=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਖਾਲੀ ਪਏ ਪਲਾਟ ਚ ਹੋਇਆ ਖੌਫਨਾਕ ਕਾਂਡ , ਇਲਾਕੇ ਚ ਫੈਲੀ ਸਨਸਨੀ

ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਹਾਲਾਤ ਦਿਨ ਪ੍ਰਤੀਦਿਨ ਵੱਧ ਤੋਂ ਬਦਤਰ ਹੁੰਦੇ ਹੋਏ ਨਜ਼ਰ ਆ ਰਹੇ ਹਨ। ਦਿਨ ਦਿਹਾੜੇ ਕਤਲ,ਚੋਰੀ ਤੇ ਲੁੱਟਖੋਹ ਵਰਗੀਆਂ ਵਾਰਦਾਤਾਂ ਆਮ ਹੁੰਦੀਆਂ ਜਾ ਰਹੀਆਂ ਹਨ l ਉੱਥੇ ਹੀ ਸਰਕਾਰ ਦੇ ਵੱਲੋਂ ਤੇ ਪ੍ਰਸ਼ਾਸਨ ਦੇ ਵੱਲੋਂ ਵੀ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਦੇ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ l ਪੁਲਿਸ ਵੱਲੋਂ ਹਰ ਚੌਕਸੀ ਵਰਤੀ ਜਾ ਰਹੀ ਹੈ ਤਾਂ ਜੋ ਕੋਈ ਵੱਡੀ ਵਾਰਦਾਤ ਪੰਜਾਬ ਦੇ ਵਿੱਚ ਵਾਪਰ ਨਾ ਸਕੇ l ਇਸੇ ਵਿਚਾਲੇ ਹੁਣ ਪੰਜਾਬ ਦੇ ਵਿੱਚ ਇੱਕ ਹੋਰ ਵੱਡੀ ਵਾਰਦਾਤ ਵਾਪਰ ਚੁੱਕੀ ਹੈ, ਜਿਸ ਕਾਰਨ ਇਲਾਕੇ ਭਰ ਦੇ ਵਿੱਚ ਸਨਸਨੀ ਦਾ ਮਾਹੌਲ ਫੈਲ ਚੁੱਕਿਆ ਹੈ।

ਇਹ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਜਿੱਥੇ ਲੁਧਿਆਣਾ ਦੇ ਵਿੱਚ ਇੱਕ ਨੌਜਵਾਨ ਦੀ ਅੱਧ ਸੜੀ ਲਾਸ਼ ਬਰਾਮਦ ਹੋਈ ਹੈ। ਜਿਸ ਤੋਂ ਬਾਅਦ ਹੁਣ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ l ਦੱਸਿਆ ਕਿ ਲੁਧਿਆਣਾ ਦੇ ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਇਲਾਕੇ ਪੀਰੂ ਬੰਦਾ ‘ਚ ਇਕ ਖਾਲੀ ਪਲਾਟ ‘ਚੋਂ ਮਿਲਿਆ l ਜਿਸ ਤੋਂ ਬਾਅਦ ਆਲੇ ਦੁਆਲੇ ਦੇ ਲੋਕਾਂ ਵੱਲੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ l ਪੁਲਿਸ ਦੀਆਂ ਟੀਮਾਂ ਫਿਰ ਮੌਕੇ ਤੇ ਪਹੁੰਚਦੀਆਂ ਹਨ ਤੇ ਪੁਲਸ ਨੇ ਇਕ ਨੌਜਵਾਨ ਦੀ ਸੜੀ ਹੋਈ ਲਾਸ਼ ਬਰਾਮਦ ਕੀਤੀ ।

ਹਾਲੇ ਤੱਕ ਲਾਸ਼ ਦੀ ਕੋਈ ਪਛਾਣ ਨਹੀਂ ਹੋ ਸਕੀ ਹੈ, ਜਿਸ ਕਾਰਨ ਲਾਸ਼ ਪੂਰੀ ਤਰ੍ਹਾਂ ਸੜ ਚੁੱਕੀ ਸੀ। ਜਿਸ ਦੇ ਹੇਠਲੇ ਹਿੱਸੇ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ ਹੋਇਆ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ । ਪੁਲਿਸ ਵਲੋਂ ਹੁਣ ਮਾਮਲੇ ਦੀ ਜਾਂਚ ਕਰਦੀ ਪਈ ਹੈ ਤਾਂ, ਜੋ ਮ੍ਰਿਤਕ ਦੀ ਪਛਾਣ ਕਰਕੇ ਵਾਰਸਾਂ ਹਵਾਲੇ ਕੀਤਾ ਜਾ ਸਕੇ l

ਪਰ ਇਸ ਘਟਨਾ ਨੇ ਇੱਕ ਵਾਰ ਫਿਰ ਤੋਂ ਵੱਡੀ ਸਵਾਲ ਖੜੇ ਕਰ ਦਿੱਤੇ ਹਨ ਕਿ ਇੱਥੇ ਆਖਿਰਕਾਰ ਇਹ ਸ਼ਖਸ ਕੌਣ ਹੈ ਤੇ ਇਸਦੀ ਮੌਤ ਕਿਵੇਂ ਹੋਈ ਹੈ l ਕਿੰਨੇ ਦਿਨ ਪਹਿਲਾਂ ਉਸ ਦੀ ਮੌਤ ਹੋਈ? ਸਾਰੇ ਸਵਾਲਾਂ ਦਾ ਜਵਾਬ ਜਾਣਣ ਦੇ ਲਈ ਹੁਣ ਪੁਲਿਸ ਨੇ ਬਾਰੀਕੀ ਦੇ ਨਾਲ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।




error: Content is protected !!