=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਚੋਰਾਂ ਨੇ ਕਰਤਾ ਇਹ ਵੱਡਾ ਕਾਂਡ ਡੌਂਗ ਸਕਵੈਡ ਪਾਰਟੀ ਕਰ ਰਹੀ ਜੋਰਾਂ ਤੇ ਭਾਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਜਿਥੇ ਲਗਾਤਾਰ ਚੋਰੀ ਠਗੀ ਅਤੇ ਲੁਟ-ਖੋਹ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ ਉਥੇ ਹੀ ਕਈ ਅਪਰਾਧੀ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਬੇਰੋਜ਼ਗਾਰੀ ਅਤੇ ਨਸ਼ਿਆਂ ਦੀ ਮਾਰ ਹੇਠ ਆਏ ਹੋਣ ਕਾਰਨ ਵੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿੱਥੇ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਿਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਅਤੇ ਅਜਿਹੇ ਲੋਕਾਂ ਨੂੰ ਠੱਲ ਪਾਉਣ ਵਾਸਤੇ ਵੀ ਸਖਤ ਕਦਮ ਚੁੱਕੇ ਜਾ ਰਹੇ ਹਨ।

ਇਸ ਸਭ ਦੇ ਬਾਵਜੂਦ ਵੀ ਅਜਿਹੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ। ਇਸ ਵਿਚ ਸਰਕਾਰ ਵੱਲੋਂ ਪੰਜਾਬ ਵਿੱਚ ਜਿਥੇ ਕੋਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ, ਇਸ ਸਭ ਦੇ ਬਾਵਜੂਦ ਚੋਰਾਂ ਦੇ ਹੌਸਲੇ ਬੁਲੰਦ ਹਨ ਅਤੇ ਰਾਤ ਨੂੰ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਚੋਰਾਂ ਵੱਲੋਂ ਕੀਤਾ ਕਾਂਡ ਜਿੱਥੇ ਡੋਂਗ ਸਕਵੈਡ ਪਾਰਟੀ ਵੱਲੋਂ ਜੋਰਾਂ ਨਾਲ ਭਾਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤਪਾ ਮੰਡੀ ਤੋ ਸਾਹਮਣੇ ਆਈ ਹੈ।

ਜਿੱਥੇ ਬੀਤੀ ਰਾਤ ਚੋਰਾਂ ਵੱਲੋਂ ਅੰਦਰਲੀ ਗਊਸ਼ਾਲਾ ਦੇ ਨਜ਼ਦੀਕ ਇੱਕ ਬਿਲਡਿੰਗ ਮਟੀਰੀਅਲ ਦੀ ਦੁਕਾਨ ਨੂੰ ਆਪਣੀ ਚੋਰੀ ਦਾ ਸ਼ਿਕਾਰ ਬਣਾਇਆ ਗਿਆ ਹੈ। ਜਿੱਥੇ ਕੁਲਤਾਰ ਸਿੰਘ ਤਾਰੀ ਮਾਲਕ ਦੀ ਬਿਲਡਿੰਗ ਮਟੀਰੀਅਲ ਦੀ ਦੁਕਾਨ ਨੂੰ ਚੋਰਾਂ ਵੱਲੋਂ ਪਿਛਲੇ ਪਾਸਿਓਂ ਪੌੜੀ ਲਗਾ ਕੇ ਦੁਕਾਨ ਅੰਦਰ ਦਾਖਲ ਹੋਣ ਤੋਂ ਬਾਅਦ 40 ਹਜ਼ਾਰ ਦੇ ਕਰੀਬ ਦੀ ਕੀਮਤ ਦੀਆਂ ਪਿੱਤਲ ਅਤੇ ਤਾਂਬੇ ਦੀਆਂ ਚਾਰ ਬੋਰੀਆਂ, 17 ਹਜ਼ਾਰ ਕੀਮਤ ਰੁਪਏ ਦੀ ਗਰਾਇੰਡਰ ਚੋਰੀ ਕੀਤੀ ਗਈ ਹੈ।

ਦੁਕਾਨ ਮਾਲਕ ਨੂੰ ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਉਨ੍ਹਾਂ ਵੱਲੋਂ ਸਵੇਰ ਸਮੇਂ ਰੋਜ਼ਾਨਾ 8 ਵਜੇ ਆਪਣੀ ਦੁਕਾਨ ਨੂੰ ਖੋਲਿਆ ਗਿਆ, ਤੇ ਉਹ ਅੰਦਰ ਦਾ ਦ੍ਰਿਸ਼ ਦੇਖ ਕੇ ਹੈਰਾਨ ਰਹਿ ਗਏ। ਕਿਉਂਕਿ ਅੰਦਰ ਸਾਰਾ ਸਮਾਨ ਖਿੱਲਰਿਆ ਹੋਇਆ ਸੀ ਅਤੇ ਹਰ ਜਗ੍ਹਾ ਤੇ ਚੋਰਾਂ ਦੀਆਂ ਪੈੜਾਂ ਲੱਗੀਆਂ ਹੋਈਆਂ ਸਨ। ਦੁਕਾਨ ਮਾਲਕ ਵੱਲੋਂ ਤੁਰੰਤ ਹੀ ਇਸ ਦੀ ਸੂਚਨਾ ਪੁਲਿਸ ਸਟੇਸ਼ਨ ਅਤੇ ਆਸ ਪਾਸ ਦੇ ਲੋਕਾਂ ਨੂੰ ਦਿੱਤੀ ਗਈ। ਪੁਲਿਸ ਵੱਲੋਂ ਡੋਂਗ ਸਕਵੈਡ ਪਾਰਟੀ ਦੀ ਮਦਦ ਨਾਲ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।




error: Content is protected !!