=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਆਸਮਾਨ ਚ 5 ਮਿੰਟ ਦਿੱਸੀ ਰਹੱਸਮਈ ਚੀਜ ਸਾਰੇ ਹੋ ਗਏ ਹੈਰਾਨ – ਲੋਕਾਂ ਨੇ ਬਣਾ ਲਈ ਵੀਡੀਓ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿੱਚ ਬਹੁਤ ਸਾਰੇ ਅਜਿਹੇ ਅਜੀਬੋ-ਗਰੀਬ ਮਾਮਲੇ ਸਾਹਮਣੇ ਆ ਜਾਂਦੇ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੇ ਹਨ। ਸਾਹਮਣੇ ਹੋਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੀ ਪੈਦਾ ਕਰਦੀਆਂ ਹਨ। ਕਿਉਂਕਿ ਜਿੱਥੇ ਸਰਹੱਦੀ ਖੇਤਰਾਂ ਵਿਚ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਅਜਿਹੀਆਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆਈਆਂ ਹਨ ਜਿਸ ਨਾਲ ਲੋਕਾਂ ਵਿਚ ਡਰ ਪੈਦਾ ਹੋ ਗਿਆ ਹੈ। ਉੱਥੇ ਹੀ ਕਈ ਰਹੱਸਮਈ ਚੀਜ਼ਾਂ ਦਿਖਣ ਨਾਲ ਲੋਕਾਂ ਵਿੱਚ ਹੋਰ ਡਰ ਵਧ ਜਾਂਦਾ ਹੈ। ਕਿਉਂਕਿ ਇੱਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ।

ਉਥੇ ਹੀ ਸਾਹਮਣੇ ਆਉਣ ਵਾਲੀਆਂ ਕੁਝ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਵਿਗਿਆਨੀ ਵੀ ਹੈਰਾਨ ਰਹਿ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ 5 ਮਿੰਟ ਲਈ ਦਿਸੀ ਰਹੱਸਮਈ ਰੌਸ਼ਨੀ ਨੂੰ ਦੇਖ ਕੇ ਸਾਰੇ ਲੋਕ ਹੈਰਾਨ ਹਨ ਅਤੇ ਲੋਕਾਂ ਵੱਲੋਂ ਇਸ ਘਟਨਾ ਦੀ ਵੀਡੀਓ ਵੀ ਬਣਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਪਠਾਨਕੋਟ ਦੇ ਅਧੀਨ ਆਉਣ ਵਾਲੇ ਪਿੰਡ ਮਾਧੋਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਅਸਮਾਨ ਵਿੱਚ ਰਹੱਸਮਈ ਰੌਸ਼ਨੀ ਨੂੰ ਦੇਖਦੇ ਹੋਏ ਇਸ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਇਕ ਵਿਅਕਤੀ ਵੱਲੋਂ ਦੱਸਿਆ ਗਿਆ ਹੈ ਕਿ ਉਸ ਵੱਲੋਂ ਮਾਧੋਪੁਰ ਖੇਤਰ ਦੇ ਵਿੱਚ ਦੇਰ ਸ਼ਾਮ 6:43 ਮਿੰਟ ਤੇ ਅਸਮਾਨ ਵਿੱਚ ਇੱਕ ਰਹੱਸਮਈ ਰੌਸ਼ਨੀ ਦੇਖੀ ਗਈ। ਚਮਕਦੀ ਹੋਈ ਇਹ ਰੌਸ਼ਨੀ ਵੇਖਣ ਤੋਂ ਇੱਕ ਰੇਲ ਗੱਡੀ ਵਰਗੀ ਦਿਸ ਰਹੀ ਸੀ। ਜੋ ਲਗਾਤਾਰ ਪੰਜ ਮਿੰਟ ਤੱਕ ਆਸਮਾਨ ਵਿੱਚ ਦਿਖਾਈ ਦਿੰਦੀ ਰਹੀ ਅਤੇ ਉਸ ਤੋਂ ਬਾਅਦ ਇਹ ਰੌਸ਼ਨੀ ਕਿਧਰੇ ਗਾਇਬ ਹੋ ਗਈ। ਇਹ ਘਟਨਾ ਬਹੁਤ ਸਾਰੇ ਲੋਕਾਂ ਵੱਲੋਂ ਵੇਖੀ ਗਈ ਹੈ।

ਇਸ ਤੋਂ ਬਾਅਦ ਜਿੱਥੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ, ਉਥੇ ਹੀ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕੁਝ ਵੱਲੋਂ ਇਸ ਨੂੰ ਇਕ ਸੈਟੇਲਾਈਟ ਦੀ ਰੌਸ਼ਨੀ ਵੀ ਆਖਿਆ ਜਾ ਰਿਹਾ ਹੈ। ਮਾਧੋਪੁਰ ਫੌਜੀ ਛਾਉਣੀ ਵਿਚ ਪੂਰੀ ਤਰ੍ਹਾਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਹ ਰੋਸ਼ਨੀ ਜੰਮੂ-ਕਸ਼ਮੀਰ ਵੱਲੋਂ ਰਾਵੀ ਦਰਿਆ ਦੇ ਉੱਪਰ ਹੁੰਦੀ ਹੋਈ ਮਾਧੋਪੁਰ ਤੋਂ ਮਾਮੂਨ ਵੱਲ ਜਾਂਦੀ ਹੋਈ ਵਿਖਾਈ ਦਿੱਤੀ। ਇਸ ਸਾਰੀ ਘਟਨਾ ਦੀ ਜਾਂਚ ਕਰਨ ਲਈ ਜਾਂਚ ਏਜੰਸੀਆਂ ਜੁਟ ਗਈਆਂ ਹਨ।




error: Content is protected !!