ਆਈ ਤਾਜ਼ਾ ਵੱਡੀ ਖਬਰ

ਦੇਸ਼ ਅੰਦਰ ਜਿੱਥੇ ਕਰੋਨਾ ਦੇ ਚਲਦੇ ਹੋਏ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਬਹੁਤ ਸਾਰੇ ਲੋਕਾਂ ਨੂੰ ਬੇਰੁਜ਼ਗਾਰੀ ਦੇ ਦੌਰ ਵਿਚੋਂ ਗੁਜ਼ਰਨਾ ਪਿਆ ਜਿਸ ਕਾਰਨ ਬਹੁਤ ਸਾਰੇ ਲੋਕ ਮਾਨਸਿਕ ਤੌਰ ਤੇ ਵੀ ਪਰੇਸ਼ਾਨ ਹੋ ਗਏ ਸਨ ਜਿਸ ਕਾਰਨ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਪੂਰੀ ਤਰ੍ਹਾਂ ਤੋੜ ਕੇ ਰੱਖ ਦਿੱਤਾ ਸੀ। ਉਥੇ ਹੀ ਪਰਿਵਾਰਕ ਵਿਵਾਦਾਂ ਦੇ ਚਲਦਿਆਂ ਹੋਇਆਂ ਕਈ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿੱਥੇ ਅਪਰਾਧਿਕ ਘਟਨਾਵਾਂ ਦੇ ਵਾਪਰਨ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰਦੀਆਂ ਹਨ।

ਹੁਣ ਪੰਜਾਬ ਵਿਚ ਇਕ ਨੌਜਵਾਨ ਵੱਲੋਂ ਆਪਣੇ ਦੋਸਤ ਦੇ ਘਰ ਜਾ ਕੇ ਅਜਿਹਾ ਖੌਫਨਾਕ ਕਾਂਡ ਕੀਤਾ ਗਿਆ ਹੈ ਕਿ ਲੋਕਾਂ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਂਦੇ ਪਿੰਡ ਉਧਾਨਵਾਲ ਤੋਂ ਸਾਹਮਣੇ ਆਈ ਹੈ। ਜਿਥੇ ਇੱਕ ਨੌਜਵਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦੀ ਖਬਰ ਮਿਲਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 24 ਸਾਲਾ ਇਕ ਨੌਜਵਾਨ ਵੱਲੋਂ ਆਪਣੇ ਦੋਸਤ ਦੇ ਘਰ ਨਾਜਾਇਜ਼ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।

ਇਸ ਘਟਨਾ ਪਿਛੇ ਦੇ ਕਾਰਨਾਂ ਦਾ ਪਤਾ ਅਜੇ ਨਹੀਂ ਲੱਗ ਸਕਿਆ ਹੈ ਉਥੇ ਹੀ ਪੁਲਿਸ ਵੱਲੋਂ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ ਉਪਰ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਮ੍ਰਿਤਕ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਮ੍ਰਿਤਕ ਨੌਜਵਾਨ ਵੱਲੋਂ ਆਪਣੇ ਦੋਸਤ ਦੇ ਘਰ ਇਹ ਕਦਮ ਚੁੱਕਿਆ ਗਿਆ ਹੈ। ਉਥੇ ਹੀ ਇਸ ਘਟਨਾ ਨੂੰ ਲੈ ਕੇ ਸਾਰੇ ਲੋਕ ਹੈਰਾਨ ਹਨ। ਇਸ ਮਾਮਲੇ ਦੀ ਪੁਲਿਸ ਵੱਲੋਂ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ।

Home ਤਾਜਾ ਜਾਣਕਾਰੀ ਪੰਜਾਬ ਚ ਇਥੇ ਨੌਜਵਾਨ ਨੇ ਆਪਣੇ ਦੋਸਤ ਦੇ ਘਰ ਜਾਕੇ ਕੀਤਾ ਅਜਿਹਾ ਖੌਫਨਾਕ ਕਾਂਡ, ਉੱਡੇ ਹੋਸ਼-ਫੈਲੀ ਸਨਸਨੀ

ਤਾਜਾ ਜਾਣਕਾਰੀ
ਪੰਜਾਬ ਚ ਇਥੇ ਨੌਜਵਾਨ ਨੇ ਆਪਣੇ ਦੋਸਤ ਦੇ ਘਰ ਜਾਕੇ ਕੀਤਾ ਅਜਿਹਾ ਖੌਫਨਾਕ ਕਾਂਡ, ਉੱਡੇ ਹੋਸ਼-ਫੈਲੀ ਸਨਸਨੀ
ByadminMay 15, 2022Comments Off on ਪੰਜਾਬ ਚ ਇਥੇ ਨੌਜਵਾਨ ਨੇ ਆਪਣੇ ਦੋਸਤ ਦੇ ਘਰ ਜਾਕੇ ਕੀਤਾ ਅਜਿਹਾ ਖੌਫਨਾਕ ਕਾਂਡ, ਉੱਡੇ ਹੋਸ਼-ਫੈਲੀ ਸਨਸਨੀ
Previous Postਸਕੂਲ ਦੀ ਟੈਂਕੀ ਚੋਂ ਜੋ ਮਿਲਿਆ ਦੇਖ ਉੱਡੇ ਸਭ ਦੇ ਹੋਸ਼- ਇਲਾਕੇ ਚ ਪਈ ਦਹਿਸ਼ਤ
Next Postਪੰਜਾਬ ਦੇ ਇਸ ਸਾਬਕਾ ਕੈਬਿਨੇਟ ਮੰਤਰੀ ਦੇ ਘਰੇ ਪਿਆ ਮਾਤਮ – ਤਾਜਾ ਵੱਡੀ ਖਬਰ