=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਇੱਕੋ ਪ੍ਰੀਵਾਰ ਦੇ ਏਨੇ ਜੀਆਂ ਦੀ ਹੋਈ ਇਸ ਤਰਾਂ ਮੌਤ ਦੇਖਣ ਵਾਲਿਆਂ ਦੀਆਂ ਨਿਕਲੀਆਂ ਧਾਹਾਂ

ਆਈ ਤਾਜਾ ਵੱਡੀ ਖਬਰ

ਇਨਸਾਨ ਦੀ ਜਿੰਦਗੀ ਵਿੱਚ ਵਾਹਨ ਜਿੱਥੇ ਇਨਸਾਨ ਨੂੰ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਪਹੁੰਚਾਉਣ ਦਾ ਜ਼ਰੀਆ ਬਣਦੇ ਹਨ। ਉਥੇ ਹੀ ਇਨਸਾਨ ਦੀ ਜ਼ਿੰਦਗੀ ਖਤਮ ਹੋਣ ਦੀ ਵਜਾ ਬਣ ਜਾਂਦੇ ਹਨ। ਵਾਪਰਨ ਵਾਲੇ ਬਹੁਤ ਸਾਰੇ ਭਿ-ਆ-ਨ-ਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਸਰਕਾਰ ਵੱਲੋਂ ਜਿਥੇ ਸੜਕੀ ਆਵਾਜਾਈ ਲਈ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਉਥੇ ਹੀ ਲੋਕਾਂ ਨੂੰ ਉਨ੍ਹਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਹੈ ਤਾਂ ਜੋ ਅਜਿਹੇ ਹਾਦਸਿਆਂ ਤੋਂ ਬਚਾਅ ਹੋ ਸਕੇ। ਪਰ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ।

ਹੁਣ ਪੰਜਾਬ ਵਿੱਚ ਇੱਥੇ ਇਕੋ ਪਰਿਵਾਰ ਦੇ ਏਨੇ ਜੀਆਂ ਦੀ ਹੋਈ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸੰਗਰੂਰ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਭਿਆਨਕ ਸੜਕ ਹਾਦਸਾ ਹੋਣ ਨਾਲ ਇਕ ਹੀ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਪਰਿਵਾਰ ਦੇ ਕੁਝ ਮੈਂਬਰ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ। ਉਸ ਸਮੇਂ ਹੀ ਇਸ ਮੋਟਰਸਾਈਕਲ ਦੀ ਟੱਕਰ ਇਕ ਤੇਜ਼ ਰਫਤਾਰ ਪਿਕਅੱਪ ਗੱਡੀ ਨਾਲ ਹੋ ਗਈ ਅਤੇ ਇਸ ਦੀ ਚਪੇਟ ਵਿਚ ਆਉਣ ਨਾਲ ਮੋਟਰਸਾਈਕਲ ਤੇ ਸਵਾਰ ਤਿੰਨ ਲੋਕਾਂ ਦੀ ਮੌਕੇ ਤੇ ਹੀ ਮੌਤ ਗਈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਤੁਰੰਤ ਮੌਕੇ ਉਪਰ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵਾਸਤੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਭੇਜ ਦਿੱਤਾ ਗਿਆ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੋਟਰਸਾਈਕਲ ਸਵਾਰ ਮਾਲਵਿੰਦਰ ਸਿੰਘ ਉਸ ਸਮੇਂ ਮੋਟਰ ਸਾਇਕਲ ਉਪਰ ਸਵਾਰ ਹੋ ਕੇ ਆਪਣੀ ਮਾਂ ਅਮਰੀਕ ਕੌਰ ਅਤੇ ਬੇਟੀ ਗਗਨਦੀਪ ਕੌਰ ਤਿੰਨੋਂ ਵਾਸੀ ਲਹਿਲ ਕਲਾਂ, ਨਾਨਕੇ ਪਿੰਡ ਗੱਗੜਪੁਰ ਤੋਂ ਵਾਪਸ ਆ ਰਹੇ ਸਨ। ਉਸ ਸਮੇਂ ਹੀ ਰਸਤੇ ਵਿੱਚ ਮੁੱਖ ਸੜਕ ਤੋਂ ਕੁਲਾਰਾ ਨੂੰ ਜਾਂਦੀ ਸੜਕ ਉੱਪਰ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।




error: Content is protected !!