=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਔਰਤ ਆਪਣੇ ਪਤੀ ਅਤੇ ਸੋਹਰਿਆਂ ਤੋਂ ਤੰਗ ਆ ਚੜੀ ਟੈਂਕੀ ਤੇ, ਮੰਗ ਰਹੀ ਇਨਸਾਫ਼

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਹੀ ਜਿੱਥੇ ਔਰਤਾਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ । ਉਥੇ ਹੀ ਬਹੁਤ ਸਾਰੀਆਂ ਕੁੜੀਆਂ ਨੂੰ ਜਿਥੇ ਮਾਪਿਆਂ ਵੱਲੋਂ ਵਿਆਹ ਕਰ ਕੇ ਸਹੁਰੇ ਘਰ ਖੁਸ਼ੀ ਖੁਸ਼ੀ ਵਿਦਾ ਕੀਤਾ ਜਾਂਦਾ ਹੈ। ਉਥੇ ਕੁਝ ਲਾਲਚੀ ਸਹੁਰਿਆਂ ਵੱਲੋਂ ਦਹੇਜ਼ ਦੀ ਖਾਤਰ ਉਨ੍ਹਾਂ ਕੁੜੀਆਂ ਨੂੰ ਦਹੇਜ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੀਆਂ ਕੁੜੀਆਂ ਵੱਲੋਂ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰਦਿਆਂ ਹੋਇਆਂ ਆਪ ਵੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਆਏ ਦਿਨ ਇਹ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਵੀ ਪੈਦਾ ਕਰ ਦਿੱਤਾ ਹੈ। ਹੁਣ ਇਥੇ ਇੱਕ ਔਰਤ ਆਪਣੇ ਪਤੀ ਅਤੇ ਸਹੁਰਿਆਂ ਤੋਂ ਤੰਗ ਆ ਕੇ ਟੈਂਕੀ ਤੇ ਚੜ੍ਹੇ ਅਤੇ ਇਨਸਾਫ਼ ਦੀ ਮੰਗ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੋਗਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਲੋਪੋ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਵਿਚ ਵਿਆਹੀ ਹੋਈ ਇਕ ਔਰਤ ਮਨਪ੍ਰੀਤ ਕੌਰ ਵੱਲੋਂ ਜਿੱਥੇ ਆਪਣੇ ਪਤੀ ਉਪਰ ਕਈ ਗੰਭੀਰ ਦੋਸ਼ ਲਗਾਏ ਗਏ ਹਨ। ਜਿਸ ਨੇ ਆਖਿਆ ਹੈ ਕਿ ਉਸ ਦੇ ਪਤੀ ਦੇ ਹੋਰ ਲੜਕੀਆਂ ਨਾਲ ਨਾਜਾਇਜ਼ ਸਬੰਧ ਹਨ।

ਜਿਸ ਕਾਰਨ ਉਹ ਪਿਛਲੇ ਲੰਮੇ ਸਮੇਂ ਤੋਂ ਦਰ-ਦਰ ਦੀਆਂ ਠੋਕਰਾਂ ਖਾ ਰਹੀ ਹੈ। ਜਿੱਥੇ ਉਹ ਕਾਫੀ ਸਮੇਂ ਤੋਂ ਮਾਨਸਿਕ ਤੌਰ ਤੇ ਵੀ ਪਰੇਸ਼ਾਨ ਰਹਿ ਗਈ ਹੈ ਅਤੇ ਇਸ ਲਈ ਇਨਸਾਫ ਦੀ ਮੰਗ ਕਰਦਿਆਂ ਹੋਇਆ ਪਾਣੀ ਵਾਲੀ ਟੈਂਕੀ ਦੇ ਉਪਰ ਆਪਣੇ ਪੰਜ ਸਾਲਾਂ ਦੇ ਬੱਚੇ ਨੂੰ ਲੈ ਕੇ ਚੜ੍ਹ ਗਈ। ਜਿਸ ਵੱਲੋਂ ਇਨਸਾਫ ਦੀ ਮੰਗ ਕਰਦਿਆਂ ਹੋਇਆਂ ਆਖਿਆ ਗਿਆ ਹੈ ਕਿ ਜਿਥੇ ਉਸ ਵੱਲੋਂ ਅਫਸਰਾਂ ਦੇ ਕੋਲ ਸ਼ਿਕਾਇਤ ਵੀ ਕੀਤੀ ਜਾ ਰਹੀ ਹੈ ਪਰ ਕਿਸੇ ਵੱਲੋਂ ਵੀ ਉਸ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ ਹੈ।

ਇਸ ਬਾਬਤ ਜਦੋਂ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਦੂਜੇ ਪਰਿਵਾਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪਤੀ ਵੱਲੋਂ ਆਖਿਆ ਗਿਆ ਕਿ ਉਸ ਵੱਲੋਂ ਉਸ ਉਪਰ ਝੂਠਾ ਇਲਜ਼ਾਮ ਲਗਾ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਐਨ ਆਰ ਆਈ ਥਾਣਾ ਲੁਧਿਆਣਾ ਵੱਲੋਂ ਇਸ ਮਾਮਲੇ ਵਿੱਚ 17 ਲੱਖ ਰੁਪਏ ਵਿੱਚ ਰਾਜ਼ੀਨਾਵਾਂ ਕਰਾ ਦਿੱਤਾ ਗਿਆ ਹੈ।




error: Content is protected !!