=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਖੇਤਾਂ ਚ ਹੋਗਿਆ ਵੱਡਾ ਕਾਂਡ, ਦੇਖ ਉਡੇ ਸਾਰਿਆਂ ਦੇ ਹੋਸ਼- ਇਲਾਕੇ ਚ ਫੈਲੀ ਸਨਸਨੀ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਵਿਸਾਖੀ ਦਾ ਤਿਉਹਾਰ ਲੰਘ ਗਿਆ ਹੈ ਅਤੇ ਕਿਸਾਨਾਂ ਵੱਲੋਂ ਆਪਣੀਆਂ ਫਸਲਾਂ ਦੀ ਕਟਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ ਸਾਰੇ ਕਿਸਾਨ ਇਸ ਸਮੇਂ ਕਣਕ ਦੀ ਫਸਲ ਦੀ ਕਟਾਈ ਕਰ ਰਹੇ ਹਨ ਅਤੇ ਫ਼ਸਲਾਂ ਨੂੰ ਮੰਡੀ ਵਿੱਚ ਸੰਭਾਲਣ ਵਾਲੇ ਵੀ ਕਿਸਾਨਾਂ ਵੱਲੋਂ ਪੂਰਾ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਸਮੇਂ ਦੇ ਅਨੁਸਾਰ ਇਸਨੂੰ ਸਹੀ ਸੰਭਾਲ ਲਿਆ ਜਾਵੇ ਕਿਉਂਕਿ ਇਸ ਸਮੇਂ ਦੇ ਦੌਰਾਨ ਜਿੱਥੇ ਹੋਣ ਵਾਲੀ ਕਈ ਵਾਰ ਬਰਸਾਤ ਦੇ ਚਲਦਿਆਂ ਹੋਇਆਂ ਵੀ ਕਿਸਾਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਅਤੇ ਫਸਲ ਦੀ ਕਟਾਈ ਲਈ ਇੰਤਜ਼ਾਰ ਕਰਨਾ ਪੈਂਦਾ ਹੈ।

ਉੱਥੇ ਹੀ ਕਿਸਾਨਾ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ ਜਿੱਥੇ ਕਿਸਾਨਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਜਾਂਦੀਆਂ ਹਨ। ਅੱਜਕਲ ਜਿਥੇ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ ਅਤੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਪੰਜਾਬ ਦੇ ਖੇਤਾਂ ਵਿੱਚ ਇਹ ਵੱਡਾ ਕਾਂਡ ਹੋਇਆ ਹੈ ਜਿਸ ਨੂੰ ਦੇਖ ਕੇ ਸਾਰਿਆਂ ਦੇ ਹੋਸ਼ ਉੱਡ ਗਏ ਹਨ ਅਤੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਨਵਾਂਸ਼ਹਿਰ ਦੇ ਅਧੀਨ ਪੈਂਦੇ ਪਿੰਡ ਕਾਹਲੋ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦੇ ਖੇਤਾਂ ਦੇ ਵਿੱਚ ਸੜਕ ਦੇ ਕਿਨਾਰੇ ਤੇ ਇੱਕ ਕਿਸਾਨ ਦੀ ਲਾਸ਼ ਮਿਲਣ ਕਾਰਨ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਉਥੇ ਹੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਉਸ ਦੀ ਪਹਿਚਾਣ ਕਰਵਾਉਣ ਵਾਸਤੇ 72 ਘੰਟਿਆਂ ਲਈ ਜ਼ਿਲਾ ਹਸਪਤਾਲ ਨਵਾਂਸ਼ਹਿਰ ਦੇ ਮੋਰਚਰੀ ਰੂਮ ਵਿੱਚ ਰੱਖ ਦਿੱਤਾ ਗਿਆ ਹੈ।

ਉਥੇ ਹੀ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ 40 45 ਸਾਲਾ ਵਿਅਕਤੀ ਦੀ ਲਾਸ਼ ਉਹਨਾਂ ਨੂੰ ਸੜਕ ਦੇ ਕਿਨਾਰੇ ਤੇ ਖੇਤਾਂ ਵਿਚੋਂ ਬਰਾਮਦ ਹੋਈ ਹੈ। ਉੱਥੇ ਹੀ ਇਸ ਵਿਅਕਤੀ ਦੀ ਮੌਤ ਦੇ ਕਾਰਨਾਂ ਦੀ ਜਾਣਕਾਰੀ ਅਜੇ ਤੱਕ ਸਾਹਮਣੇ ਨਹੀਂ ਆਈ ਹੈ ਅਤੇ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!