=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਘਰ ਚ ਹੋਇਆ ਖੌਫਨਾਕ ਕਾਂਡ ਮਿਲੀਆਂ ਲਾਸ਼ਾਂ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਈ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਕਈ ਲੋਕਾਂ ਨਾਲ ਜੁੜੇ ਹੋਏ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜਿਨ੍ਹਾਂ ਨੂੰ ਸੁਣ ਕੇ ਲੋਕਾਂ ਦੇ ਹੋਸ਼ ਉੱਡ ਜਾਂਦੇ ਹਨ। ਜਿੱਥੇ ਅੱਜ ਬਹੁਤ ਸਾਰੇ ਲੋਕਾਂ ਵੱਲੋਂ ਇਕ-ਦੂਸਰੇ ਨੂੰ ਆਪਸੀ ਦੁਸ਼ਮਣੀ ਦਾ ਸ਼ਿਕਾਰ ਬਣਾਇਆ ਜਾਂਦਾ ਹੈ ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਲੁੱਟ-ਖੋਹ ਦੇ ਮਕਸਦ ਨਾਲ ਵੀ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਅਜਿਹੀਆਂ ਘਟਨਾਵਾਂ ਨੇ ਲੋਕਾਂ ਦੇ ਰੋਂਗਟੇ ਖੜੇ ਕਰ ਦਿੱਤੇ ਹਨ।

ਹੁਣ ਪੰਜਾਬ ਵਿੱਚ ਏਥੇ ਖੌਫਨਾਕ ਕਾਂਡ ਹੋਇਆ ਹੈ ਜਿਥੇ ਲਾਸ਼ਾਂ ਮਿਲਣ ਨਾਲ ਹਾਹਾਕਾਰ ਮਚ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿਥੇ ਚੰਡੀਗੜ੍ਹ ਰੋਡ ਤੇ ਜੀਟੀਬੀ ਨਗਰ ਵਿਚ ਪਤੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਪਤੀ-ਪਤਨੀ ਦੀ ਜਿੱਥੇ ਦੋਹਾਂ ਦੀ ਹੱਤਿਆ ਕੀਤੀ ਗਈ ਹੈ ਅਤੇ ਉਨ੍ਹਾਂ ਦਾ ਗਲ ਘੁੱਟਿਆ ਗਿਆ ਹੈ। ਜੀਟੀਬੀ ਨਗਰ ਵਿੱਚ ਰਹਿਣ ਵਾਲਾ ਅਤੇ ਪ੍ਰੀਸਕੂਲ ਚਲਾਉਣ ਵਾਲਾ ਭੁਪਿੰਦਰ ਸਿੰਘ ਅਤੇ ਉਸ ਦੀ ਪਤਨੀ ਸੁਰਿੰਦਰ ਕੌਰ ਘਰ ਵਿੱਚ ਹੀ ਸਕੂਲ ਦੀ ਉੱਪਰਲੀ ਮੰਜ਼ਲ ਤੇ ਰਹਿ ਰਹੇ ਸਨ।

ਉੱਥੇ ਹੀ ਦੱਸਿਆ ਗਿਆ ਹੈ ਕਿ ਮ੍ਰਿਤਕ ਦੇ ਸਰੀਰ ਉਪਰ ਕੀਤੇ ਹਮਲੇ ਦੇ ਸੱਟ ਦੇ ਨਿਸ਼ਾਨ ਨਹੀਂ ਸਨ ਅਤੇ ਪੁਲੀਸ ਵੱਲੋਂ ਘਰ ਦੇ ਅੰਦਰ ਹੀ ਰਸੋਈ ਦੇ ਨਜ਼ਦੀਕ ਇਕ ਲਾਸ਼ ਬਰਾਮਦ ਕੀਤੀ ਗਈ ਹੈ। ਜਿਸ ਦੇ ਸਰੀਰ ਉਪਰ ਕੋਈ ਵੀ ਨਿਸ਼ਾਨ ਨਹੀਂ ਵੇਖਿਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਜਿੱਥੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ।

ਅਤੇ ਘਰ ਦੇ ਆਲੇ ਦੁਆਲੇ ਸਾਰਾ ਘਰ ਸੀਲ ਕੀਤਾ ਗਿਆ ਹੈ ਅਤੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਸੀ ਜਦੋਂ ਸਵੇਰ ਦੇ ਸਮੇਂ ਗੁਆਂਢੀਆਂ ਨੇ ਘਰ ਵਿੱਚ ਪਈਆਂ ਹੋਈਆਂ ਲਾਸ਼ਾਂ ਦੇਖੀਆਂ ਸਨ।




error: Content is protected !!