=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਗੁਰਸਿੱਖ ਦੇ ਘਰੇ ਵਾਪਰਿਆ ਕਹਿਰ – ਵਿੱਛੀਆਂ ਲਾਸ਼ਾਂ ਇਲਾਕੇ ਚ ਪਿਆ ਮਾਤਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ ਜੋ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਜਿੱਥੇ ਪਹਿਲਾਂ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ ਉਥੇ ਹੀ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਵੀ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦਾ ਸ਼ਿਕਾਰ ਹੋਏ ਹਨ। ਜਿਨ੍ਹਾਂ ਨੂੰ ਇਸ ਮਾਨਸਿਕ ਤਣਾਅ ਦੇ ਕਾਰਨ ਵੀ ਕਈ ਅਜਿਹੇ ਫੈਸਲੇ ਲਏ ਗਏ ਹਨ ਜਿਸ ਕਾਰਨ ਸਾਰੇ ਪਰਿਵਾਰ ਦੀ ਜ਼ਿੰਦਗੀ ਤਬਾਹ ਹੋ ਜਾਂਦੀ ਹੈ। ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਅਤੇ ਕੁਝ ਘਰੇਲੂ ਪਰਿਵਾਰਕ ਮਾਮਲਿਆਂ ਦੇ ਕਾਰਨ ਆਪਣੀ ਜ਼ਿੰਦਗੀ ਖਤਮ ਕਰ ਲਈ ਜਾਂਦੀ ਹੈ।

ਬਹੁਤ ਸਾਰੇ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਪਰਿਵਾਰਕ ਮੈਂਬਰਾਂ ਵੱਲੋਂ ਕੁਝ ਸੋਚਿਆ ਵੀ ਨਹੀਂ ਗਿਆ ਹੁੰਦਾ। ਹੁਣ ਪੰਜਾਬ ਵਿੱਚ ਗੁਰਸਿੱਖ ਪਰਿਵਾਰ ਦੇ ਘਰ ਕਹਿਰ ਵਾਪਰਿਆ ਹੈ, ਜਿਥੇ ਮਾਤਮ ਛਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੋਗਮਈ ਘਟਨਾ ਅੰਮ੍ਰਿਤਸਰ ਜ਼ਿਲ੍ਹੇ ਤੋਂ ਸਾਹਮਣੇ ਆਈ ਹੈ ਜਿੱਥੇ ਇਕ ਪਿਓ ਵੱਲੋਂ ਆਪਣੇ ਪੁੱਤਰਾਂ ਸਮੇਤ ਆਪਣੀ ਜ਼ਿੰਦਗੀ ਨੂੰ ਖ਼ਤਮ ਕਰ ਲਿਆ ਗਿਆ ਹੈ। ਅੰਮ੍ਰਿਤਸਰ ਦੇ ਪ੍ਰਵਾਰ ਵਿੱਚ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਇਕ ਵਿਅਕਤੀ ਵੱਲੋਂ ਆਪਣੇ ਦੋ ਪੁੱਤਰਾਂ ਸਮੇਤ ਸੁਲਤਾਨਵਿੰਡ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।

ਇਸ ਘਟਨਾ ਬਾਰੇ ਜਦੋਂ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਪਤਨੀ ਨੇ ਦੱਸਿਆ ਕਿ ਉਸਦਾ ਪਤੀ ਰੋਜ਼ਾਨਾ ਹੀ ਬੱਚਿਆਂ ਦੇ ਨਾਲ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਂਦਾ ਸੀ। ਇਸੇ ਤਰਾਂ ਹੀ ਐਤਵਾਰ ਦੀ ਰਾਤ ਨੂੰ ਵੀ ਉਹ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਆਈਸਕ੍ਰੀਮ ਖਲਾਉਣ ਲਈ ਘਰੋਂ ਨਿਕਲਿਆ ਸੀ। ਪਰ ਜਦੋਂ ਉਹ ਵਾਪਸ ਘਰ ਨਹੀਂ ਪਰਤਿਆ ਤਾਂ ਉਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ ਸੀ। ਪੁਲਿਸ ਵੱਲੋਂ ਜਿੱਥੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ ਉਥੇ ਹੀ ਉਨ੍ਹਾਂ ਨੂੰ ਪਤਾ ਲੱਗਿਆ ਕਿ ਨਹਿਰ ਦੇ ਕਿਨਾਰੇ ਤੇ ਮੋਬਾਈਲ, ਚੱਪਲ, ਮੋਟਰਸਾਈਕਲ ਬਰਾਮਦ ਹੋਈਆਂ ਹਨ।

ਜਿੱਥੋਂ ਪਤਾ ਲੱਗਿਆ ਕਿ ਇਨ੍ਹਾਂ ਵੱਲੋਂ ਨਹਿਰ ਵਿੱਚ ਛਾਲ ਲਗਾਈ ਗਈ ਹੈ। ਉਸ ਤੋਂ ਬਾਅਦ ਪੁਲਿਸ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਲਾ-ਸ਼ਾਂ ਨੂੰ ਬਾਹਰ ਕੱਢਿਆ ਗਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਮਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ




error: Content is protected !!