ਆਈ ਤਾਜ਼ਾ ਵੱਡੀ ਖਬਰ

ਸੂਬੇ ਅੰਦਰ ਜਿੱਥੇ ਸਰਕਾਰ ਵੱਲੋਂ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕਰਨ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਂਦੀਆਂ ਹਨ। ਜਿਸ ਨਾਲ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਕਿਉਂਕਿ ਅੱਗੇ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਨਾਲ ਕਈ ਗੈਰ ਸਮਾਜਿਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤੇ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਠੱਲ੍ਹ ਪਾਉਣ ਲਈ ਸਰਕਾਰ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ। ਉਥੇ ਹੀ ਆਪਸੀ ਰੰਜਿਸ਼ ਦੇ ਚਲਦੇ ਹੋਏ ਕਈ ਲੋਕਾਂ ਵੱਲੋਂ ਆਪਣੀ ਦੁਸ਼ਮਣੀ ਨਿਭਾਉਣ ਦੀ ਖਾਤਰ ਕਈ ਲੋਕਾਂ ਦੀ ਜਾਨ ਲੈ ਲਈ ਜਾਂਦੀ ਹੈ।

ਪੰਜਾਬ ਵਿੱਚ ਜਿੱਥੇ ਸਭ ਜਾਤ ਪਾਤ ਧਰਮਾਂ ਦੇ ਲੋਕ ਪਿਆਰ ਅਤੇ ਮਿਲਵਰਤਨ ਨਾਲ਼ ਰਹਿੰਦੇ ਸਨ। ਉੱਥੇ ਹੀ ਇਸ ਪਿਆਰ ਵਿੱਚ ਕੁੜੱਤਣ ਵੇਖਣ ਨੂੰ ਮਿਲ ਰਹੀ ਹੈ। ਆਏ ਦਿਨ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਹਨਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿਥੇ ਕੁਝ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਬਾਕੀ ਸਮਾਜ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਹੁਣ ਪੰਜਾਬ ਵਿੱਚ ਇਥੇ ਖੂਹ ਵਿਚੋਂ ਜੋ ਮਿਲਿਆ ਹੈ ਉਸ ਨੂੰ ਦੇਖ ਕੇ ਸਾਰੇ ਲੋਕਾਂ ਦੇ ਹੋਸ਼ ਉੱਡ ਗਏ ਹਨ ਜਿਸ ਦੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਗਵਾੜਾ ਦੇ ਅਮਰ ਨਗਰ ਇਲਾਕੇ ਵਿੱਚੋਂ ਸਾਹਮਣੇ ਆਈ ਹੈ। ਜਿੱਥੇ ਇਕ ਖੂਹ ਵਿੱਚੋਂ ਇੱਕ ਲਾਸ਼ ਨੂੰ ਬਰਾਮਦ ਕੀਤਾ ਗਿਆ ਹੈ। ਇਲਾਕੇ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਖੂਹ ਵਿੱਚ ਲਾਸ਼ ਹੋਣ ਦੀ ਖਬਰ ਸਾਹਮਣੇ ਆਈ। ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਮੁਹੰਮਦ ਸਿਰਾਜ 27 ਸਾਲ ਵਾਸੀ ਫਗਵਾੜਾ ਵਜੋਂ ਹੋਈ ਹੈ। ਜੋ ਕਿ ਬੀਤੇ ਦੋ ਦਿਨਾਂ ਤੋਂ ਲਾਪਤਾ ਸੀ। ਉਸਦੇ ਪਰਿਵਾਰਕ ਮੈਂਬਰਾਂ ਵੱਲੋਂ ਹਰ ਜਗ੍ਹਾ ਤੇ ਉਸ ਦੀ ਤਲਾਸ਼ ਕੀਤੀ ਗਈ।

ਪਰਵਾਰ ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਉਹਨਾਂ ਨੂੰ ਅਮਰ ਨਗਰ ਇਲਾਕੇ ਦੇ ਖੂਹ ਵਿੱਚੋਂ ਮੁਹੰਮਦ ਸਿਰਾਜ ਦੀ ਲਾਸ਼ ਬਰਾਮਦ ਹੋਈ। ਇਸ ਘਟਨਾ ਬਾਰੇ ਪੁਲਿਸ ਨੂੰ ਵੀ ਜਾਣਕਾਰੀ ਦੇ ਦਿੱਤੀ ਗਈ ਹੈ। ਜਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਖੂਹ ਚੋ ਜੋ ਮਿਲਿਆ ਦੇਖ ਉਡੇ ਸਭ ਦੇ ਹੋਸ਼ – ਤਾਜਾ ਵੱਡੀ ਖਬਰ
ByadminSeptember 17, 2021Comments Off on ਪੰਜਾਬ ਚ ਇਥੇ ਖੂਹ ਚੋ ਜੋ ਮਿਲਿਆ ਦੇਖ ਉਡੇ ਸਭ ਦੇ ਹੋਸ਼ – ਤਾਜਾ ਵੱਡੀ ਖਬਰ
Previous Postਪੰਜਾਬ ਕਬੱਡੀ ਵਰਲਡ ਕੱਪ ਨੂੰ ਲੈ ਆਈ ਇਹ ਵੱਡੀ ਖਬਰ – ਸੁਣ ਸਭ ਰਹਿ ਗਏ ਹੈਰਾਨ
Next Postਅਮਰੀਕਾ ਤੋਂ ਆਈ ਇਹ ਵੱਡੀ ਤਾਜਾ ਖਬਰ – ਪੰਜਾਬੀਆਂ ਚ ਛਾਈ ਖੁਸ਼ੀ ਦੀ ਲਹਿਰ