BREAKING NEWS
Search

ਪੰਜਾਬ ਚ ਇਥੇ ਨੌਜਵਾਨ ਕੁੜੀ ਨੂੰ ਮੋਬਾਈਲ ਦੇ ਕਾਰਨ ਦਿਤੀ ਗਈ ਇਸ ਤਰਾਂ ਮੌਤ – ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਜਿੱਥੇ ਕਰੋਨਾ ਦਾ ਕਹਿਰ ਵਧ ਰਿਹਾ ਹੈ। ਉੱਥੇ ਹੀ ਇਸ ਦਾ ਅਸਰ ਲੋਕਾਂ ਦੇ ਸਮਾਜਿਕ ਅਤੇ ਆਰਥਿਕ ਢਾਂਚੇ ਉਪਰ ਪੈ ਰਿਹਾ ਹੈ। ਜਿਸ ਕਾਰਨ ਲੋਕਾਂ ਦੇ ਰੋਜਗਾਰ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਭਾਰੀ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸੂਬੇ ਅੰਦਰ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ ਅੰਦਰ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਬੇਰੁਜ਼ਗਾਰੀ ਹੋਰ ਦਿਨ ਬ ਦਿਨ ਵਧ ਰਹੀ ਹੈ। ਜਿਸ ਕਾਰਨ ਲੋਕਾਂ ਵੱਲੋਂ ਆਪਣੇ ਘਰ ਦਾ ਗੁਜ਼ਾਰਾ ਚਲਾਉਣ ਲਈ ਬਹੁਤ

ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਕੁਝ ਅਜਿਹੇ ਲੋਕ ਵੀ ਹਨ ਜਿਨ੍ਹਾਂ ਵੱਲੋਂ ਕਿਸੇ ਨਾ ਕਿਸੇ ਘਟਨਾ ਨੂੰ ਅੰਜਾਮ ਦਿੱਤਾ ਜਾਂਦਾ ਹੈ। ਲੁੱਟ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵੀ ਸੂਬੇ ਅੰਦਰ ਦਿਨ ਪ੍ਰਤੀ ਦਿਨ ਵਧ ਰਹੀਆਂ ਹਨ। ਜਿਨ੍ਹਾਂ ਨੂੰ ਠੱਲ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸਖਤ ਕਦਮ ਚੁੱਕੇ ਜਾ ਰਹੇ ਹਨ। ਰਾਤ ਦੇ ਹਨੇਰੇ ਚ ਚੋਰੀ ਚੋਰੀ ਕਰ ਰਿਹਾ ਸੀ । ਹੁਣ ਪੰਜਾਬ ਵਿੱਚ ਇੱਥੇ ਨੌਜਵਾਨ ਕੁੜੀ ਨੂੰ ਮੋਬਾਇਲ ਦੇ ਕਾਰਨ ਮੌਤ ਦਿੱਤੀ ਗਈ ਹੈ ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਲੁੱ-ਟ ਖੋ-ਹ ਦੀ ਘਟਨਾ ਅੰਮ੍ਰਿਤਸਰ ਦੇ ਛੇਹਰਟਾ ਰੋਡ ਤੇ ਆਟੋ ਵਿਚੋਂ ਇਕ ਲੜਕੀ ਨਾਲ ਵਾਪਰੀ ਹੈ। ਜਿੱਥੇ ਲੜਕੀ ਰਜਨੀ ਦੀ ਮੌਤ ਹੋ ਗਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਲੜਕੀ ਇਕ ਸ਼ੋਅ ਰੂਮ ਵਿੱਚ ਕੰਮ ਕਰਨ ਦੌਰਾਨ ਵਾਪਸ ਆਪਣੇ ਘਰ ਜਾ ਰਹੀ ਸੀ। ਰਜਨੀ ਵੱਲੋਂ ਆਪਣਾ ਫੋਨ ਹੱਥ ਵਿੱਚ ਫੜਿਆ ਹੋਇਆ ਸੀ। ਮੋਟਰ ਸਾਈਕਲ ਤੇ ਸਵਾਰ ਦੋ ਨੌਜਵਾਨਾਂ ਵੱਲੋਂ ਰਜਨੀ ਦਾ ਫੋਨ ਖੋਹਣ ਦੀ ਕੋਸ਼ਿਸ਼ ਕੀਤੀ ਗਈ, ਪਰ ਰਜਨੀ ਨੇ ਮਜ਼ਬੂਤੀ ਨਾਲ ਫੋਨ ਫੜਿਆ ਹੋਇਆ

ਸੀ ਤੇ ਇਸ ਦੌਰਾਨ ਹੀ ਲੁਟੇਰਿਆਂ ਵੱਲੋਂ ਮੁਬਾਇਲ ਖਿੱਚਣ ਲਈ ਝ-ਟ-ਕੇ ਦੇਣੇ ਸ਼ੁਰੂ ਕੀਤੇ ਗਏ ਜਿਸ ਕਾਰਨ ਲੜਕੀ ਰਜਨੀ ਆਟੋ ਤੋਂ ਹੇਠਾਂ ਡਿੱਗ ਗਈ। ਜਿਸ ਦੇ ਸਿਰ ਉਪਰ ਸੱ-ਟ ਲੱਗਣ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਏ ਜਾਣ ਤੇ ਡਾਕਟਰਾਂ ਵੱਲੋਂ ਮ੍ਰਿ-ਤ-ਕ ਘੋਸ਼ਿਤ ਕਰ ਦਿੱਤਾ ਗਿਆ । ਪੁਲਿਸ ਵੱਲੋਂ ਲੜਕੀ ਦੀ ਲਾਸ਼ ਨੂੰ ਪੋ-ਸ-ਟ-ਮਾ-ਰ-ਟ-ਮ ਲਈ ਭੇਜ ਦਿੱਤਾ ਗਿਆ ਅਤੇ ਮਾਮਲੇ ਦੀ ਜਾਂਚ ਕਰਨ ਲਈ ਪੁਲਿਸ ਵੱਲੋਂ ਸ਼ਹਿਰ ਦੇ ਆਸਪਾਸ ਲਗਾਏ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਲਟੇਰੇ ਫੋਨ ਚੋਰੀ ਕਰਕੇ ਬਾਈਕ ਤੇ ਫਰਾਰ ਹੋ ਗਏ ਹਨ। ਹੁਣ ਪੁਲਿਸ ਵੱਲੋਂ ਲੁਟੇਰਿਆਂ ਨੂੰ ਜਲਦੀ ਗ੍ਰਿਫਤਾਰ ਕਰਨ ਦਾ ਭਰੋਸਾ ਵੀ ਦਿਵਾਇਆ ਗਿਆ ਹੈ।



error: Content is protected !!