=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਅੱਧੀ ਰਾਤ ਨੂੰ ਨੌਜਵਾਨ ਅਸਲੇ ਸਮੇਤ ਰਿਹਾ ਸੀ ਘੁੰਮ, ਲੋਕਾਂ ਚ ਬਣਿਆ ਸਹਿਮ ਦਾ ਮਾਹੌਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰੀਆਂ ਲੁੱਟ-ਖੋਹ ਦੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਪੁਲਿਸ ਪ੍ਰਸ਼ਾਸਨ ਅਤੇ ਚੌਕਸੀ ਵਰਤਣ ਦੇ ਆਦੇਸ਼ ਵੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ। ਜਿਸ ਸਦਕਾ ਪੰਜਾਬ ਵਿੱਚ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋਣ ਤੋਂ ਬਚਾਅ ਕੀਤਾ ਜਾ ਸਕੇ। ਉਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਵੈਸੇ ਵੀ ਬਹੁਤ ਸਾਰੇ ਗੈਰ ਸਮਾਜਿਕ ਅਨਸਰਾਂ ਵੱਲੋਂ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹੋਏ ਕਿਹਾ ਤੇ ਗੋਲੀਬਾਰੀ ਕਰ ਦਿੱਤੀ ਹੈ।

ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਵਿਚ ਡਰ ਦਾ ਮਾਹੌਲ ਵੀ ਪੈਦਾ ਹੋ ਰਿਹਾ ਹੈ। ਹੁਣ ਪੰਜਾਬ ਵਿੱਚ ਇੱਥੇ ਅੱਧੀ ਰਾਤ ਨੂੰ ਨੌਜਵਾਨ ਅਸਲੇ ਸਮੇਤ ਘੁੰਮਦੇ ਹੋਏ ਦੇਖੇ ਗਏ ਹਨ ਜਿਸ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਬਣ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਤਲਵੰਡੀ ਭਾਈ ਦੇ ਗੁਰਦੁਆਰਾ ਸਾਹਿਬ ਸ੍ਰੀ ਕਲਗੀਧਰ ਸਾਹਿਬ ਦੀ ਨੇੜਲੀ ਗਲੀ ਤੋਂ ਸਾਹਮਣੇ ਆਇਆ ਹੈ।

ਜਿੱਥੇ ਬੀਤੀ ਰਾਤ ਉਸ ਸਮੇਂ ਇਸ ਗਲੀ ਦੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਦੇਖਿਆ ਗਿਆ ਜਦੋਂ ਸਕਾਰਪੀਓ ਗੱਡੀ ਵਿੱਚ ਬੈਠ ਕੇ ਆਏ ਇਕ ਨੌਜਵਾਨ ਵੱਲੋਂ ਅਸਲਾ ਲੈ ਕੇ ਬਾਹਰ ਗਲੀ ਵਿਚ ਚੱਕਰ ਲਗਾਏ ਜਾ ਰਹੇ ਸਨ। ਇਹ ਘਟਨਾ 10 ਵਜੇ ਦੇ ਕਰੀਬ ਰਾਤੀਂ ਵਾਪਰੀ ਹੈ ਜਿੱਥੇ ਲੋਕਾਂ ਚ ਡਰ ਦਾ ਮਾਹੌਲ ਹੋਣ ਕਾਰਨ ਅਜੇ ਵੀ ਸਹਿਮ ਦੇਖਿਆ ਜਾ ਰਿਹਾ ਹੈ। ਜਿਥੇ ਇੱਕ ਨੌਜਵਾਨ ਅੱਸਲਾ ਲੈ ਕੇ ਗਲੀ ਵਿੱਚ ਗੇੜੇ ਲਾ ਰਿਹਾ ਸੀ ਤਾਂ ਲੋਕਾਂ ਵੱਲੋਂ ਹਿੰਮਤ ਕਰ ਕੇ ਇਕੱਠੇ ਹੋ ਕੇ ਉਸ ਨੌਜਵਾਨ ਨੂੰ ਪੁੱਛਿਆ ਗਿਆ ਕਿ ਉਸਨੇ ਕਿਸ ਨੂੰ ਮਿਲਣਾ ਹੈ।

ਜਿਸ ਤੋਂ ਬਾਅਦ ਉਹ ਨੌਜਵਾਨ ਬਿਨਾਂ ਕੁੱਝ ਬੋਲੇ ਹੀ ਸਕਾਰਪੀਓ ਗੱਡੀ ਵਿੱਚ ਬੈਠ ਕੇ ਉਸ ਜਗਾ ਤੋਂ ਚਲਾ ਗਿਆ। ਇਹ ਸਾਰੀ ਘਟਨਾ ਜਿੱਥੇ ਉੱਥੇ ਗਲੀ ਵਿੱਚ ਲੱਗੇ ਹੋਏ ਸਾਰੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ ਉਥੇ ਹੀ ਲੋਕਾਂ ਚ ਡਰ ਦੇਖਿਆ ਜਾ ਰਿਹਾ ਹੈ। ਜਿਸ ਬਾਬਤ ਲੋਕਾਂ ਵੱਲੋਂ ਪੁਲਿਸ ਨੂੰ ਇਤਲਾਹ ਦਿੱਤੀ ਗਈ ਹੈ।




error: Content is protected !!