=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਅੱਜ ਵਾਪਰਿਆ ਕੋਰੋਨਾ ਦਾ ਕਹਿਰ ਹੋਇਆ ਏਨੀਆਂ ਜਿਆਦਾ ਮੌਤਾਂ ਤੇ ਆਏ ਏਨੇ ਪੌਜੇਟਿਵ

ਆਈ ਤਾਜਾ ਵੱਡੀ ਖਬਰ

ਦੁਨੀਆ ਲਈ ਮੌਤ ਦਾ ਦੂਤ ਬਣਕੇ ਆਈ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਪਿਛਲੇ ਸਾਲ ਤੋਂ ਸ਼ੁਰੂ ਹੋਈ ਇਸ ਘਟਨਾ ਨੇ ਸਭ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਹੁਣ ਤੱਕ ਇਸ ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ। ਜਿੱਥੇ ਇਸ ਦੀ ਉਤਪਤੀ ਚੀਨ ਤੋਂ ਹੋਈ, ਉਥੇ ਹੀ ਉਸ ਨੇ ਸਭ ਤੋਂ ਪਹਿਲਾਂ ਤਬਾਹੀ ਮਚਾਈ ਹੈ। ਇਸ ਤੋਂ ਇਲਾਵਾ ਯੂਰਪ ਦੇ ਬਹੁਤ ਸਾਰੇ ਦੇਸ਼ਾਂ ਨੂੰ ਇਸ ਨੇ ਆਪਣੀ ਚਪੇਟ ਵਿਚ ਲੈ ਕੇ ਬਹੁਤ ਸਾਰੇ ਲੋਕਾਂ ਨੂੰ ਹਮੇਸ਼ਾ ਦੀ ਨੀਂਦ ਸੁਆ ਦਿੱਤਾ।

ਵਿਸ਼ਵ ਵਿਚ ਸਭ ਤੋਂ ਸ਼ਕਤੀ ਸ਼ਾਲੀ ਦੇਸ਼ ਕਿਹਾ ਜਾਣ ਵਾਲਾ ਅਮਰੀਕਾ ਇਸ ਦੀ ਮਾਰ ਹੇਠ ਸਭ ਤੋਂ ਵਧੇਰੇ ਆਇਆ ਹੈ। ਜਿੱਥੇ ਦੁਨੀਆਂ ਦੇ ਸਭ ਤੋਂ ਵੱਧ ਕਰੋਨਾ ਤੋਂ ਪੌਜੇਟਿਵ ਹੋਏ ਮਰੀਜ ਹਨ। ਅਮਰੀਕਾ ਵੱਲੋਂ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਦੇਸ਼ ਅੰਦਰ ਕੋਈ ਵੀ ਤਾਲਾ ਬੰਦੀ ਨਹੀਂ ਕੀਤੀ ਗਈ। ਜਿੱਥੇ ਹੁਣ ਕਰੋਨਾ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਉਥੇ ਹੀ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਇਸ ਤੋਂ ਬਾਅਦ ਭਾਰਤ ਦਾ ਨਾਮ ਦੂਜੇ ਨੰਬਰ ਤੇ ਆਉਂਦਾ ਹੈ

ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਦਿਨ ਬ ਦਿਨ ਵਧਦੀ ਜਾ ਰਹੀ ਹੈ। ਭਾਰਤ ਵਿੱਚ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸੂਬਿਆਂ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਭਾਰਤ ਵਿੱਚ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ। ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਮਹਾਰਾਸ਼ਟਰ ਦੇ ਵਿੱਚ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਸਰਕਾਰ ਵੱਲੋਂ ਕਈ ਜਗ੍ਹਾ ਉਪਰ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ ਅਤੇ ਕਈ ਜਗਾ ਉਪਰ ਤਾਲਾਬੰਦੀ ਵੀ ਕੀਤੀ ਗਈ ਹੈ।

ਉਥੇ ਹੀ ਪੰਜਾਬ ਦੇ ਵਿਚ ਵੀ ਕਰੋਨਾ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਪੰਜਾਬ ਚ ਵਾਪਰਿਆ ਕੋਰੋਨਾ ਦਾ ਕਹਿਰ ਹੋਈਆ ਏਨੀਆਂ ਜਿਆਦਾ ਮੌਤਾਂ ਅਤੇ ਆਏ ਏਨੇ ਪੌਜੇਟਿਵ ,ਜਿਸ ਨਾਲ ਸੋਗ ਦੀ ਲਹਿਰ ਛਾ ਗਈ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 142 ਲੋਕਾਂ ਦੀਆਂ ਮੌਤਾਂ ਹੋਈਆਂ ਹਨ, ਜਦੋਂ ਕਿ 6,472 ਨਵੇਂ ਕੇਸ ਆਏ ਸਾਹਮਣੇ ਹਨ। ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 53,426 ਹੋ ਗਈ ਹੈ। ਸੂਬੇ ਵਿਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3,58,186 ਹੋ ਗਈ ਹੈ। ਜਦੋਂ ਕਿ 2,95,988 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ।




error: Content is protected !!