=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਅੱਜ ਟੁ ਟਿ ਆ ਕੋਰੋਨਾ ਦਾ ਬੰਨ – ਇਥੋਂ ਇਥੋਂ ਮਿਲੇ 482 ਪੌਜੇਟਿਵ

ਇਥੋਂ ਇਥੋਂ ਮਿਲੇ 482 ਪੌਜੇਟਿਵ

ਅੱਜ ਪੰਜਾਬ ‘ਚ 482 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 12216 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 8096 ਮਰੀਜ਼ ਠੀਕ ਹੋ ਚੁੱਕੇ, ਬਾਕੀ 3838 ਮਰੀਜ ਇਲਾਜ਼ ਅਧੀਨ ਹਨ। ਪੀੜਤ 83 ਮਰੀਜ਼ ਆਕਸੀਜਨ ਅਤੇ 17 ਮਰੀਜ਼ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਅੱਜ ਸਭ ਤੋਂ ਵੱਧ ਨਵੇਂ ਮਾਮਲੇ ਜਲੰਧਰ ਤੋਂ 76, ਹੁਸ਼ਿਆਰਪੁਰ ਤੋਂ 70 ਤੇ ਪਟਿਆਲਾ ਤੋਂ 70 ਨਵੇਂ ਪਾਜ਼ਿਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 282 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 5 ਮੌਤਾਂ ‘ਚ 1 ਸੰਗਰੂਰ, 1 ਪਟਿਆਲਾ, 1 ਹੁਸ਼ਿਆਰਪੁਰ, 1 ਪਠਾਨਕੋਟ ਅਤੇ 1 ਲੁਧਿਆਣਾ ਤੋਂ ਰਿਪੋਰਟ ਹੋਈਆਂ ਹਨ।

ਭਾਰਤ ‘ਚ ਹੁਣ ਤੱਕ 13 ਲੱਖ, 7 ਹਜ਼ਾਰ, 191 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 8 ਲੱਖ, 28 ਹਜ਼ਾਰ, 514 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਨਾਲ 30807 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਹੁਣ ਤੱਕ ਦੁਨੀਆਂ ਭਰ ‘ਚ 1 ਕਰੋੜ, 57 ਲੱਖ, 10 ਹਜ਼ਾਰ, 135 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 95 ਲੱਖ, 85 ਹਜ਼ਾਰ, 715 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਨਾਲ 6 ਲੱਖ, 37 ਹਜ਼ਾਰ 592 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!