=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਨੌਜਵਾਨ ਮੁੰਡੇ ਦੀ ਹੋਈ ਗੋਲੀ ਲੱਗਣ ਨਾਲ ਮੌਤ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਆਏ ਦਿਨ ਕਤਲ, ਲੁੱਟ ਖੋਹ ਸਮੇਤ ਅੰਨ੍ਹੇਵਾਹ ਗੋਲੀਆਂ ਚੱਲਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ, ਪਰ ਕਈ ਥਾਂਈ ਲੋਕ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਂਦੇ ਹਨ। ਉਥੇ ਹੀ ਆਏ ਦਿਨ ਇਹ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਬਹੁਤ ਸਾਰੇ ਪਰਿਵਾਰ ਦੀਆਂ ਖੁਸ਼ੀਆਂ ਪਲ ਵਿਚ ਹੀ ਗ਼ਮ ਵਿਚ ਤਬਦੀਲ ਹੋ ਜਾਂਦੀਆਂ ਹਨ। ਅਜਿਹੀ ਖ਼ਬਰ ਖਮਾਣੋਂ ਤੋਂ ਸਾਹਮਣੇ ਆਈ ਹੈ। ਜਿਥੇ ਥਾਣਾ ਖਮਾਣੋਂ ਅਧੀਨ ਸੰਘੋਲ ਚੌਕੀ ‘ਚ ਬੀਤੀ ਰਾਤ ਪੁਲਿਸ ਮੁਲਾਜ਼ਮਾਂ ਨੇ ਪਿੰਡ ਮਾਨਪੁਰ ਵਿਖੇ ਨਾਕਾ ਲਾਇਆ ਹੋਇਆ ਸੀ।

ਇਸੇ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਲੁਧਿਆਣੇ ਤੋਂ ਚੰਡੀਗੜ੍ਹ ਵੱਲ ਨੂੰ ਵਰਨਾ ਕਾਰ ‘ਚ ਇਕ 25 ਸਾਲਾ ਨੌਜਵਾਨ ਜਾ ਰਿਹਾ ਸੀ। ਜਿਥੇ ਐੱਸ.ਐੱਚ.ਓ ਖਮਾਣੋਂ ਨਰਪਿੰਦਰ ਸਿੰਘ ਦੇ ਦੱਸਣ ਅਨੁਸਾਰ ਕਾਰ ਚਾਲਕ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪਰ ਦੂਜੇ ਪਾਸੇ ਪੁਲਿਸ ਕਈ ਪਹਿਲੂਆਂ ‘ਤੇ ਕੰਮ ਕਰ ਰਹੀ ਹੈ ਤਾਂਕਿ ਪਤਾ ਲਗਾਇਆ ਜਾ ਸਕੇ ਕਿ ਕਾਰ ਚਾਲਕ ਨੇ ਆਪਣੇ ਆਪ ਨੂੰ ਗੋਲੀ ਕਿਉਂ ਮਾਰੀ , ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਵਰਨਾ ਗੱਡੀ ਚਾਲਕ ਦੀ ਪਛਾਣ ਪਟਿਆਲਾ ਦੇ ਪੁਸ਼ਪਿੰਦਰ ਸਿੰਘ ਵਜੋਂ ਹੋਈ ਹੈ।

ਉਹ ਪਿੱਛੋਂ ਹੀ ਤੇਜ਼ ਰਫ਼ਤਾਰ ਨਾਲ ਬਿਨਾਂ ਕੰਡਕਟਰ ਸਾਈਡ ਦੇ ਟਾਇਰ ਤੋਂ ਆ ਰਿਹਾ ਸੀ। ਉਹ ਨਾਕੇ ‘ਤੇ ਵੀ ਤੇਜ਼ ਰਫ਼ਤਾਰ ‘ਚ ਹੀ ਪਹੁੰਚਿਆ। ਉਸ ਨੌਜਵਾਨ ਪਿੱਛੇ ਤਿੰਨ ਚਾਰ ਹੋਰ ਵੀ ਗੱਡੀਆਂ ਸਨ ਜੋ ਉਸ ਦਾ ਪਿੱਛਾ ਕਰ ਰਹੀਆਂ ਸਨ। ਪਰ ਨਾਕੇ ਦੇ ਬਰਾਬਰ ਪਹੁੰਚ ਕੇ ਉਸ ਕਾਰ ਚਾਲਕ ਨੇ ਆਪਣੇ ਆਪ ਨੂੰ ਗੋਲੀ ਮਾਰ ਦਿੱਤੀ।

ਉਸਨੇ ਕਾਰ ਨੂੰ ਅੰਦਰੋਂ ਲਾਕ ਕਰ ਲਿਆ ਸੀ। ਇਸ ਮਗਰੋਂ ਪੁਲਿਸ ਨੇ ਗੱਡੀ ਦੇ ਨੰਬਰ ਦੇ ਆਧਾਰ ‘ਤੇ ਉਸਦੇ ਪਰਿਵਾਰਿਕ ਮੈਂਬਰਾਂ ਨੂੰ ਬੁਲਾਇਆ, ਤੇ ਪਰਿਵਾਰਿਕ ਮੈਂਬਰਾਂ ਦੀ ਹਾਜ਼ਰੀ ‘ਚ ਉਸਨੂੰ ਰਾਤ 2 ਵਜੇ ਗੱਡੀ ‘ਚੋਂ ਬਾਹਰ ਕੱਢਿਆ ਗਿਆ। ਨੌਜਵਾਨ ਨੂੰ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਦਾਖਿਲ ਕਰਵਾਇਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦਿੱਤਾ। ਉਥੇ ਹੀ ਪੁਲਿਸ ਅਨੁਸਾਰ ਇਸ ਦੌਰਾਨ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਕਿ ਉਹ ਗੱਡੀਆਂ ਪੁਲਿਸ ਦੀਆਂ ਸਨ ਜਾਂ ਕਿਸੇ ਅਣਪਛਾਤਿਆਂ ਦੀਆ ਸਨ।




error: Content is protected !!