੇ ਦੇ ਮੁੱਖ ਮੰਤਰੀ ਵੱਲੋਂ ਉਚ ਅਧਿਕਾਰੀਆਂ ਨਾਲ ਕੀਤੀ ਬੈਠਕ ਵਿਚ ਇਹ ਅਹਿਮ ਫੈਸਲਾ ਲੈਂਦਿਆਂ ਹੋਇਆਂ ਬਹੁਤ ਸਾਰੀਆਂ ਪਾਬੰਦੀਆਂ ਲਾ ਦਿਤੀਆਂ ਗਈਆਂ ਹਨ। ਅਤੇ ਹੁਣ ਅਗਲੀ ਮੀਟਿੰਗ 31 ਮਾਰਚ ਨੂੰ ਕੀਤੀ ਜਾਵੇਗੀ ਅਤੇ ਸੂਬੇ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅਹਿਮ ਫੈਸਲਾ ਲਿਆ ਜਾਵੇਗਾ।




error: Content is protected !!