=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਚਿਟੇ ਦਿਨ ਲੁਟੇਰੇ ਕਰਨ ਆਏ ਸੀ ਕਾਂਡ, ਅਗੋਂ ਦੁਕਾਨਦਾਰ ਨੇ ਦਿਖਾਈ ਬਹਾਦਰੀ ਰਹੇ ਅਸਫਲ , ਘਟਨਾ ਹੋਈ CCTV ਚ ਕੈਦ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਲੁਟੇਰਿਆਂ ਦੇ ਹੌਂਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ ਰਹੇ ਹਨ । ਲੁਟੇਰਿਆਂ ਦੇ ਵੱਲੋਂ ਬਿਨਾਂ ਕਿਸੇ ਡਰ ਤੋਂ ਕਿ ਵੱਡੀਆਂ ਅਪਰਾਧਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ । ਜਿਸ ਦੇ ਚੱਲਦੇ ਲੋਕਾਂ ਵਿਚ ਡਰ ਤੇ ਖੌਫ਼ ਪੈਦਾ ਹੋ ਜਾਂਦਾ ਹੈ । ਜਦੋ ਅਜਿਹੀਆਂ ਵਾਰਦਾਤਾਂ ਜਦੋਂ ਸਾਹਮਣੇ ਆਉਂਦੀਆਂ ਹਨ ਤਾਂ ਲੋਕਾਂ ਵੱਲੋਂ ਸਰਕਾਰਾਂ ਤੇ ਪ੍ਰਸ਼ਾਸਨ ਤੇ ਵੀ ਖੇਤਰਾਂ ਤੇ ਸਵਾਲ ਚੁੱਕੇ ਜਾਦੇ ਹਨ । ਪਰ ਕਈ ਵਾਰ ਇਹ ਵਾਰਦਾਤਾਂ ਅਜਿਹੀਆਂ ਹੁੰਦੀਆਂ ਹਨ ਜਿਸ ਨੂੰ ਕਦੇ ਚਾਹ ਕੇ ਵੀ ਭੁਲਾਇਆ ਨਹੀਂ ਜਾ ਸਕਦਾ । ਅਜਿਹੀ ਹੀ ਇਕ ਘਟਨਾ ਪੰਜਾਬ ਤੋਂ ਸਾਹਮਣੇ ਆਈ । ਜਿੱਥੇ ਕਿ ਕੁਝ ਲੁਟੇਰਿਆਂ ਦੇ ਵੱਲੋਂ ਵੱਡਾ ਕਾਂਡ ਕਰਨ ਦੀ ਕੋਸ਼ਿਸ਼ ਕੀਤੀ ਚਾਰੇ ਦੀ ਸੀ ਕਿ ਉਸੇ ਦੌਰਾਨ ਇੱਕ ਦੁਕਾਨਦਾਰ ਦੇ ਵੱਲੋਂ ਅਜਿਹੀ ਬਹਾਦਰੀ ਵਿਖਾਈ ਗਈ ‘ ਜਿਸ ਦੇ ਚਰਚੇ ਹੁਣ ਪੂਰੇ ਪੰਜਾਬ ਵਿੱਚ ਤੇਜ਼ੀ ਨਾਲ ਹੋ ਰਹੇ ਹਨ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਰੇਲਵੇ ਰੋਡ ਤੇ ਅੱਜ ਯਾਨੀ ਸੋਮਵਾਰ ਨੂੰ ਕੁਝ ਹਥਿਆਰਬੰਦ ਲੋਕਾਂ ਦੇ ਵੱਲੋਂ ਇਕ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਹੋਇਆਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ । ਪਰ ਅੱਗੋਂ ਦੁਕਾਨਦਾਰ ਵੱਲੋਂ ਬਹਾਦਰੀ ਨਾਲ ਇਨ੍ਹਾਂ ਲੁਟੇਰਿਆਂ ਦਾ ਮੁਕਾਬਲਾ ਕੀਤਾ ਗਿਆ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਦੁਪਹਿਰ ਦੋ ਵਜੇ ਇਕ ਨੌਜਵਾਨ ਆਇਆ ਅਤੇ ਉਸ ਕੋਲੋਂ ਵੱਖ ਵੱਖ ਤਰਾਂ੍ਹ ਦੇ ਜੇਵਰਾਂ ਦੀ ਮੰਗ ਕੀਤੀ। ਉਸ ਨੇ ਆਰਡਰ ‘ਤੇ ਬਣਾਏ ਜਾਣ ਦੀ ਗੱਲ ਕਹੀ ਤਾਂ ਉਕਤ ਵਿਅਕਤੀ ਨੇ ਲੁੱਟ ਦੀ ਨੀਅਤ ਨਾਲ ਪਿਸਤੋਲ ਕੱਢ ਲਈ।

ਜਿਸ ਨਾਲ ਉਹ ਲੁਟੇਰੇ ਦੁਕਾਨਦਾਰ ਦੇ ਨਾਲ ਹੱਥੋਪਾਈ ਹੋਣਾ ਸ਼ੁਰੂ ਹੋ ਗਈ। ਪਰ ਦੁਕਾਨਦਾਰ ਨੇ ਲੁਟੇਰਿਆਂ ਨਾਲ ਖੋਹਬਾਜ ਦਾ ਮੁਕਾਬਲਾ ਕੀਤਾ, ਜਿਸ ਕਾਰਨ ਪਿਸਤੋਲ ਅਤੇ ਇਕ ਮੋਟਰਸਾਈਕਲ ਛੱਡ ਕੇ ਲੁਟੇਰੇ ਫਰਾਰ ਹੋ ਗਏ। ਜਿਸ ਤੋਂ ਬਾਅਦ ਇਸਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤੇ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ । ਹਾਲਾਂਕਿ ਪੁਲਿਸ ਅਧਿਕਾਰੀਆਂ ਦੇ ਜਾਣ ਤੋਂ ਬਾਅਦ ਦੁਕਾਨਦਾਰ ਨੂੰ ਮੁੜ ਤੋਂ ਧਮਕੀ ਭਰੇ ਫੋਨ ਆਏ । ਜਿਸ ਵਿੱਚ ਉਸ ਨੂੰ ਪਸਤੌਲ ਅਤੇ ਮੋਟਰਸਾੲੀਕਲ ਵਾਪਸ ਦੇਣ ਦੀ ਗੱਲ ਆਖੀ ਗਈ ਹੈ ।

ਉੱਥੇ ਹੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੇ ਲਾਇਸੰਸੀ ਹਥਿਆਰ ਨਾਲ ਦੋ ਫਾਇਰ ਵੀ ਕੀਤੇ ਪਰ ਚਾਰੇ ਜਣੇ ਇਕ ਹੀ ਮੋਟਰਸਾਈਕਲ ‘ਤੇ ਫਰਾਰ ਹੋ ਗਏ। ਦੁਕਾਨ ਵਿਚ ਵਾਪਰੀ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।




error: Content is protected !!