=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਚਲ ਰਹੇ ਵਿਆਹ ਚ 12 ਸਾਲਾਂ ਦੇ ਜਵਾਕ ਨੇ ਕਰਤਾ ਅਜਿਹਾ ਕਾਂਡ ਦੇਖ ਸਭ ਰਹਿ ਗਏ ਹੱਕੇ ਬੱਕੇ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਚ ਜਿਥੇ ਇਸ ਸਮੇਂ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਜਿਸ ਸਦਕਾ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤਾ ਜਾ ਸਕੇ। ਲੁੱਟ-ਖੋਹ ਚੋਰੀ ਠੱਗੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਜਿੱਥੇ ਪੁਲਸ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾਂਦੀ ਹੈ ਅਤੇ ਅਜਿਹੇ ਲੋਕਾਂ ਨੂੰ ਕਾਬੂ ਕਰਨ ਵਾਸਤੇ ਪੁਖਤਾ ਇੰਤਜਾਮ ਕੀਤੇ ਜਾਂਦੇ ਹਨ। ਇਸ ਸਭ ਦੇ ਬਾਵਜੂਦ ਵੀ ਅਜਿਹੇ ਗੈਰ ਸਮਾਜਿਕ ਅਨਸਰਾਂ ਵੱਲੋਂ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਲਈ ਕਈ ਤਰ੍ਹਾਂ ਦੇ ਰਸਤੇ ਅਪਣਾਏ ਜਾਂਦੇ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਵੀ ਨਹੀਂ ਜਾਂਦਾ। ਅੱਜ ਦੇ ਦੌਰ ਵਿਚ ਵਿਆਹ ਸਮਾਗਮਾਂ ਅਤੇ ਹੋਰ ਹੋਣ ਵਾਲੇ ਅਜਿਹੇ ਇਕੱਠ ਵਾਲੇ ਪ੍ਰੋਗਰਾਮ ਵੀ ਕਈ ਲੋਕਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਂਦਾ ਹੈ।

ਹੁਣ ਪੰਜਾਬ ਵਿੱਚ ਚੱਲ ਰਹੇ ਵਿਆਹ ਦੌਰਾਨ ਇੱਕ 12 ਸਾਲਾ ਦੇ ਬੱਚੇ ਵੱਲੋਂ ਅਜਿਹਾ ਕਾਂਡ ਕੀਤਾ ਗਿਆ ਹੈ ਕਿ ਸਭ ਹੱਕੇ-ਬੱਕੇ ਰਹਿ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕਪੂਰਥਲਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਹੋਟਲ ਵਿੱਚ ਚੱਲ ਰਹੇ ਵਿਆਹ ਦੇ ਸਮਾਗਮ ਦੌਰਾਨ ਲੜਕੇ ਦੀ ਮਾਂ ਦਾ ਪਰਸ ਇਕ 12 ਸਾਲਾਂ ਦੇ ਬੱਚੇ ਵੱਲੋਂ ਚੋਰੀ ਕਰ ਲਿਆ ਗਿਆ ਹੈ। ਇਸ ਘਟਨਾ ਦਾ ਖੁਲਾਸਾ ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਵੇਖਣ ਤੋਂ ਬਾਅਦ ਹੋਇਆ ਹੈ। ਜਿੱਥੇ ਲੜਕੇ ਦੀ ਮਾਂ ਵੱਲੋਂ ਕੁਝ ਸਮੇਂ ਲਈ ਹੀ ਪਾਰਸ ਨੂੰ ਇੱਕ ਕੁਰਸੀ ਉਪਰ ਰੱਖਿਆ ਗਿਆ ਸੀ ਜਿਸ ਸਮੇਂ ਉਹ ਆਪਣੇ ਰਿਸ਼ਤੇਦਾਰਾਂ ਨਾਲ ਗੱਲ ਕਰ ਰਹੀ ਸੀ।

ਉਸ ਸਮੇਂ ਹੀ ਇਕ 12 ਸਾਲਾਂ ਦੇ ਬੱਚੇ ਵੱਲੋਂ ਇਸ ਪਰਸ ਨੂੰ ਚੁਰਾ ਲਿਆ ਗਿਆ। ਦੱਸਿਆ ਗਿਆ ਹੈ ਕਿ ਇਹ ਬੱਚਾ ਪੂਰੀ ਤਰ੍ਹਾਂ ਤਿਆਰ ਹੋ ਕੇ ਇਸ ਸਮਾਗਮ ਵਿੱਚ ਸ਼ਾਮਲ ਹੋਇਆ ਸੀ। ਜਿਥੇ ਇਸ ਬੱਚੇ ਵੱਲੋਂ ਕੋਟ ਪੈਂਟ ਪਾਇਆ ਹੋਇਆ ਸੀ ਉਥੇ ਹੀ ਹੇਅਰ ਸਟਾਈਲ ਵੀ ਬਹੁਤ ਵਧੀਆ ਢੰਗ ਨਾਲ ਬਣਾਇਆ ਗਿਆ ਸੀ।

ਜਿਸ ਉਪਰ ਸ਼ੱਕ ਵੀ ਨਹੀਂ ਕੀਤਾ ਜਾ ਸਕਦਾ ਸੀ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਦੇਖਿਆ ਗਿਆ ਹੈ ਕਿ ਇਸ ਬੱਚੇ ਵੱਲੋਂ ਬਾਹਰ ਜਾ ਕੇ ਪਰਸ ਕਿਸੇ ਹੋਰ ਵਿਅਕਤੀ ਨੂੰ ਦਿੱਤਾ ਗਿਆ ਸੀ। ਪੁਲੀਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ਤੇ ਦੋਸ਼ੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਚੋਰੀ ਹੋਏ ਪਰਸ ਵਿੱਚ ਜਿੱਥੇ 7 ਤੋਲੇ ਸੋਨਾ ਦੱਸਿਆ ਗਿਆ ਹੈ ਉਥੇ ਹੀ 3.60 ਲੱਖ ਦਾ ਕੈਸ਼ ਵੀ ਪਰਸ ਵਿੱਚ ਮੌਜੂਦ ਸੀ।




error: Content is protected !!