=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਚਿੱਟੇ ਦਿਨੀਂ ਨੌਜਵਾਨਾਂ ਨੇ ਦਿੱਤਾ ਘਟਨਾ ਨੂੰ ਅੰਜਾਮ, ਵਾਰਦਾਤ ਹੋਈ CCTV ਚ ਕੈਦ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬੇਸ਼ੱਕ ਭਗਵੰਤ ਮਾਨ ਦੀ ਸਰਕਾਰ ਬਣ ਚੁੱਕੀ ਹੈ , ਇਸ ਸਰਕਾਰ ਵੱਲੋਂ ਸੂਬੇ ਦੇ ਵਿੱਚ ਕਰਾਈਮ ਘਟਾਉਣ ਦੀਆਂ ਗੱਲਾਂ ਆਖੀਆਂ ਜਾ ਰਹੀਆਂ ਹਨ , ਪਰ ਦੂਜੇ ਪਾਸੇ ਦਿਨੋਂ ਦਿਨ ਲੁਟੇਰਿਆਂ ਅਤੇ ਚੋਰਾਂ ਦੇ ਹੌਸਲੇ ਵਧ ਰਹੇ ਹਨ । ਲੁਟੇਰਿਆਂ ਅਤੇ ਚੋਰਾਂ ਵੱਲੋਂ ਬਿਨਾਂ ਕਿਸੇ ਕਾਨੂੰਨ ਦੇ ਡਰ ਤੋਂ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ । ਇਸੇ ਵਿਚਕਾਰ ਇਕ ਹੋਰ ਵੱਡੀ ਖ਼ਬਰ ਮਾਛੀਵਾਡ਼ਾ ਸਾਹਿਬ ਤੋਂ ਸਾਹਮਣੇ ਆ ਰਹੀ ਹੈ । ਜਿੱਥੇ ਦਿਨ ਦਿਹਾੜੇ ਨੌਜਵਾਨਾਂ ਦੇ ਵੱਲੋਂ ਇਕ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਗਿਆ । ਜਿਸ ਦੀ ਚਰਚਾ ਹੁਣ ਚਾਰੇ ਪਾਸੇ ਛਿੜੀ ਹੋਈ ਹੈ ਤੇ ਇਹ ਘਟਨਾ ਮੌਕੇ ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ।

ਦੱਸ ਦੇਈਏ ਕਿ ਮਾਛੀਵਾੜਾ ਸਾਹਿਬ ਵਿਚ ਸ਼ਾਮ ਦੇ ਪੰਜ ਵਜੇ ਕੁਝ ਨੌਜਵਾਨਾਂ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਇਕ ਪ੍ਰਾਈਵੇਟ ਕੰਪਨੀ ਦੇ ਵਿਚ ਕੁਝ ਲੁਟੇਰੇ ਲੁੱਟ ਖੋਹ ਕਰਨ ਆਏ ਅਤੇ ਫਿਰ ਫ਼ਰਾਰ ਹੋ ਗਏ । ਘਟਨਾ ਦੀ ਰੂਪ ਰੇਖਾ ਤੋਂ ਬਾਅਦ ਕੁਝ ਸੰਕੇਤ ਇਸ ਗੱਲ ਵੱਲ ਵੀ ਇਸ਼ਾਰਾ ਕਰਦੇ ਹੋਏ ਨਜ਼ਰ ਆ ਰਹੇ ਹਨ ਕਿ ਉਨ੍ਹਾਂ ਨੌਜਵਾਨਾਂ ਨੇ ਪਹਿਲਾਂ ਇਸ ਦਫਤਰ ਦੇ ਆਲੇ ਦੁਆਲੇ ਦੀ ਰੇਕੀ ਕੀਤੀ ਹੋ ਸਕਦੀ ਹੈ ਅਤੇ ਫਿਰ ਪੂਰੀ ਭੀੜ ਦੇ ਵਿੱਚ ਚਕਮਾ ਦੇ ਕੇ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ , ਫਿਰ ਉਹ ਮੌਕੇ ਤੇ ਫਰਾਰ ਹੋ ਗਏ ।

ਉਸ ਬਾਰੇ ਜਾਣਕਾਰੀ ਇਕੱਠੀ ਨਹੀਂ ਕੀਤੀ ਗਈ ਪਰ ਹੁਣ ਸੀਸੀਟੀਵੀ ਕੈਮਰੇ ਚ ਤਸਵੀਰਾਂ ਕੈਦ ਹੋ ਚੁੱਕੀਆਂ ਹਨ ਜਿਸ ਦੇ ਆਧਾਰ ਤੇ ਪੁਲੀਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਧਿਆਨ ਨਾਲ ਦੇਖ ਕੇ ਪਤਾ ਚਲਦਾ ਹੈ ਕਿ ਇਹ ਲੁਟੇਰੇ ਕੀਮਤੀ ਬੁਲੇਟ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਤੇ ਮੋਟਰਸਾਈਕਲ ਨੂੰ ਜਿਸ ਤਰੀਕੇ ਨਾਲ ਸਜਾਇਆ ਹੋਇਆ ਹੈ |

ਉਸ ਤੋਂ ਸੰਕੇਤ ਤਾਂ ਇਹੀ ਹਨ ਕਿ ਉਹ ਨੌਜਵਾਨ ਵਧੀਆ ਘਰਾਂ ਨਾਲ ਸੰਬੰਧਿਤ ਹੋ ਸਕਦੇ ਹਨ | ਫਿਲਹਾਲ ਪੁਲਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਉਨ੍ਹਾਂ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਅਤੇ ਨੌਜਵਾਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।




error: Content is protected !!